ਇਸ ਬੰਦੇ ਨੇ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਬਾਰੇ ਕਹੀ ਇਹ ਵੱਡੀ ਗੱਲ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁਲ ਨਜ਼ਦੀਕ ਹਨ ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਰਾਜਨੀਤੀ ਕਾਫੀ ਜ਼ਿਆਦਾ ਗਰਮਾਈ ਹੋਈ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੀ ਸਿਆਸਤ ਨੂੰ ਕਾਫ਼ੀ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ ਰੋਜ਼ਾਨਾ ਹੀ ਸਿਆਸੀ ਸਮਾਗਮ ਹੁੰਦੇ ਹਨ ਤੇ ਇਨ੍ਹਾਂ ਸਮਾਗਮਾਂ ਦੇ ਵਿੱਚ ਸਿਆਸੀ ਲੀਡਰਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸ ਦੌਰਾਨ ਕਈ ਵਾਰ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਭਾਸ਼ਾਵਾਂ ਦਾ ਵੀ ਇਸਤੇਮਾਲ ਕੀਤਾ ਜਾਂਦਾ ਹੈ

ਕੁਝ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਕੁਝ ਸ਼ਬਦ ਹੀ ਦੂਸਰੀਆਂ ਭਾਸ਼ਾਵਾਂ ਦੇ ਬੋਲੇ ਜਾਂਦੇ ਹਨ ਅਤੇ ਪੰਜਾਬੀ ਵਿੱਚ ਗੱਲ ਕੀਤੀ ਜਾਂਦੀ ਹੈ ਪਰ ਉੱਥੇ ਹੀ ਕੁਝ ਲੀਡਰ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਚੰਗੇ ਤਰੀਕੇ ਨਾਲ ਪੰਜਾਬੀ ਬੋਲਣੀ ਨਹੀਂ ਆਉਂਦੀ ਜਿਸ ਕਾਰਨ ਉਨ੍ਹਾਂ ਦੇ ਵੱਲੋਂ ਅੰਗਰੇਜ਼ੀ ਜਾਂ ਫਿਰ ਹਿੰਦੀ ਦਾ ਇਸਤੇਮਾਲ ਕੀਤਾ ਜਾਂਦਾ ਹੈ ਜਿਸ ਕਾਰਨ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਪੰਜਾਬੀ ਨੂੰ ਦੱਬਣ ਦੇ ਲਈ ਬਹੁਤ ਸਾਰੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਈ ਥਾਵਾਂ

ਤੇ ਪੰਜਾਬੀ ਬੋਲਣ ਤੇ ਰੋਕ ਲਗਾ ਦਿੱਤੀ ਗਈ ਹੈ ਭਾਵੇਂ ਕਿ ਕੁਝ ਲੋਕਾਂ ਦੇ ਵੱਲੋਂ ਇਸ ਦੇ ਖ਼ਿਲਾਫ਼ ਆਵਾਜ਼ ਵੀ ਉਠਾਈ ਜਾਂਦੀ ਹੈ ਪਰ ਇਹ ਆਵਾਜ਼ ਇੰਨੀ ਬੁਲੰਦ ਨਹੀਂ ਹੋ ਪਾਉਂਦੀ ਜਿਸ ਨਾਲ ਪੰਜਾਬ ਦੇ ਵਿੱਚ ਹਰ ਪਾਸੇ ਪੰਜਾਬੀ ਲਾਜ਼ਮੀ ਕਰ ਦਿੱਤੀ ਜਾਵੇ।ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਡਤ ਰਾਓ ਨਾਂ ਦੇ ਇਕ ਵਿਅਕਤੀ ਦੇ ਵੱਲੋਂ ਇੱਕ ਬੋਰਡ ਚੁੱਕਿਆ ਗਿਆ ਹੈ ਰਸਤੇ ਵਿੱਚ ਉਸ ਨੇ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਨੂੰ ਪੰਜਾਬੀ ਬੋਲਣ ਦੀ ਸਲਾਹ ਦਿੱਤੀ ਹੈ। ਅਕਸਰ ਅਸੀਂ ਦੇਖਦੇ ਹਾਂ ਕਿ ਜਦੋਂ ਅਰਵਿੰਦ ਕੇਜਰੀਵਾਲ

ਅਤੇ ਰਾਘਵ ਚੱਢਾ ਦੇ ਵੱਲੋਂ ਗੱਲਬਾਤ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਹਿੰਦੀ ਜਾਂ ਫਿਰ ਅੰਗਰੇਜ਼ੀ ਦਾ ਇਸਤੇਮਾਲ ਕੀਤਾ ਜਾਂਦਾ ਹੈ ਬਹੁਤ ਘੱਟ ਪੰਜਾਬੀ ਇਨ੍ਹਾਂ ਦੇ ਵੱਲੋਂ ਬੋਲੀ ਜਾਂਦੀ ਹੈ ਇਸੇ ਦਾ ਵਿਰੋਧ ਕਰਦੇ ਹੋਏ ਪੰਡਿਤ ਰਾਓ ਨਾਂ ਦੇ ਵਿਅਕਤੀ ਨੇ ਇਹ ਗੱਲ ਕਹੀ ਹੈ ਅਤੇ ਇਨ੍ਹਾਂ ਨੇ ਇੱਕ ਪੈਂਤੀ ਸੌ ਰੁਪਏ ਦਾ ਚੈੱਕ ਵੀ ਘੱਟ ਰੱਖਿਆ ਹੈ। ਜਿਸਦੇ ਵਿਚ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਪੈਂਤੀ ਸੌ ਰੁਪਏ ਦਾ ਚੈੱਕ ਇਹ ਰਾਘਵ ਚੱਢਾ ਅਤੇ ਅਰਵਿੰਦ ਕੇਜਰੀਵਾਲ ਨੂੰ ਦੇਣਗੇ

ਤਾਂ ਜੋ ਉਹ ਪੰਜਾਬੀ ਸਿੱਖਣ ਦੇ ਲਈ ਕਲਾਸਾਂ ਲਗਾ ਸਕਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੰਡਿਤ ਰਾਓ ਦੀ ਇਸ ਗੱਲ ਦੇ ਨਾਲ ਸਹਿਮਤੀ ਜਤਾਈ ਜਾ ਰਹੀ ਹੈ ਕਿਉਂਕਿ ਜੇਕਰ ਕੋਈ ਲੀਡਰ ਪੰਜਾਬ ਦੇ ਵਿੱਚ ਪ੍ਰਚਾਰ ਕਰ ਰਿਹਾ ਹੈ ਤਾਂ ਉਸ ਨੂੰ ਪੰਜਾਬੀ ਬੋਲਣੀ ਚਾਹੀਦੀ ਹੈ ਤਾਂ ਜੋ ਪੰਜਾਬ ਭਾਸ਼ਾ ਨੂੰ ਉੱਚਾ ਚੁੱਕਿਆ ਜਾ ਸਕੇ ਜੇਕਰ ਲੀਡਰ ਹੀ ਪੰਜਾਬੀ ਦੇ ਵਿੱਚ ਗੱਲ ਨਹੀਂ ਕਰਨਗੇ ਤਾਂ ਪੰਜਾਬੀ ਬੋਲਣ ਦੇ ਵਿੱਚ ਲੋਕ ਸ਼ਰਮ ਮਹਿਸੂਸ ਕਰਨਗੇ ਜਾਂ ਫਿਰ ਇਸ ਦੀ ਮਾਨਤਾ ਘਟ ਜਾਵੇਗੀ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *