ਹੁਣ ਇਸ ਥਾਂ ਤੇ ਹੋਈ ਬੇਅਦਬੀ ਦੀ ਘਟਨਾ,ਪੁਲਸ ਕਰ ਰਹੀ ਦੋਸ਼ੀਆਂ ਦੀ ਭਾਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਮਾਹੌਲ ਦਿਨੋ ਦਿਨ ਤਣਾਅਪੂਰਨ ਬਣਦਾ ਜਾ ਰਿਹਾ ਹੈ ਕਿਉਂਕਿ ਰੋਜ਼ਾਨਾ ਹੀ ਬੇਅਦਬੀ ਦੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰਦੀਆਂ ਹਨ ਪਿਛਲੇ ਕਈ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋ ਰਹੀ ਹੈ ਪਰ ਇਨਸਾਫ ਨਹੀਂ ਮਿਲ ਰਿਹਾ ਭਾਵ ਦੋਸ਼ੀਆਂ ਦੇ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਹੁੰਦੀ ਇੱਥੋਂ ਤਕ ਕਿ ਕਈ ਮਾਮਲਿਆਂ ਦੇ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਵੀ ਨਹੀਂ ਕੀਤਾ ਜਾਂਦਾ ਅਤੇ ਬਹੁਤ ਸਾਰੇ ਸਿੱਖ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ।ਪਿਛਲੇ ਦਿਨਾਂ ਦੇ ਵਿੱਚ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਇੱਕ ਵਿਅਕਤੀ ਨੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ

ਜਿਸ ਤੋਂ ਬਾਅਦ ਉਸ ਨੂੰ ਆਪਣੀ ਗਲਤੀ ਦਾ ਖਮਿਆਜ਼ਾ ਵੀ ਭੁਗਤਣਾ ਪਿਆ ਸੀ ਕਿਉਂਕਿ ਉਸ ਨੂੰ ਆਪਣੀ ਜਾਨ ਗਵਾ ਕੇ ਹੀ ਖਹਿੜਾ ਛੁਡਾਉਣਾ ਪਿਆ ਉਸ ਤੋਂ ਬਾਅਦ ਵੀ ਇਹ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਹੁਣ ਸ਼ਿਵ ਮੰਦਰ ਦੇ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਹੈ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਕੈਂਟ ਦੇ ਵਿਚ ਇਕ ਸ਼ਿਵ ਮੰਦਰ ਬਣਿਆ ਹੋਇਆ ਹੈ ਜਿੱਥੇ ਕਦੇ ਵੀ ਇਸ ਨੂੰ ਤਾਲਾ ਨਹੀਂ ਲਗਾਇਆ ਜਾਂਦਾ ਦੱਸਿਆ ਜਾ ਰਿਹਾ ਹੈ ਕਿ ਰਾਤ ਦੇ ਸਮੇਂ ਵੀ ਇਸ ਨੂੰ ਖੁੱਲ੍ਹਾ ਰੱਖਿਆ ਜਾਂਦਾ ਹੈ ਅਤੇ ਇੱਥੇ ਕੁਝ ਵਿਅਕਤੀ ਆਏ ਸੀ ਜਿਨ੍ਹਾਂ ਦੇ ਵੱਲੋਂ ਸ਼ਿਵਲਿੰਗ ਦੇ ਨਾਲ ਛੇੜਛਾੜ ਕੀਤੀ ਗਈ ਹੈ ਇਸ ਘਟਨਾ ਨੂੰ ਸੀਸੀਟੀਵੀ ਕੈਮਰੇ ਦੇ ਵਿੱਚ ਵੀ ਕੈਦ ਹੁੰਦਿਆਂ ਹੋਇਆਂ ਵੇਖਿਆ ਗਿਆ ਹੈ

ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਵਿਚ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਵੀ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੇ ਤਰੀਕੇ ਨਾਲ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੋ ਰਹੀ ਹੈ ਕਿਉਂਕਿ ਇਸ ਤਰ੍ਹਾਂ ਦੀਆਂ ਹਰਕਤਾਂ ਕਰਕੇ ਕਿਸੇ ਨੂੰ ਕੋਈ ਫ਼ਾਇਦਾ ਨਹੀਂ ਹੋਣ ਵਾਲਾ ਸਿਰਫ਼ ਉਹ ਲੋਕ ਹੀ ਇਸ ਦੇ ਫ਼ਾਇਦੇ ਉਠਾਉਂਦੇ ਹਨ ਜੋ ਕਦੇ ਵੀਹ ਸ਼ਾਂਤੀਪੂਰਨ ਮਾਹੌਲ ਨਹੀਂ ਚਾਹੁੰਦੇ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *