ਸਿੱਧੂ ਮੂਸੇਵਾਲੇ ਦੇ ਪਿਤਾ ਨੇ ਆਖੀ ਇਹ ਵੱਡੀ ਗੱਲ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਸਾਨੂੰ ਸੋਸ਼ਲ ਮੀਡੀਆ ਉੱਤੇ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਉਨ੍ਹਾਂ ਨੂੰ ਦੇਖ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਇਸ ਤਰ੍ਹਾਂ ਦੀਆਂ ਦੀਆਂ ਵੀਡੀਓ ਅਸੀਂ ਦੇਖਦੇ ਰਹਿੰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਦੇ ਕਤਲ ਨੂੰ ਲੈ ਕੇ ਅਕਸਰ ਹੀ ਨਵੇਂ ਤੋਂ ਨਵੇਂ ਵਿਵਾਦ ਛਿੜਦੇ ਆ ਰਹੇ ਹਨ ਜਿੱਥੇ ਕਿ ਉਨ੍ਹਾਂ ਦੇ ਪਿਤਾ ਅਕਸਰ ਹੀ ਕੈਮਰੇ ਅੱਗੇ ਆ ਕੇ ਸਰਕਾਰ ਅੱਗੇ ਬੇਨਤੀ ਕਰਦੇ ਹਨ ਸਿੱਧੂ ਮੂਸੇਵਾਲੇ ਦੇ ਪਿਤਾ ਕਹਿੰਦੇ ਹਨ ਕਿ ਸਿੱਧੂ ਨੇ ਆਪਣਾ ਨਾਂ ਬਹੁਤ ਹੀ ਵਧੀਆ ਕਮਾਇਆ ਸੀ

ਉਹ ਘਰੇ ਬੈਠ ਕੇ ਪੈਂਤੀ ਹਜ਼ਾਰ ਕਰੋੜ ਦਾ ਬਿਜ਼ਨਸ ਕਰਦਾ ਸੀ ਇਸ ਲਈ ਸਿੱਧੂ ਨੇ ਇਹ ਵੀ ਗਾਣਾ ਗਾਇਆ ਸੀ ਕਿ ਘਰੇ ਬਹਿ ਕੇ ਘਰੇ ਬਹਿ ਕੇ ਮਾਰੀਆਂ ਨੀ ਗੱਲਾਂ ਉਸ ਦਾ ਦਿਮਾਗ ਬਹੁਤ ਹੀ ਵੱਡਾ ਸੀ ਜਿਸ ਦੇ ਉੱਪਰ ਰੱਬ ਦੀ ਪੂਰੀ ਮਿਹਰ ਸੀ ਜਿੱਥੇ ਕਿਰਨਾਂ ਦੇ ਪਿਤਾ ਇਹ ਵੀ ਕਹਿੰਦੇ ਹਨ ਕਿ ਸਰਕਾਰ ਨੂੰ ਗੈਂਗਸਟਰਾਂ ਦੀ ਚਿੰਤਾ ਹੈ ਜਿੱਥੇ ਕਿ ਉਨ੍ਹਾਂ ਦੀ ਸਕਿਓਰਿਟੀ ਹੋਰ ਵੀ ਜ਼ਿਆਦਾ ਵਧਾ ਦਿੱਤੀ ਹੈ ਜਿੱਥੇ ਕਿ ਸੋਸ਼ਲ ਮੀਡੀਆ ਤੇ ਇਕ ਪੋਸਟ ਪਾ ਕੇ ਆਖਿਆ ਗਿਆ ਸੀ ਕਿ ਇਨ੍ਹਾਂ ਵਿਚਕਾਰ ਲੜਾਈ ਹੋ ਸਕਦੀ ਹੈ ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਹੋਰ ਵੀ ਵਧਾ ਦਿੱਤੀ

ਜਿਸ ਤੇ ਉਸ ਦੇ ਪਿਤਾ ਕਹਿੰਦੇ ਹਨ ਕਿ ਸਰਕਾਰ ਨੂੰ ਉਸ ਦੇ ਪੁੱਤ ਦੀ ਕੋਈ ਫ਼ਿਕਰ ਨਹੀਂ ਹੈ ਜਿੰਨੀ ਕਿ ਉਨ੍ਹਾਂ ਗੈਂਗਸਟਰਾਂ ਦੀ ਫ਼ਿਕਰ ਹੈ ਉਹ ਇਹ ਵੀ ਕਹਿੰਦੇ ਹਨ ਕਿ ਕਿਹੜੇ ਅਫ਼ਸਰ ਨੇ ਸਿੱਧੂ ਦੀ ਸਕਿਉਰਿਟੀ ਲਾਈ ਸੀ ਅਤੇ ਕਿਸ ਦੇ ਹੁਕਮ ਅਨੁਸਾਰ ਉਹਦੀ ਸਕਿਉਰਿਟੀ ਹਟਾਈ ਗਈ ਉਸ ਦਾ ਅਜੇ ਸਰਕਾਰ ਵੱਲੋਂ ਕੋਈ ਵੀ ਜਵਾਬ ਨਹੀਂ ਆਇਆ ਉਹ ਇਹ ਵੀ ਕਹਿੰਦੇ ਹਨ ਜਦੋਂ ਸਿੱਧੂ ਮੂਸੇਵਾਲ ਨੇ ਇੱਕ ਗਾਣਾ ਗਾਇਆ ਸੀ ਕਿ ਹੁਣ ਦੱਸੋ ਲੋਕੋ ਓਏ ਗੱਦਾਰ ਕੌਣ ਉਦੋਂ ਵਿਧਾਨ ਸਭਾ ਵਿੱਚ ਬੱਨਵੇ ਚੀਕਾਂ ਵੱਜੀਆਂ ਸਨ ਇਸ ਗਾਣੇ ਨੂੰ ਲੈ ਕੇ ਉਹ ਇਹ ਵੀ ਦੱਸਦੇ ਹਨ ਕਿ ਲਾਰਸ ਨੇ ਇਹ ਗੱਲ ਬਾਕੀ ਹੈ ਕਿ ਜੇਕਰ ਉਹ ਇਕ ਪੰਜਾਬੀ ਨੂੰ ਆਵਾਜ਼ ਮਾਰਦਾ ਤਾਂ ਸੱਤ ਉਸਦੇ ਨਾਲ ਹਾਜ਼ਰ ਹੋ ਜਾਂਦੇ ਹਨ

ਕਰਾਈਮ ਕਰਨ ਦੇ ਲਈ ਤਿਆਰ ਹੋ ਜਾਂਦੇ ਹਨ ਸਿੱਧੂ ਮੂਸੇਵਾਲ ਦੇ ਪਿਤਾ ਕਹਿੰਦੇ ਹਨ ਕਿ ਲਾਰਸ ਇਹ ਦਾਅਵਾ ਕਰਦਾ ਹੈ ਕਿ ਸਿੱਧੂ ਨੇ ਉਨ੍ਹਾਂ ਦਾ ਦੋਸਤ ਦਾ ਕਤਲ ਕਰਾਇਆ ਉਹ ਜਿੱਥੇ ਮਰਜ਼ੀ ਉਸ ਨਾਲ ਬੈਠ ਕੇ ਵਿਚਾਰ ਕਰ ਸਕਦੇ ਹਨ ਜੇਕਰ ਕੋਈ ਅਜਿਹੀ ਗੱਲ ਨਿਕਲਦੀ ਹੈ ਤਾਂ ਉਹ ਸਜ਼ਾ ਦੇ ਹੱਕਦਾਰ ਹਨ ਉਹ ਇਹ ਵੀ ਕਹਿੰਦੇ ਹਨ ਕਿ ਉਨ੍ਹਾਂ ਨੇ ਉਸ ਦਾ ਫੱਕਰ ਅਤੇ ਸਾਧ ਪੁੱਤ ਮਾਰਿਆ ਹੈ ਉਨ੍ਹਾਂ ਦਾ ਘਰ ਵੀ ਇਕ ਦਿਨ ਉੱਜੜ ਜਾਵੇਗਾ ਉਨ੍ਹਾਂ ਦੀਆਂ ਜੜ੍ਹਾਂ ਵੀ ਪੁੱਟੀਆਂ ਜਾਣਗੀਆਂ ਇਹ ਉਨ੍ਹਾਂ ਦਾ ਸਰਾਪ ਹੈ ਉਹ ਪੁਲੀਸ ਪ੍ਰਸ਼ਾਸਨ ਨੂੰ ਵੀ ਲਾਹਨਤਾਂ ਪਾਉਂਦੇ ਹਨ ਕਿ ਉਨ੍ਹਾਂ ਦੁਆਰਾ ਵੀ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *