ਕਲਯੁਗੀ ਪਿਤਾ ਨੇ ਆਪਣੇ ਬੱਚਿਆਂ ਨਾਲ ਇਹ ਦਿਲ ਦਹਿਲਾਉਣ ਵਾਲੀ ਕਰਤੂਤ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਏ ਕਿ ਸੋਸ਼ਲ ਮੀਡੀਆ ਤੇ ਅਕਸਰ ਹੀ ਸਾਨੂੰ ਦਿਲ ਦਹਿਲਾਉਣ ਵਾਲੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਹੀ ਹੈਰਾਨ ਹੋ ਜਾਂਦੇ ਹਾਂ ਜਿੰਦ ਕਿੱਧਰ ਨੂੰ ਪਕਾਈਏ ਕਿ ਪਤੀ ਪਤਨੀ ਵਿੱਚ ਅਕਸਰ ਹੀ ਝਗੜੇ ਹੁੰਦੇ ਰਹਿੰਦੇ ਹਨ ਸੋਸ਼ਲ ਮੀਡੀਆ ਤੇ ਸਾਨੂੰ ਅਜਿਹੀਆਂ ਖ਼ਬਰਾਂ ਦੇਖਣ ਨੂੰ ਮਿਲ ਜਾਂਦੀਆਂ ਹਨ ਇਸ ਤਰ੍ਹਾਂ ਦੀ ਹੀ ਖ਼ਬਰ ਇੱਕ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਇੱਕ ਵਿਅਕਤੀ ਜੋ ਕਿ ਸ਼ਰਾਬ ਨਾਲ ਬਹੁਤ ਹੀ ਜ਼ਿਆਦਾ ਰੱਜਿਆ ਹੁੰਦਾ ਹੈ ਉਹ ਆਪਣੇ ਦੋ ਬੱਚਿਆਂ ਨੂੰ ਲੈ ਕੇ ਯੂ ਪੀ ਜਾ ਰਿਹਾ ਸੀ ਉਸ ਆਦਮੀ ਦੀ ਹਾਲਤ ਬਿਲਕੁਲ ਹੀ ਬਹੁਤ ਜ਼ਿਆਦਾ ਖਰਾਬ ਸੀ ਉਹ ਨਸ਼ੇ ਦੀ ਲੋਰ ਵਿੱਚ ਡਿੱਗ ਰਿਹਾ ਸੀ ਉਸ ਤੋਂ ਇਕ ਥਾਂ ਤੇ ਖੜ੍ਹੇ ਵੀ ਨਹੀਂ ਜਾ ਰਿਹਾ ਸੀ ਅਤੇ ਨਾ ਹੀ ਕੋਈ ਗੱਲ ਕੀਤੀ ਜਾ ਰਹੀ ਕਿਉਂ ਕਿਸ ਨੇ ਬਹੁਤ ਹੀ ਜ਼ਿਆਦਾ ਸ਼ਰਾਬ ਪੀ ਰੱਖੀ ਸੀ

ਜਿਸ ਦੇ ਕਾਰਨ ਉਸ ਦੀ ਇਹ ਹਰਕਤ ਦੇਖ ਕੇ ਆਲੇ ਦੁਆਲੇ ਲੋਕਾਂ ਦੀ ਭੀੜ ਜਮ੍ਹਾ ਹੋ ਉੱਥੇ ਹੀ ਨੇਡ਼ੇ ਪੁਲਸ ਚੌਕੀ ਸੀ ਜਿਥੇ ਕਿ ਪੁਲੀਸ ਵਾਲੇ ਨੂੰ ਕਿਹਾ ਜਾਂਦਾ ਹੈ ਇਸ ਵਿਅਕਤੀ ਨੂੰ ਪੁੱਛੋ ਕਿ ਇਹ ਕੌਣ ਹੈ ਅਤੇ ਇਹ ਬੱਚੇ ਕਿਸ ਦੇ ਹਨ ਜਦੋਂ ਪੁਲਸ ਦੁਆਰਾ ਪੁੱਛਿਆ ਜਾਂਦਾ ਹੈ ਕਿ ਇਹ ਬੱਚੇ ਕੌਣ ਹਨ ਅਤੇ ਕਿਸ ਦੇ ਹਨ ਤਾਂ ਉਹ ਦੱਸਦਾ ਹੈ ਕਿ ਇਹ ਮੇਰੇ ਬੱਚੇ ਹਨ ਉਸਦੇ ਨਾਲ ਦੋ ਬੱਚੇ ਹੁੰਦੇ ਹਨ ਜੋ ਬਿਲਕੁਲ ਹੀ ਛੋਟੇ ਹੁੰਦੇ ਹਨ ਪੁਲਸ ਦੁਆਰਾ ਜਦੋਂ ਉਸਨੂੰ ਪੁੱਛਿਆ ਚੌਹਲਾ ਕਿੱਥੋਂ ਲਿਆ ਰਹੇ ਤੋਂ ਦੱਸਦਾ ਹੈ ਕਿ ਉਹ ਇਨ੍ਹਾਂ ਨੂੰ ਬੀ ਪੀ ਲਿਆ ਸੀ ਤਾਂ ਪੁਲੀਸ ਅਧਿਕਾਰੀ ਉਸ ਨੂੰ ਫੜ ਕੇ ਉਸ ਦੇ ਥਾਣੇ ਕਰ ਦਿੰਦਾ ਕਿਉਂਕਿ ਪੁਲਸ ਅਧਿਕਾਰੀ ਦੱਸਦਾ ਹੈ ਕਿ ਉਹ ਨਸ਼ੇ ਦੀ ਹਾਲਤ ਵਿੱਚ ਬਹੁਤ ਹੀ ਜ਼ਿਆਦਾ ਟੁੱਟਾ ਹੋਇਆ ਸੀ ਉਹ ਉਸ ਨੂੰ ਪੁੱਛਦੇ ਕਿ ਜੇਕਰ ਉਹ ਜਾਵੇਗਾ ਤਾ ਬੱਚਿਆਂ ਨੂੰ ਚੁੱਕ ਕੇ ਕੋਈ ਲਿਜ਼ਾ ਸਕਦਾ ਹੈ

ਪਰ ਉਹ ਆਦਮੀ ਕਹਿੰਦਾ ਹੈ ਕਿ ਉਹ ਬਿਲਕੁਲ ਹੀ ਠੀਕ ਹੈ ਅਤੇ ਉਹ ਪੁਲੀਸ ਨੂੰ ਮਨਾਂ ਦੀ ਕਰਦਾ ਹੈ ਕਿ ਉਹ ਉਨ੍ਹਾਂ ਨੂੰ ਛੁੱਟੀ ਲੈ ਕੇ ਜਾਵੇਗਾ ਪਰ ਉਹ ਪੁਲੀਸ ਅਧਿਕਾਰੀ ਆਪਣਾ ਕਰਤੱਬ ਦੇਖਦੇ ਹੋਏ ਉਨ੍ਹਾਂ ਬੱਚਿਆਂ ਅਤੇ ਉਸ ਵਿਅਕਤੀ ਨੂੰ ਚੌਕੀ ਵਿਚ ਲੈ ਜਾਂਦਾ ਹੈ ਅਤੇ ਜਦੋਂ ਉਸਦੀ ਪਤਨੀ ਨੂੰ ਉੱਥੇ ਬੁਲਾਇਆ ਜਾਂਦਾ ਹੈ ਤਾਂ ਉਹ ਕਹਿੰਦੀ ਹੈ ਕਿ ਉਸ ਨੂੰ ਪਤਾ ਨਹੀਂ ਕੀ ਇਹ ਕਿਸ ਤਰ੍ਹਾਂ ਉਨ੍ਹਾਂ ਨੂੰ ਆਪਣੇ ਨਾਲ ਲੈ ਆਇਆ ਹੈ ਉਹ ਵਿਅਕਤੀ ਤੇ ਵੀ ਇਲਜ਼ਾਮ ਲਗਾਉਂਦਾ ਹੈ ਕਿ ਪੁਲਸ ਵਾਲਿਆਂ ਨੇ ਉਸ ਨੂੰ ਫੜਿਆ ਅਤੇ ਕੁੱਟਿਆ ਹੈ ਉਹ ਵਿਅਕਤੀ ਵੀ ਕਹਿਣਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਕਦੇ ਵੇਚ ਵੀ ਨਹੀਂ ਸਕਦੇ ਜਾਣਬੁੱਝ ਕੇ ਉੱਤੇ ਇਲਜ਼ਾਮ ਲਗਾ ਰਹੇ ਹਨ ਉਹ ਬੱਚਿਆਂ ਨੂੰ ਬਹੁਤ ਹੀ ਜ਼ਿਆਦਾ ਪਿਆਰ ਕਰਦਾ ਹੈ ਉਸ ਨੇ ਦੱਸਿਆ ਕਿ ਉਸ ਦਾ ਪਤੀ ਹਰ ਰੋਜ਼ ਹੀ ਉਸ ਨਾਲ ਲੜਾਈ ਵੀ ਕਰਦਾ ਹੈ ਅਤੇ

ਦਾਰੂ ਪੀ ਕੇ ਉਸ ਨਾਲ ਕੁੱਟਮਾਰ ਵੀ ਕਰਦਾ ਹੈ ਇਸ ਤਰ੍ਹਾਂ ਉਨ੍ਹਾਂ ਦੇ ਆਪਸ ਵਿਚ ਝਗੜੇ ਦੇ ਕਾਰਨ ਇਹ ਸਭ ਕੁਝ ਹੋਇਆ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *