ਭਾਈ ਅੰਮ੍ਰਿਤਪਾਲ ਸਿੰਘ ਨੇ ਸਿੱਖਾਂ ਬਾਰੇ ਆਖੀ ਇਹ ਵੱਡੀ ਗੱਲ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਸਮਾਂ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇ ਕੇ ਅਸੀਂ ਹੈਰਾਨ ਹੋ ਜਾਂਦੇ ਹਨ ਜਿਵੇਂ ਕਿ ਤੁਹਾਨੂੰ ਪਤਾ ਈ ਐ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸੋਸ਼ਲ ਮੀਡੀਆ ਵਿੱਚ ਅਕਸਰ ਹੀ ਚਰਚੇ ਹੁੰਦੇ ਰਹਿੰਦੇ ਹਨ ਜਿੱਥੇ ਕਿਉਂ ਇਕ ਚਲਦੀ ਇੰਟਰਵਿਊ ਵਿਚ ਆਪਣਾ ਬਿਆਨ ਦਿੰਦੇ ਹਨ ਉਹ ਕਹਿੰਦੇ ਹਨ ਸਿੱਖ ਕੌਮ ਨੂੰ ਆਪ ਇਨਸਾਫ਼ ਲੈਣਾ ਪਵੇਗਾ ਜ਼ੁਲਮ ਜੋ ਹਕੂਮਤਾਂ ਹਨ ਉਹ ਆਪ ਕਰਵਾ ਰਹੀਆਂ ਹਨ ਤੇ ਇਹ ਜ਼ਾਲਮ ਕਦੇ ਵੀ ਨਿਆਂ ਨਹੀਂ ਦਿੰਦੇ ਉਨ੍ਹਾਂ ਨੇ ਦੱਸਿਆ ਕਿ ਇਹ ਸਮੇਂ ਦੀਆਂ ਸਰਕਾਰਾਂ ਸਿੱਖਾਂ ਨੂੰ ਮਿਟਾਉਣ ਦੇ ਲਈ ਹੀ ਇਹ ਸਭ ਕੁਝ ਕਰਵਾ ਰਹੀਆਂ ਹਨ

ਇਹ ਜਾਣ ਬੁੱਝ ਕੇ ਬੇਅਦਬੀ ਕਰਵਾਉਂਦੀ ਹੈ ਅਤੇ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਉਨ੍ਹਾਂ ਨੇ ਦੱਸਿਆ ਕਿ ਸਿੱਖ ਕੌਮ ਦੇ ਲਈ ਲੜਨਾ ਇੱਕ ਸਿੱਖ ਦਾ ਫਰਜ਼ ਹੈ ਇਸ ਲਈ ਹਰ ਸੰਘਰਸ਼ ਵਿੱਚ ਸਿੱਖਾਂ ਨੂੰ ਇੱਕ ਦੂਜੇ ਦਾ ਸਾਥ ਦੇਣਾ ਚਾਹੀਦਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਕਿਸੇ ਦਾ ਵੀ ਜਵਾਬ ਨਹੀਂ ਦੇਣਗੇ ਇਸ ਤਰ੍ਹਾਂ ਕੁੱਤੇ ਬਿੱਲੇ ਭੌਂਕਦੇ ਹੀ ਰਹਿੰਦੇ ਹਨ ਉਨ੍ਹਾਂ ਨੇ ਦੱਸਿਆ ਕਿ ਸਮੇਂ ਦੇ ਰਾਹ ਤੇ ਜਾਂਦਿਆਂ ਉਨ੍ਹਾਂ ਨੂੰ ਬਹੁਤ ਸਾਰੇ ਲੋਕਾਂ ਨੇ ਸਵਾਲ ਜਵਾਬ ਕਰਨਾ ਪਰ ਉਨ੍ਹਾਂ ਨੇ ਆਪਣੇ ਸੰਘਰਸ਼ ਦੀ ਲੜਾਈ ਜਾਰੀ ਰੱਖਣੀ ਹੈ ਉਹ ਕਿਸੇ ਦੀ ਵੀ ਗੱਲ ਦਾ ਧਿਆਨ ਨਹੀਂ ਦੇਣਗੇ

ਉਨ੍ਹਾਂ ਕੋਲੋਂ ਕਿਸੇ ਦੇ ਲਈ ਇੰਨਾ ਸਮਾਂ ਨਹੀਂ ਹੈ ਕਿ ਉਹ ਹਰ ਇੱਕ ਦਾ ਜੁਆਬ ਦੇਣ ਭਾਈ ਅੰਮ੍ਰਿਤਪਾਲ ਸਿੰਘ ਨੇ ਇਹ ਵੀ ਆਖਿਆ ਕਿ ਸਿੱਖਾਂ ਨੂੰ ਤਿਆਰ ਬਰ ਤਿਆਰ ਰਹਿਣ ਦੀ ਜ਼ਰੂਰਤ ਹੈ ਕਿਉਂਕਿ ਉਨ੍ਹਾਂ ਉੱਪਰ ਫਿਰ ਤੋਂ ਅੱਤਿਆਚਾਰ ਹੋ ਸਕਦਾ ਹੈ ਕਿਉਂਕਿ ਸਰਕਾਰਾਂ ਦਾ ਕੋਈ ਵੀ ਭਰੋਸਾ ਨਹੀਂ ਹੈ ਉਨ੍ਹਾਂ ਕੋਲੋਂ ਹਰ ਇੱਕ ਬੀਜ ਸ਼ਾਮਲ ਹੈ ਇਸ ਤਰ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਨੇ ਹੋਰ ਵੀ ਕਈ ਗੱਲਾਂ ਆਖਿਆ ਕਿ ਸਿੱਖਾਂ ਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ ਤਾਂ ਕਿ ਉਨ੍ਹਾਂ ਦਾ ਫ਼ਾਇਦਾ ਕੋਈ ਹੋਰ ਨਾ ਚੁੱਕ ਸਕੇ ਇਸ ਤਰ੍ਹਾਂ ਉਨ੍ਹਾਂ ਨੇ ਇਹ ਸਾਰੀਆਂ ਗੱਲਾਂ ਕੈਮਰੇ ਅੱਗੇ ਆ ਕੇ ਦੱਸੀਆਂ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *