ਧਾਰਮਿਕ ਸਥਾਨ ‘ਤੇ ਨੌਜਵਾਨ ਮੁੰਡੇ ਕੁੜੀਆਂ ਨੇ ਕੀਤਾ ਅਸ਼ਲੀਲ ਡਾਂਸ, ਵੀਡੀਓ ਦੇਖ ਕੇ ਲੋਕ ਪਾ ਰਹੇ ਰੱਜ ਕੇ ਲਾਹਨਤਾਂ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਅੱਜਕੱਲ੍ਹ ਹਰ ਇੱਕ ਨੂੰ ਸੋਸ਼ਲ ਮੀਡੀਆ ਉੱਤੇ ਵੀਡੀਓ ਪਾਉਣ ਦਾ ਸ਼ੌਂਕ ਹੈ ਜੋ ਕਿ ਇੰਸਟਾਗ੍ਰਾਮ ਉਤੇ ਆਮ ਹੀ ਨੌਜਵਾਨ ਅਤੇ ਮੁੰਡੇ ਅਤੇ ਕੁੜੀਆਂ ਇੰਸਟਾਗ੍ਰਾਮ ਉਤੇ ਰੀਲਾਂ ਪਾਉਂਦੇ ਹੋਏ ਦਿਖਾਈ ਦਿੰਦੇ ਕਿਉਂਕਿ ਹਰ ਕੋਈ ਅੱਜ ਦੇ ਸਮੇਂ ਵਿੱਚ ਇਹ ਚਾਹੁੰਦਾ ਹੈ ਕਿ ਉਨ੍ਹਾਂ ਨੂੰ ਲੋਕ ਵੱਧ ਤੋਂ ਵੱਧ ਜਾਣ ਸਕਣ ਅਤੇ ਉਹ ਇੱਕ ਮਸ਼ਹੂਰ ਹਸਤੀ ਦੇ ਨਾਂ ਵਜੋਂ ਜਾਣੇ ਜਾਣ ਇਸ ਲਈ ਇੰਸਟਾਗ੍ਰਾਮ ਉਤੇ ਰੀਲਾਂ ਬਣਾ ਕੇ ਪਾਉਂਦੇ ਰਹਿੰਦੇ ਹਨ ਪਰ ਉਨ੍ਹਾਂ ਨੂੰ ਇਹ ਇੱਥੋਂ ਤਕ ਬਿਮਾਰ ਚੜ੍ਹ ਜਾਂਦਾ ਹੈ ਕਿ ਉਹ ਧਾਰਮਿਕ ਸਥਾਨਾਂ ਤੇ ਵੀ ਵੀਡੀਓ ਬਣਾਉਣਾ ਟਲਦੇ ਨਹੀਂ ਗੁਰਦੁਆਰੇ ਵਿਚ ਜਾ ਕ ਵੀਡੀਓ ਬਣਾਉਂਦੇ ਹਨ ਜਿੱਥੇ ਕਿ ਉਨ੍ਹਾਂ ਨੂੰ ਬਹੁਤ ਸਾਰੇ ਲਾਇਕ ਕੁਮੈਂਟ ਆਉਂਦੇ ਹਨ ਇਸ ਲਈ ਪੰਜਾਬ ਦੇ ਵਿੱਚ ਤਾਂ ਬਹੁਤ ਹੀ ਜ਼ਿਆਦਾ ਲੋਕ ਹਨ ਜੋ ਇੰਸਟਾਗ੍ਰਾਮ ਦੀ ਵਰਤੋਂ ਕਰਦੇ ਹਨ ਅਤੇ ਆਪਣੇ ਦੁਆਰਾ ਬਣਾਈਆਂ ਹੋਈਆਂ

ਵੀਡਿਓ ਉਸਦੇ ਅਪਲੋਡ ਕਰਦੇ ਹਨ ਕਿਉਂਕਿ ਇਹ ਵੀ ਇੱਕ ਸ਼ੌਂਕ ਹੁੰਦਾ ਹੈ ਜੋ ਕਿ ਲੋਕਾਂ ਦੇ ਵਿੱਚ ਬਹੁਤ ਹੀ ਜ਼ਿਆਦਾ ਪਾਇਆ ਗਿਆ ਹੈ ਜਿੱਥੇ ਕਿ ਨੌਜਵਾਨ ਮੁੰਡੇ ਕੁੜੀਆਂ ਇੰਸਟਾਗ੍ਰਾਮ ਉਤੇ ਆਪਣੀ ਇਹ ਵੀਡਿਓ ਪਾਉਂਦੇ ਹਨ ਇਸ ਤਰ੍ਹਾਂ ਹੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਕੋਈ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਨੌਜਵਾਨ ਮੁੰਡੇ ਕੁੜੀਆਂ ਹਰਿਦੁਆਰ ਤੇ ਹਰ ਕੀ ਪੌੜੀ ਦੇ ਸਾਹਮਣੇ ਇੱਕ ਫ਼ਿਲਮੀ ਗੀਤ ਤੇ ਨੱਚਦੇ ਦਿਖਾਈ ਦੇ ਰਹੇ ਨੇ ਵੀਡੀਓ ਦੇ ਵਾਇਰਲ ਹੁੰਦੇ ਹੀ ਕਈ ਸੰਸਥਾਵਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਨ੍ਹਾਂ ਨੌਜਵਾਨ ਮੁੰਡੇ ਅਤੇ ਕੁੜੀਆਂ ਤੇ ਸਖਤ ਐਕਸ਼ਨ ਲੈਣ ਦੀ ਮੰਗ ਕੀਤੀ ਜਾ ਰਹੀ ਹੈ ਇਸ ਵੀਡੀਓ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਵਿਵਾਦ ਹੋ ਰਿਹਾ ਹੈ ਹਰਿਦੁਆਰ ਦੀ ਹਰ ਕੀ ਪੌੜੀ ਵਿੱਚ ਨੌਜਵਾਨ ਮੁੰਡੇ ਕੁੜੀਆਂ ਦਾ ਇੰਸਟਾਗ੍ਰਾਮ ਰੇਲ ਬਣਾਉਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ

ਵੀਡੀਓ ਵਿੱਚ ਉਨ੍ਹਾਂ ਨੂੰ ਕਾਲਾ ਚਸ਼ਮਾ ਗਾਣੇ ਤੇ ਨੱਚਦੇ ਹੋਏ ਦੇਖਿਆ ਜਾ ਸਕਦਾ ਜੀ ਹਾਂ ਇਹ ਵੀਡੀਓ ਕਾਫੀ ਵਾਇਰਲ ਹੋ ਗਿਆ ਤੇ ਹੁਣ ਕਈ ਸੰਗਠਨਾਂ ਦੁਆਰਾ ਇਸ ਦੀ ਆਲੋਚਨਾ ਕੀਤੀ ਜਾ ਰਹੀ ਹੈ ਅਾਚਾਰੀਆ ਕਿ ਇਨ੍ਹਾਂ ਨੌਜਵਾਨ ਮੁੰਡੇ ਕੁੜੀਆਂ ਨੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਧਾਰਮਿਕ ਜਗ੍ਹਾ ਤੇ ਲੱਚਰਤਾ ਦਿਖਾਈ ਗਈ ਇਸ ਤੋਂ ਬਾਅਦ ਗੰਗਾ ਸਭਾ ਦੇ ਜਨਰਲ ਸਕੱਤਰ ਤਨਮਯ ਵਸ਼ਿਸ਼ਟ ਨੇ ਸਥਾਨਕ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਇਨ੍ਹਾਂ ਨੌਜਵਾਨ ਮੁੰਡੇ ਕੁੜੀਆਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਉਨ੍ਹਾਂ ਨੇ ਇਨ੍ਹਾਂ ਮੁੰਡੇ ਕੁੜੀਆਂ ਦੀਆਂ ਕਾਰਵਾਈਆਂ ਨੂੰ ਧਰਮਨਗਰੀ ਦੇ ਮਾਣ ਨਾਲ ਖੇਡਣਾ ਦੱਸਿਆ ਹਰਿਦੁਆਰ ਪੁਲੀਸ ਨੇ ਅਧਿਕਾਰਤ ਬਿਆਨ ਨਹੀਂ ਦਿੱਤਾ ਪਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਨਾਲ ਹੀ ਇੰਸਟਾਗ੍ਰਾਮ ਤੇ ਵੀ ਕਈ ਯੂਜ਼ਰਸ ਨੇ ਇਨ੍ਹਾਂ ਨੌਜਵਾਨ ਮੁੰਡੇ ਅਤੇ ਕੁਡ਼ੀਆਂ ਨੂੰ ਕਾਫੀ ਝਾੜ ਪਾਈ ਹੈ

ਕਈਆਂ ਨੇ ਤਾਂ ਸ਼ਰ੍ਹੇਆਮ ਹੀ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਤਾਂ ਸੀ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦ ਨੌਜਵਾਨਾਂ ਵੱਲੋਂ ਇਸ ਤਰ੍ਹਾਂ ਧਾਰਮਿਕ ਜਗਾਵਾਂ ਤੇ ਵੀਡਿਓ ਪੜ੍ਹਾਈ ਗਈ ਹੋਵੇ ਇਸ ਤੋਂ ਪਹਿਲਾਂ ਵੀ ਫ਼ਿਲਮੀ ਗੀਤਾਂ ਤੇ ਸਿੱਖਾ ਦੇ ਕਈ ਧਾਰਮਿਕ ਸਥਾਨਾਂ ਤੇ ਅਜਿਹੀ ਸ਼ਰਮਨਾਕ ਹਰਕਤ ਮੁੰਡੇ ਕੁੜੀਆਂ ਕਰ ਚੁੱਕੇ ਨੇ ਹਰ ਵਾਰ ਵਿਵਾਦ ਖੜ੍ਹਾ ਹੁੰਦਾ ਹੈ ਪਰ ਫੇਰ ਵੀ ਬਾਰ ਬਾਰ ਇਹ ਗਲਤੀ ਕੀਤੀ ਜਾਂਦੀ ਹੈ ਤੇ ਹੁਣ ਸਰਕਾਰ ਨੂੰ ਕੁਝ ਸਖ਼ਤ ਕਾਨੂੰਨ ਇਸ ਦੇ ਖਿਲਾਫ ਬਣਾਉਣੇ ਚਾਹੀਦੇ ਹਨ ਤਾਂ ਜੋ ਅਜਿਹੀ ਚੀਜ਼ ਦੁਬਾਰਾ ਨਾ ਹੋ ਸਕੇ ਹਰਿਦੁਆਰ ਤੇ ਹਰ ਕੀ ਪੌੜੀ ਇਸ ਵੀਡੀਓ ਕਰਕੇ ਕਾਫੀ ਚਰਚਾ ਵਿਚ ਆ ਗਈ ਹੈ ਦਸ ਦਈਏ ਕਿ ਪਿਛਲੇ ਸਾਲ ਹਰਿਦੁਆਰ ਦੀ ਹਰ ਕੀ ਪੌੜੀ ਉਸ ਸਮੇਂ ਸੁਰਖੀਆਂ ਵਿੱਚ ਆਈ ਸੀ ਜਦੋਂ ਜੁਲਾਈ ਵਿਚ ਉਹ ਕੋਵਿਡ ਨਿਯਮਾਂ ਦੀ ਪੂਰੀ ਤਰ੍ਹਾਂ ਉਲੰਘਣਾ ਕਰਦੇ ਹੋਏ ਸੈਂਕੜੇ ਸ਼ਰਧਾਲੂ ਉੱਤਰਾਖੰਡ ਕਾਠ ਤੇ ਇਕੱਠੇ ਹੁੰਦੇ ਵੇਖੇ ਗਏ ਨਸ਼ੇ ਦੀ ਹਾਲਤ ਵਿੱਚ ਲੋਕਾਂ ਦੀ ਘਾਟ ਤੇ ਭਟਕਣ ਹੰਗਾਮਾ ਕਰਨ

ਅਤੇ ਪਾਰਟੀ ਕਰਨ ਦੀਆਂ ਕਈ ਉਦਾਹਰਨਾਂ ਤੋਂ ਬਾਅਦ ਗੰਗਾ ਇਸ ਖੇਤਰ ਵਿਚ ਸੁਰੱਖਿਆ ਗਾਰਡਜ਼ ਨੂੰ ਸਾਹ ਵਿਸ਼ਲੇਸ਼ਕ ਜਾਂ ਅਲਕੋਹਲ ਮੀਟਰਾਂ ਨਾਲ ਲੈਸ ਕਰਨ ਦਾ ਫ਼ੈਸਲਾ ਕੀਤਾ ਸੀ ਗੰਗਾ ਸਭਾ ਦੇ ਜਨਰਲ ਸਕੱਤਰ ਤਨਮਯ ਵਸ਼ਿਸ਼ਟ ਨੇ ਕਿਹਾ ਕਿ ਇਸ ਸਮੇਂ ਦੌਰਾਨ ਕੋਵਿੰਡ ਨਾਈਨਟੀਨ ਵਿੱਚ ਢਿੱਲ ਦਿੱਤੇ ਜਾਣ ਤੋਂ ਬਾਅਦ ਦੂਜੇ ਰਾਜਾਂ ਤੋਂ ਹਰ ਕੀ ਪੌੜੀ ਵੱਲ ਪੈਰ ਵਧੇ ਹਨ ਇਸ ਨਾਲ ਸਮਾਜ ਵਿਰੋਧੀ ਘਟਨਾਵਾਂ ਵਿੱਚ ਵਾਧਾ ਹੋਇਆ ਗਤੀਵਿਧੀਆਂ ਅਤੇ ਗੁੰਡਾਗਰਦੀ ਦੇ ਮਾਮਲਿਆਂ ਵਿਚ ਵੀ ਕਾਫੀ ਵਾਧਾ ਹੋਇਆ ਵਸ਼ਿਸ਼ਟ ਨੇ ਕਿਹਾ ਕਿ ਪੁਲੀਸ ਪਹਿਲਾਂ ਹੀ ਗੰਗਾ ਘਾਟਾਂ ਤੇ ਗੁੰਡਾਗਰਦੀ ਦੀਆਂ ਕਾਰਵਾਈਆਂ ਤੇ ਲਗਾਮ ਲਗਾਉਣ ਲਈ ਆਪ੍ਰੇਸ਼ਨ ਮਰਿਆਦਾ ਚਲਾਈ ਤੇ ਹੁਣ ਅਜਿਹੇ ਮੁੰਡੇ ਕੁੜੀਆਂ ਤੇ ਵੀ ਸਖ਼ਤੀ ਨਾਲ ਲਗਾਮ ਕੱਸੀ ਜਾਵੇਗੀ ਜੋ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਨੇ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੀ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *