ਜੈਜੀ ਬੀ ਨੇ ਸਿੱਧੂ ਮੂਸੇਵਾਲੇ ਬਾਰੇ ਆਖੀ ਇਹ ਵੱਡੀ ਗੱਲ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲ ਨੂੰ ਲੈ ਕੇ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਚਰਚਾ ਛੇੜਦੇ ਰਹਿੰਦੇ ਹਨ ਜਿੱਥੇ ਕਿ ਉਹ ਆਪਣੀ ਕਲਮ ਅਤੇ ਚੰਗੇ ਗਾਇਕੀ ਕਰਕੇ ਬਹੁਤ ਹੀ ਜ਼ਿਆਦਾ ਪ੍ਰਸਿੱਧ ਸੀ ਉੱਥੇ ਹੀ ਕਈ ਸਿੰਗਰ ਤਾਂ ਉਸਦੇ ਨਾਲ ਪਿਆਰ ਕਰਦੇ ਸਨ ਪਰ ਕਈ ਉਸ ਤੋਂ ਨਫ਼ਰਤ ਵੀ ਬਹੁਤ ਜ਼ਿਆਦਾ ਕਰਦੇ ਸਨ ਕਿਉਂਕਿ ਸਿੱਧੂ ਮੂਸੇ ਵਾਲਾ ਇੱਕ ਬੇਪਰਵਾਹ ਜਿਹਾ ਬੰਦਾ ਸੀ ਉਹ ਐਸ਼ੋ ਆਰਾਮ ਦੀ ਜ਼ਿੰਦਗੀ ਛੱਡ ਕੇ ਪਿੰਡ ਵਿੱਚ ਹੀ ਰਹਿੰਦਾ ਸੀ ਅਤੇ ਆਪਣੇ ਪਿਤਾ ਦੇ ਨਾਲ ਖੇਤੀ ਕਰਦਾ ਸੀ

ਇਸ ਤਰ੍ਹਾਂ ਹੀ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਸਾਰੇ ਸਿੰਘਾਂ ਨੇ ਵੱਖੋ ਵੱਖਰੇ ਰੂਪ ਵਿਚ ਸ਼ਰਧਾਂਜਲੀ ਦਿੱਤੀ ਹੈ ਇਸ ਤਰ੍ਹਾਂ ਹੀ ਜੈਜ਼ੀ ਬੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀ ਹੈ ਜਿੱਥੇ ਕਿ ਉਹ ਕਹਿੰਦਾ ਹੈ ਕਿ ਜਦੋਂ ਸਿੱਧੂ ਮੂਸੇਵਾਲਾ ਦੀ ਮੌਤ ਹੁੰਦੀ ਹੈ ਤਾਂ ਦੋ ਦਿਨ ਨੀਂਦ ਵੀ ਨਹੀਂ ਆਉਂਦੀ ਕਿਉਂਕਿ ਜਦੋਂ ਉਹ ਇਹ ਵੀਡੀਓ ਦੇਖਦਾ ਹੈ ਕਿ ਕਿਸ ਤਰ੍ਹਾਂ ਉਸ ਦੀ ਮਾਂ ਉਸ ਦਾ ਜੂੜਾ ਕਰ ਰਹੀ ਹੈ ਤਾਂ ਇਹ ਸਭ ਬਹੁਤ ਝੱਲਣਾ ਔਖਾ ਹੋ ਜਾਂਦਾ ਹੈ ਕਿਉਂਕਿ ਇਕ ਮਾਂ ਨੂੰ ਆਪਣਾ ਅਠਾਈ ਸਾਲਾ ਪੁੱਤਰ ਜੋ ਕਿ ਛੇ ਫੁੱਟ ਜਵਾਨ ਸੀ ਉਸ ਨੂੰ ਤੋਰਨਾ ਇਸ ਤਰ੍ਹਾਂ ਬਹੁਤ ਹੀ ਭਾਵੁਕ ਕਰ ਦਿੰਦਾ ਹੈ

ਉਹ ਇਹ ਵੀ ਕਹਿੰਦਾ ਹੈ ਕਿ ਮਾਂ ਪਿਓ ਦੀ ਤਾਂ ਦੁਨੀਆਂ ਹੀ ਖ਼ਤਮ ਹੋ ਗਈ ਇਸ ਤਰ੍ਹਾਂ ਉਹ ਇਨਸਾਫ ਦੀ ਮੰਗ ਕਰਦੇ ਵੀ ਨਜ਼ਰ ਆਉਂਦੇ ਹਨ ਜਿੱਥੇ ਕਿ ਲੋਕਾਂ ਦੁਆਰਾ ਇਹ ਵੀਡੀਓ ਕਾਫੀ ਵਾਇਰਲ ਕੀਤੀ ਜਾਂਦੀ ਹੈ ਜਿੱਥੇ ਕਿ ਜੇਜੀ ਬੀ ਸਿੱਧੂ ਮੂਸੇਵਾਲੇ ਨੂੰ ਟ੍ਰਿਬਿਊਟ ਕਰਦੇ ਹਨ ਉਸ ਦਾ ਗਾਣਾ ਗਾ ਕੇ ਇਸ ਤਰ੍ਹਾਂ ਉਹ ਨੂੰ ਯਾਦ ਕਰਦੇ ਹੋਏ ਸਟੇਜ ਉੱਤੇ ਉਸਦੇ ਵਾਂਗ ਥਾਪੀ ਵੀ ਮਾਰਦੇ ਹਨ ਕਿ ਉਹ ਬਹੁਤ ਹੀ ਬਹਾਦਰ ਤੇ ਇਕ ਨੇਕ ਦਿਲ ਦਾ ਇਨਸਾਨ ਸੀ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *