ਨਵਜੰਮੇ ਬੱਚੇ ਨੂੰ ਮੁੰਡੇ ਤੋਂ ਬਣਾ ਦਿੱਤਾ ਕੁੜੀ

Latest Update

ਹਾਂ ਜੀ ਦੋਸਤੋ ਜ਼ਿੰਮੇ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਅੰਦਰ ਸਿਵਲ ਹਸਪਤਾਲਾਂ ਅਕਸਰ ਹੀ ਇਲਜ਼ਾਮਾਂ ਦੇ ਘੇਰੇ ਵਿਚ ਰਹਿੰਦੇ ਹਨ ਜਿੱਥੇ ਕਿ ਸੋਸ਼ਲ ਮੀਡੀਆ ਉੱਤੇ ਅਸੀਂ ਆਮ ਦੇਖਦੇ ਰਹਿੰਦੇ ਹਾਂ ਜਿੱਥੇ ਕਿ ਸਾਨੂੰ ਅਜਿਹੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਮਿਲਦੀਆਂ ਹਨ ਜਿੱਥੇ ਕਿ ਲੋਕਾਂ ਦੁਆਰਾ ਇਲਜ਼ਾਮ ਲਗਾਇਆ ਜਾਂਦਾ ਹੈ ਇਸ ਤਰ੍ਹਾਂ ਦਾ ਹੀ ਇਕ ਮਾਮਲਾ ਸੋਸ਼ਲ ਮੀਡੀਆ ਉੱਤੇ ਬਹੁਤ ਵਾਇਰਲ ਹੋ ਰਿਹਾ ਹੈ ਦੱਸਿਆ ਜਾਂਦਾ ਹੈ ਇਹ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਕਿ ਸਿਵਲ ਹਸਪਤਾਲ ਵਿਚ ਪਰਿਵਾਰ ਵੱਲੋਂ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਦੇ ਬੱਚੇ ਅਜੋਕੇ ਪੰਦਰਾਂ ਮਿੰਟ ਪਹਿਲਾਂ ਪੈਦਾ ਹੋਇਆ ਸੀ

ਉਸ ਨੂੰ ਬਦਲ ਕੇ ਉਥੇ ਕੁੜੀ ਰੱਖ ਦਿੱਤੀ ਹੈ ਉੱਥੇ ਹੀ ਪਰਿਵਾਰ ਵੱਲੋਂ ਜਦੋਂ ਹੰਗਾਮਾ ਹੋਇਆ ਉਨ੍ਹਾਂ ਨੇ ਆਖਿਆ ਕਿ ਹਸਪਤਾਲ ਪ੍ਰਸ਼ਾਸਨ ਦੇ ਲੋਕ ਉਨ੍ਹਾਂ ਦੀ ਗੱਲ ਸੁਣ ਵੀ ਨਹੀਂ ਰਹੇ ਉੱਥੇ ਆਏ ਹੋਰ ਲੋਕਾਂ ਨੇ ਦੱਸਿਆ ਕਿ ਇੱਥੇ ਇਸ ਹਸਪਤਾਲ ਵਿੱਚ ਕੋਈ ਵੀ ਇਲਾਜ ਵਧੀਆ ਨਹੀਂ ਹੈ ਜਿਸ ਬੈੱਡ ਤੇ ਔਰਤ ਨੂੰ ਦਾਖਲ ਕੀਤਾ ਜਾਂਦਾ ਹੈ ਕਈ ਵਾਰ ਤਾਂ ਉਸ ਦੇ ਉੱਥੇ ਹੀ ਬੱਚਾ ਪੈਦਾ ਹੋ ਜਾਂਦਾ ਹੈ ਤੇ ਏਨੀ ਦੇਖ ਰੇਖ ਵੀ ਨਹੀਂ ਕਰਦੇ ਜਿਸ ਤਰ੍ਹਾਂ ਇਸ ਸਿਵਲ ਹਸਪਤਾਲ ਵਿਚ ਬਹੁਤ ਹੀ ਬੁਰਾ ਹਾਲ ਹੈ ਇਹ ਅੰਬਰਸਰ ਦਾ ਸਿਵਲ ਹਸਪਤਾਲ ਸੁਰਖੀਅਾਂ ਵਿੱਚ ਹੈ ਜਿੱਥੇ ਕਿ ਡਾਕਟਰਾਂ ਦੀ ਢਿੱਲੀ ਕਾਰਗੁਜ਼ਾਰੀ ਬਹੁਤ ਹੀ ਜ਼ਿਆਦਾ ਹੈ

ਲੋਕਾਂ ਦੁਆਰਾ ਸਟਿੰਗ ਅਪ੍ਰੇਸ਼ਨ ਕਰਨ ਦੀ ਵੀ ਗੁਹਾਰ ਲਾਈ ਹੈ ਤਾਂ ਕਿ ਇਨ੍ਹਾਂ ਨਾਲ ਸਖਤੀ ਨਾਲ ਜਾਂਚ ਪਡ਼ਤਾਲ ਕੀਤੀ ਜਾਵੇਗੀ ਪੀਡ਼ਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਲੜਕਾ ਪੈਦਾ ਹੋਇਆ ਸੀ ਤੇ ੳੁਨ੍ਹਾਂ ਵੱਲੋਂ ਇਹ ਦੱਸਿਆ ਹੈ ਕਿ ਬੇਟੀ ਪੈਦਾ ਹੋਈ ਹੈ ਉਸ ਬੰਦੇ ਨੇ ਦੱਸਿਆ ਕਿ ਉਸ ਨੂੰ ਤਿੰਨ ਦਿਨ ਪਹਿਲਾਂ ਆਪਣੀ ਪਤਨੀ ਨੂੰ ਇੱਥੇ ਭਰਤੀ ਕਰਵਾਇਆ ਸੀ ਤਾਂ ਕਿ ਉਸ ਦੇ ਬੱਚਾ ਹੋਣ ਵਾਲਾ ਸੀ ਉਸ ਹਸਪਤਾਲ ਵਿੱਚ ਡਾਕਟਰ ਵੀ ਸਮੇਂ ਸਿਰ ਨਹੀਂ ਆਉਂਦੇ ਕਈ ਔਰਤਾਂ ਦੇ ਤਾਂ ਬੱਚੇ ਉਸੇ ਬੈੱਡ ਤੇ ਪੈਦਾ ਹੋਈਆਂ ਹਨ ਜਿੱਥੇ ਉਨ੍ਹਾਂ ਨੂੰ ਭਰਤੀ ਕੀਤਾ ਜਾਂਦਾ ਹੈ ਇਸ ਤਰ੍ਹਾਂ ਹਸਪਤਾਲ ਵਿਚੋਂ ਕੋਈ ਖ਼ਾਸ ਦੇਖਭਾਲ ਨਹੀਂ ਕੀਤੀ ਜਾ ਰਹੀ ਜਦੋਂ ਡਾਕਟਰਾਂ ਨਾਲ ਗੱਲਬਾਤ ਕੀਤੀ ਗਈ

ਤਾਂ ਉਹ ਕੈਮਰੇ ਤੋਂ ਭੱਜਦੇ ਹੋਏ ਨਜ਼ਰ ਆਏ ਕੋਈ ਵੀ ਸਾਹਮਣੇ ਆ ਕੇ ਗੱਲ ਕਰਨ ਲਈ ਤਿਆਰ ਨਹੀਂ ਹੈ ਇਸ ਤਰ੍ਹਾਂ ਉਨ੍ਹਾਂ ਵੱਲੋਂ ਕੋਈ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ ਤਾਂ ਕਿ ਉਨ੍ਹਾਂ ਦਾ ਇਹ ਮਸਲਾ ਹੱਲ ਹੋ ਜਾਵੇ ਡਾ ਇਸ ਤੋਂ ਭੱਜਦੇ ਨਜ਼ਰ ਆ ਰਹੇ ਹਨ ੳੁਨ੍ਹਾਂ ਪੀਡ਼ਤ ਪਰਿਵਾਰ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਇਸ ਸਬੰਧੀ ਜਾਂਚ ਪੜਤਾਲ ਕਰੇ ਅਤੇ ਜੇਕਰ ਕੋਈ ਉਨ੍ਹਾਂ ਨੂੰ ਵਹਿਮ ਹੈ ਤਾਂ ਉਸ ਨੂੰ ਬਹਿ ਕੇ ਉਹ ਹੱਲ ਕਰ ਸਕਣ ਪਰ ਉਥੋਂ ਦੇ ਡਾਕਟਰ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣ ਰਹੇ ਨਾ ਹੀ ਕੋਈ ਗੱਲਬਾਤ ਕਰਨ ਲਈ ਤਿਆਰ ਹਨ ਹਾਂ ਜੀ ਦੋਸਤੋ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *