ਨੌਜਵਾਨ ਨੇ ਬਜ਼ੁਰਗ ਬੰਦੇ ਨਾਲ ਕੀਤੀ ਸ਼ਰਮਨਾਕ ਕਰਤੂਤ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਅੰਦਰ ਦੇ ਹਾਲਾਤ ਬਹੁਤ ਹੀ ਜ਼ਿਆਦਾ ਮਾੜੇ ਹੁੰਦੇ ਜਾ ਰਹੇ ਹਨ ਜਿੱਥੇ ਕਿ ਇੱਥੇ ਲੁੱਟਾਂ ਖੋਹਾਂ ਧੋਖੇਬਾਜ਼ੀ ਆਮ ਜਿਹੀ ਗੱਲ ਹੋ ਗਈ ਹੈ ਕੋਈ ਵੀ ਵਿਅਕਤੀ ਕਿਸੇ ਦਾ ਸਕਾ ਨਹੀਂ ਹੈ ਹਰ ਕੋਈ ਇਕ ਦੂਜੇ ਨਾਲ ਧੋਖਾ ਕਰਦਾ ਹੈ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਇੱਕ ਬਜ਼ੁਰਗ ਜਦੋਂ ਏਟੀਐਮ ਵਿੱਚ ਜਾਂਦਾ ਹੈ ਤਾਂ ਉਸ ਨੂੰ ਪੈਸੇ ਕਮਾਉਣ ਬਾਰੇ ਪਤਾ ਨਹੀਂ ਹੁੰਦਾ ਤਾਂ ਇਕ ਨੌਜਵਾਨ ਨੂੰ ਉਹ ਹੈਲਪ ਕਰਨ ਲਈ ਕਹਿੰਦਾ ਹੈ ਜਦੋਂ ਬਜ਼ੁਰਗ ਉਸ ਵਿੱਚੋਂ ਕਾਰਡ ਪਾਉਂਦਾ ਹੈ ਹੈ

ਤਾਂ ਉਹ ਵਿਅਕਤੀ ਉਸ ਦਾ ਪਿੰਨ ਨੰਬਰ ਦੇਖ ਲੈਂਦਾ ਹੈ ਅਤੇ ਉਸ ਸਮੇਂ ਉਹ ਕਾਰਡ ਚੇਂਜ ਕਰ ਦਿੰਦਾ ਹੈ ਤੇ ਉਸ ਬਜ਼ੁਰਗ ਨੂੰ ਉਸ ਵਰ੍ਹੇ ਨਾ ਪਤਾ ਨਹੀਂ ਹੁੰਦਾ ਤੇ ਜਦੋਂ ਉਹ ਦੂਸਰਾ ਕਾਰਡ ਪਾ ਕੇ ਦੇਖਦਾ ਹੈ ਤਾਂ ਉਹ ਚੱਕ ਦਾ ਨਹੀਂ ਹੈ ਉਹ ਵਿਅਕਤੀ ਧੋਖੇ ਨਾਲ ਉਸ ਨੂੰ ਆਪਣੇ ਨਾਲ ਲੈ ਜਾਂਦਾ ਹੈ ਦੱਸਿਆ ਜਾਂਦਾ ਹੈ ਕਿ ਉਹ ਵਿਅਕਤੀ ਸ਼ੌਪਿੰਗ ਉਸ ਕਾਰਡ ਰਾਹੀਂ ਹੀ ਕਰਦਾ ਹੈ ਅਤੇ ਸਾਰੇ ਪੈਸੇ ਉਡਾ ਦਿੰਦਾ ਹੈ ਜਦੋਂ ਇਹ ਸਾਰੀ ਗੱਲਬਾਤ ਸਪੱਸ਼ਟ ਪਤਾ ਲੱਗਦਾ ਹੈ ਤਾਂ ਉਸ ਵਿਅਕਤੀ ਨੂੰ ਪੁਲੀਸ ਦੁਆਰਾ ਗ੍ਰਿਫ਼ਤਾਰ ਵੀ ਕੀਤਾ

ਕਿਉਂਕਿ ਇਹ ਸਾਰੀ ਘਟਨਾ ਏਟੀਐਮ ਵਿੱਚ ਲੱਗੇ ਕੈਮਰੇ ਵਿਚ ਰਿਕਾਰਡ ਵੀ ਹੋ ਜਾਂਦੀ ਹੈ ਜਿੱਥੇ ਕਿ ਉਹ ਨੌਜਵਾਨ ਸਾਫ਼ ਦਿਖਾਈ ਦਿੰਦਾ ਹੈ ਕਿ ਉਹ ਉਸ ਬਜ਼ੁਰਗ ਨਾਲ ਧੋਖਾ ਕਰਕੇ ਕਾਰਡ ਬਦਲ ਦਿੰਦਾ ਹੈ ਇਸ ਤੋਂ ਬਾਅਦ ਹੀ ਪੁਲਸ ਪ੍ਰਸ਼ਾਸਨ ਆਪਣੀ ਕਾਰਵਾਈ ਕਰਦੀ ਹੈ ਤਾਂ ਉਸ ਆਦਮੀ ਨੂੰ ਫੜ ਲਿਆ ਜਾਂਦਾ ਹੈ ਉਸ ਨੂੰ ਫੜ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਜਾਂਦਾ ਹੈ ਉਸ ਉਪਰ ਬਣਦੀ ਸਾਰੀ ਕਾਰਵਾਈ ਵੀ ਕੀਤੀ ਜਾਂਦੀ ਹੈ ਉਹ ਪੈਸੇ ਜੋ ਵੀ ਖਰਚ ਕਰਦਾ ਹੈ ਉਹ ਉਸ ਬਜ਼ੁਰਗ ਬੰਦੇ ਨੂੰ ਦੇ ਲਈ ਪੁਲਸ ਕਹਿੰਦੀ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਸਾਡੇ ਨਾਲ ਵਿਚਾਰ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *