ਕਿਸਾਨਾਂ ਨੇ ਘੇਰਿਆ ਟਰੱਕ ਵਿੱਚੋਂ ਦੇਖੋ ਕੀ ਨਿਕਲਿਆ

Latest Update

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਏ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਦੋਸਤੋ ਤੁਹਾਨੂੰ ਪਤਾ ਈ ਐ ਕਿਉਂ ਝੋਨੇ ਦੀਆਂ ਫਸਲਾਂ ਵੱਡ ਕੇ ਕਿਸਾਨ ਕਣਕਾਂ ਦੀ ਬਿਜਾਈ ਕਰਨ ਲਈ ਤੁਹਾਨੂੰ ਬਤਾਏਂ ਕਿ ਉਨ੍ਹਾਂ ਵਿੱਚ ਪਾਉਣ ਲਈ ਲੋੜੀਂਦੀ ਖਾਦ ਡੀਏਪੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ ਅਤੇ ਤੁਹਾਨੂੰ ਪਤਾ ਹੀ ਹੈ ਕਿ ਜ਼ਮੀਨ ਨੂੰ ਉਪਜਾਊ ਬਣਾਉਣ ਲਈ

ਇਨ੍ਹਾਂ ਖਾਦਾਂ ਦਾ ਜ਼ਮੀਨ ਵਿੱਚ ਪਾਉਣਾ ਲਾਜ਼ਮੀ ਹੁੰਦਾ ਹੈ।ਅਤੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਦੀਆਂ ਚੱਲ ਰਹੀਆਂ ਕੁਝ ਅਜਿਹੀਆਂ ਨੀਤੀਆਂ ਨੂੰ ਲੈ ਕੇ ਅਤੇ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ।ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਅੱਜ ਫ਼ਿਰੋਜ਼ਪੁਰ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਅਤੇ ਹੁਣ ਦੱਸਦੀ ਹੈ ਕਿ ਇਹ ਫ਼ਿਰੋਜ਼ਪੁਰ ਦੇ ਮੁਲਤਾਨੀ ਗੇਟ ਅੱਗੇ ਧਰਨਾ ਲਗਾਈ ਬੈਠੇ ਕਿਸਾਨ ਵੀਰਾ ਵੱਲੋਂ ਇੱਕ ਟਰੱਕ ਨੂੰ ਕਾਬੂ ਕੀਤਾ ਗਿਆ ਜਿਸ ਵਿਚ ਤੁਹਾਨੂੰ ਦੱਸਦੀਏ ਕਿ ਡੀਏਪੀ ਖਾਦ ਨੂੰ ਲੋਡ ਕਰ ਕੇ ਡੀਲਰਾਂ ਵੱਲੋਂ ਕਿਸੇ ਹੋਰ ਜ਼ਰਾ ਉਤੇ ਸਪਲਾਈ ਕੀਤਾ ਜਾ ਰਿਹਾ ਸੀ ਅਤੇ ਕਿਸਾਨ ਭਰਾਵਾਂ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਕਿ ਅਸੀਂ ਬੜੇ ਲੰਮੇ ਸਮੇਂ ਤੋਂ ਹੀ ਬੜੀਆਂ ਮੁਸ਼ੱਕਤਾਂ ਨਾਲ ਡੀ ਏ ਪੀ ਖਾਦ ਲੈਣ ਲਈ ਅਸੀਂ ਸਾਰੀਆਂ ਲਿਮਟਾਂ ਭਰ ਚੁੱਕੇ ਹਾਂ ਪਰ ਸਾਨੂੰ ਕਿਧਰੇ ਵੀ ਕਿਸੇ ਅਜਿਹੇ ਅਫ਼ਸਰਾਂ ਵੱਲੋਂ ਇਨ੍ਹਾਂ ਦੀ ਮੁਹੱਈਆ ਨਹੀਂ ਕਰਵਾਈ ਗਈ।ਅਤੇ ਤੁਹਾਨੂੰ ਦੱਸਦੀ ਕਿ ਜਦੋਂ ਪਿੰਡ ਦੇ ਲੋਕਾਂ ਨੂੰ ਅਤੇ ਕਿਸਾਨਾਂ ਨੂੰ ਇਸ ਦੀ ਭਿਣਕ ਲੱਗੀ ਤਾਂ ਉਨ੍ਹਾਂ ਨੇ ਮੌਕੇ ਤੇ ਜਾ ਕੇ ਉਨ੍ਹਾਂ ਟਰੱਕਾਂ ਨੂੰ ਸ਼ਹਿਰ ਤੋਂ ਬਾਹਰ ਜਾਣ ਤੋਂ ਰੋਕਿਆ ਅਤੇ ਮੌਕੇ ਤੇ ਹੀ ਕਾਬੂ ਕੀਤੇ ਗਏ ਅਤੇ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ

ਕਿ ਉਨ੍ਹਾਂ ਟਰੱਕਾਂ ਵਿੱਚ ਡੀਏਪੀ ਖਾਦ ਭਰ ਕੇ ਡੀਲਰਾਂ ਵੱਲੋਂ ਬਾਹਰ ਸਪਲਾਈ ਕੀਤੀ ਜਾ ਰਹੀ ਸੀ।ਅਤੇ ਸਾਰੇ ਹੀ ਕਿਸਾਨਾਂ ਨੇ ਮਿਲਜੁਲ ਕੇ ਉਸ ਦਾ ਵਿਰੋਧ ਕੀਤਾ ਅਤੇ ਹੁਣ ਉਹ ਡੀ ਏ ਪੀ ਖਾਦ ਨੂੰ ਮੁੜ ਤੋਂ ਲੋੜੀਂਦਾ ਕਿਸਾਨਾਂ ਵਿੱਚ ਵੰਡਿਆ ਗਿਆ।ਕਿਉਂਕਿ ਤੁਹਾਨੂੰ ਪਤਾ ਈ ਐ ਕਿ ਡੀਲਰਾਂ ਵੱਲੋਂ ਵੱਧ ਚਡ਼੍ਹ ਕੇ ਰੇਟਾਂ ਤੇ ਇਸ ਡੀਏਪੀ ਖਾਦ ਨੂੰ ਵੇਚਿਆ ਜਾਂਦਾ ਸੀ ਹੋਰ ਸੂਬਿਆਂ ਵਿੱਚ,ਪਰ ਮੌਕੇ ਤੇ ਹੀ ਇਨ੍ਹਾਂ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਕਾਬੂ ਕਰਕੇ ਅਤੇ ਹੁਣ ਉਨ੍ਹਾਂ ਉੱਤੇ ਪੁਲੀਸ ਪ੍ਰਸ਼ਾਸਨ ਵੱਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ’ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *