ਰੱਬਾ ਇਨ੍ਹਾਂ ਲੋਕਾਂ ਨੂੰ ਕਿਉਂ ਨਹੀਂ ਆਉਂਦਾ ਤਰਸ

Latest Update

ਲਗਾਤਾਰ ਜਿਥੇ ਇਸ ਦੁਨੀਆਂ ਦੇ ਵਹਿਣ ਚ ਬਾਹਰ ਜਾਣ ਦੀ ਹੋੜ ਲੱਗੀ ਹੋਈ ਹੈ ਹਰ ਇੱਕ ਦੇ ਵੱਲੋਂ ਬਾਹਰ ਜਾਣ ਦੀ ਗੱਲ ਆਖੀ ਜਾ ਰਹੀ ਹੈ ਅਤੇ ਹਰ ਇੱਕ ਦਾ ਕਹਿਣਾ ਹੈ ਕਿ ਬਾਹਰ ਜਾ ਕੇ ਉਹ ਆਪਣੇ ਭਵਿੱਖ ਦੇ ਸੁਪਨੇ ਪੂਰੇ ਕਰ ਸਕਦਾ ਹੈ ਲੱਖਾਂ ਰੁਪਏ ਲਗਾ ਕੇ ਉਸਦੇ ਵੱਲੋਂ ਬਾਹਰਲੇ ਸੁਪਨੇ ਦੇਖੇ ਜਾਂਦੇ ਹਨ ਪਰ ਜੇਕਰ ਦੇਖਿਆ ਜਾਵੇ ਤਾਂ ਲੋਕਾਂ ਦੇ ਵੱਲੋਂ ਇਹ ਰੁਪਏ ਲਗਾ ਕੇ ਆਪਣਾ ਖ਼ੁਦ ਦਾ ਕਾਰੋਬਾਰ ਵੀ ਸ਼ੁਰੂ ਕੀਤਾ ਜਾ ਸਕਦਾ ਹੈ ਇਸੇ ਹੀ ਤਰ੍ਹਾਂ ਤਰਨਤਾਰਨ ਤੋਂ ਮਾਮਲਾ ਸਾਹਮਣੇ ਆਇਆ ਜਿੱਥੇ ਕਿ ਪਤੀ ਪਤਨੀ ਦੇ ਵੱਲੋਂ ਬਾਹਰ ਜਾਂਦੇ ਸੁਪਨੇ ਦੇਖੇ ਜਾਂਦੇ ਨੇ ਜਿੱਥੇ ਕੁੜੀ ਦਾ ਵੀਜ਼ਾ ਵੀ ਆਉਣ ਵਾਲਾ ਸੀ ਤੇ ਉਸੇ ਵੱਲੋਂ ਏਜੰਟ ਨੂੰ ਪੈਸੇ ਵੀ ਦੇ ਦਿੱਤੀ ਗਈ ਸੀ

ਪਰ ਉਸ ਨੂੰ ਨਹੀਂ ਸੀ ਪਤਾ ਕਿ ਉਸ ਦੀ ਮੌਤ ਕਰ ਰਹੀ ਹੈ ਉਡੀਕ ਅਸਲ ਦੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆਈ ਹੈ ਜਿਥੇ ਕਿ ਕੁੜੀ ਦੇ ਵੱਲੋਂ ਬਾਈ ਲੱਖ ਰੁਪਿਆ ਜਨ ਨੂੰ ਦੇ ਦਿੱਤਾ ਗਿਆ ਸੀ ਅਤੇ ਇਹ ਏਜੰਡਾ ਦੀ ਦੁਕਾਨ ਬਿਲਕੁਲ ਪੁਲੀਸ ਥਾਣੇ ਦੇ ਸਾਹਮਣੇ ਸੀ ਅਤੇ ਜਦੋਂ ਉਸ ਨੂੰ ਚਾਰ ਲੱਖ ਰੁਪਏ ਦੇਣ ਦਾ ਸਮਾਂ ਆਇਆ ਤਾਂ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਉਹ ਖੁਦ ਦੋਨੋਂ ਜਣੇ ਆਉਣ ਅਤੇ ਆਪਣੇ ਬੱਚੇ ਨੂੰ ਘਰ ਛੱਡ ਆਇਆ ਜਿੱਥੇ ਪਤੀ ਦੇ ਵੱਲੋਂ ਵੀ ਪਤਨੀ ਨੂੰ ਇਸ ਤਰ੍ਹਾਂ ਦੇ ਨਾਲ ਦੁਸ਼ਮਣ ਸਮਝਿਆ ਜਾਣ ਲੱਗਿਆ ਕਿ ਉਹ ਖੁਦ ਹੀ ਏਜੰਟਾਂ ਨਾਲ ਰਲਿਆ ਹੋਇਆ ਸੀ ਤੇ ਆਪਣੀ ਪਤਨੀ ਨੂੰ ਗੁੰਮਰਾਹ ਕਰ ਦਿੱਤਾ ਅਤੇ ਏਜੰਟਾਂ ਦੇ ਵਲੋਂ ਆਪਣੀ ਪਤਨੀ ਨੂੰ ਬੇਹੋਸ਼ ਕਰਵਾ ਕੇ ਉਸ ਨੂੰ ਗਾਇਬ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਪਾਈ ਗਈ ਪਰ ਇਸ ਬਾਰੇ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਤੀ ਦਾ ਹੀ ਹੱਕ ਸੀ ਕਿਉਂਕਿ ਉਨ੍ਹਾਂ ਦੇ ਪਤੀ ਦੀ ਵੱਲੋਂ ਅਜਿਹੀ ਸਾਜ਼ਿਸ਼ ਰਚੀ ਜਾਣੀਏ ਘਰਦਿਆਂ ਨੂੰ ਵੀ

ਨਹੀਂ ਸੀ ਪਤਾ ਅਤੇ ਖੁਦ ਉਨ੍ਹਾਂ ਦੀ ਧੀ ਨੂੰ ਵੀ ਇਸ ਬਾਰੇ ਵਿਚ ਕੋਈ ਵੀ ਜਾਣਕਾਰੀ ਨਹੀਂ ਸੀ ਲਗਾਤਾਰ ਹਨ ਪੁਲੀਸ ਇਸ ਮਾਮਲੇ ਦੇ ਵਿੱਚ ਇਨਵੈਸਟੀਗੇਸ਼ਨ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਹੋ ਸਕਦਾ ਹੈ ਕਿ ਇਨਸਾਫ਼ ਮਿਲ ਸਕੇ ਅਤੇ ਉਸ ਦੇ ਪਤੀ ਨੂੰ ਜਲਦ ਤੋਂ ਜਲਦ ਸਲਾਖਾਂ ਦੇ ਪਿੱਛੇ ਵੇਖਿਆ ਜਾਵੇ ਉੱਥੇ ਮ੍ਰਿਤਕ ਧੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੁਲੀਸ ਉਨ੍ਹਾਂ ਦਾ ਜ਼ਰੂਰ ਸਾਥ ਦੇਵੇਗੀ ਤੇ ਉਸ ਦੇ ਪਤੀ ਨੂੰ ਸਜ਼ਾ ਦਿਵਾਏਗੀਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *