ਯੂਨੀਵਰਸਿਟੀ ਹੋਸਟਲ ਦੇ ਵਿਚ ਰਹਿੰਦੇ ਸਟੂਡੈਂਟਾਂ ਨੇ ਲਾਏ ਇਹ ਵੱਡੇ ਇਲਜ਼ਾਮ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਤੇ ਸਾਨੂੰ ਹਰ ਰੋਜ਼ ਜਦੋਂ ਤਾਜ਼ੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਦੀ ਕਿ ਜਾਣਕਾਰੀ ਸਾਨੂੰ ਘਰ ਬੈਠਿਆਂ ਨੂੰ ਮਿਲ ਜਾਂਦੀ ਹੈ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਇਸੇ ਤਰ੍ਹਾਂ ਹੀ ਕੋਰ ਮੁੱਦਾ ਬਹੁਤ ਹੀ ਜ਼ਿਆਦਾ ਭਖਿਆ ਹੈ ਜਿਥੇ ਕਿ ਯੂਨੀਵਰਸਿਟੀ ਵਿਚ ਇਕ ਲੜਕੀ ਦੁਆਰਾ ਵੀਡੀਓ ਵਾਇਰਲ ਕੀਤੀ ਜਾਂਦੀ ਹੈ ਤੇ ਜਦੋਂ ਹੀ ਉਹ ਇਹ ਵੀਡਿਓ ਬਣਾ ਲੈਂਦੀ ਹੈ ਤਾਂ ਉਹ ਆਪਣੇ ਦੋਸਤ ਜਿਹੜੇ ਕਿ ਸ਼ਿਮਲਾ ਦੇ ਰਹਿਣ ਵਾਲੇ ਹਨ ਉਨ੍ਹਾਂ ਨੂੰ ਭੇਜ ਦਿੰਦੀ ਹੈ

ਅਤੇ ਉਨ੍ਹਾਂ ਦੁਆਰਾ ਇਹ ਵੀਡੀਓ ਵਾਇਰਲ ਕੀਤੀ ਜਾਂਦੀ ਹੈ ਜਦੋਂ ਹੀ ਇਹ ਗੱਲ ਉਨ੍ਹਾਂ ਲੜਕੇ ਨੂੰ ਪਤਾ ਲੱਗਿਆ ਤਾਂ ਯੂਨੀਵਰਸਿਟੀ ਦੇ ਹੋਸਟਲ ਵਿਚ ਹੰਗਾਮਾ ਮੱਚ ਜਾਂਦਾ ਹੈ ਜਿਸ ਤੋਂ ਬਾਅਦ ਕੇ ਇਕ ਵੀਡੀਓ ਵੀ ਵਾਇਰਲ ਹੋਈ ਜਿੱਥੇ ਕਿ ਵਾਰਡਨ ਉਸ ਲੜਕੀ ਨੂੰ ਡਾਂਟਦੀ ਹੋਈ ਨਜ਼ਰ ਆ ਰਹੀ ਹੈ ਉਸ ਤੋਂ ਬਾਅਦ ਉਹ ਉਸ ਤੋਂ ਵੀਡੀਓਜ਼ ਡਿਲੀਟ ਕਿਉਂ ਹੁੰਦੀ ਹੈ ਜਿਸ ਤੋਂ ਵਧ ਕੇ ਇਸ ਗੱਲ ਨੂੰ ਠੰਢੇ ਪਾਉਣ ਦੇ ਲਈ ਵਾਰਡਨਾ ਵੱਲੋਂ ਪੂਰਾ ਜ਼ੋਰ ਲਗਾਇਆ ਜਾਂਦਾ ਹੈ ਪਰ ਜਦੋਂ ਗੱਲ ਸਾਰੇ ਹੋਸਟਲ ਵਿੱਚ ਪਤਾ ਲੱਗ ਜਾਂਦੀ ਹੈ ਤਾਂ ਸਟੂਡੈਂਟ ਪ੍ਰੋਟੈਸਟ ਕਰਨ ਤੇ ਉਤਰ ਆਉਂਦੇ ਹਨ

ਅਤੇ ਬਾਹਰ ਨੌਜਵਾਨ ਵੀ ਉਨ੍ਹਾਂ ਦਾ ਸਾਥ ਦਿੰਦੇ ਹਨ ਤੇ ਉਹ ਹੋਸਟਲ ਦੇ ਬਾਹਰ ਆ ਕੇ ਧਰਨਾ ਲਾਉਂਦੇ ਹਨ ਜਿੱਥੇ ਕਿ ਦੱਸਿਆ ਜਾਂਦਾ ਹੈ ਕਿ ਜਿਸ ਹੋਸਟਲ ਦੇ ਸੱਤਵੇਂ ਫਲੋਰ ਤੇ ਇਹ ਵੀਡਿਓ ਬਣਦੀ ਹੈ ਤਾਂ ਉਨ੍ਹਾਂ ਲੜਕਿਆਂ ਨੂੰ ਡਰਾਇਆ ਧਮਕਾਇਆ ਜਾਂਦਾ ਹੈ ਤਾਂ ਕਿ ਇਸ ਹੋਟਲ ਦੀ ਬਦਨਾਮੀ ਨਾ ਹੋ ਸਕੇ ਤੇ ਗੱਲ ਬਾਹਰ ਨਾ ਆ ਸਕੇ ਉਨ੍ਹਾਂ ਨੂੰ ਚੁੱਪ ਕਰਾਇਆ ਜਾਂਦਾ ਹੈ ਜਿੱਥੋਂ ਤਕ ਕੇ ਹੋਸਟਲ ਦੇ ਬਾਕੀ ਸਟੂਡੈਂਟ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੂੰ ਕਿਸੇ ਗੱਲ ਦਾ ਪ੍ਰੈਸ਼ਰ ਪਾ ਕੇ ਚੁੱਪ ਕਰਵਾ ਦਿੱਤਾ ਹੈ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਬਿਲਡਿੰਗ ਦੇ ਵਿੱਚ ਸੱਤਵੇਂ ਫਲੋਰ ਨੂੰ ਲਾਕ ਲਾ ਦਿੱਤਾ

ਜਿੱਥੇ ਕਿ ਲੜਕੀਆਂ ਨੂੰ ਬਾਹਰ ਨਹੀਂ ਆਉਣ ਦਿੱਤਾ ਗਿਆ ਸਾਰੀਆਂ ਵੀਡੀਓਜ਼ ਡਿਲੀਟ ਕਰਵਾ ਦਿੱਤੀ ਗਈ ਜਿੱਥੇ ਕਿ ਕੋਈ ਵੀ ਇਸ ਗੱਲ ਦਾ ਸਬੂਤ ਨਾ ਬੱਚੇ ਉਸ ਦੁਆਰਾ ਵੀਡੀਓ ਬਣਾਈਆਂ ਗਈਆਂ ਹਨ ਦੱਸਿਆ ਜਾਂਦਾ ਹੈ ਕਿ ਉਹ ਲੜਕੀ ਵੀਡੀਓ ਦੇ ਵਿੱਚ ਆਪ ਮੰਨੀ ਹੇ ਕਿ ਉਸਨੇ ਸੱਠ ਕੁੜੀਆਂ ਦੀ ਵੀਡੀਓ ਬਣਾਈ ਹੈ ਤੇ ਉਨ੍ਹਾਂ ਨੂੰ ਵਾਇਰਲ ਕੀਤਾ ਹੈ ਜਿਸ ਤੋਂ ਆ ਕੇ ਉਨ੍ਹਾਂ ਸਟੂਡੈਂਟ ਦਾ ਇਹ ਵੀ ਇਲਜ਼ਾਮ ਹੈ ਕਿ ਪੁਲਸ ਪ੍ਰਸ਼ਾਸਨ ਵੀ ਉਨ੍ਹਾਂ ਦੇ ਨਾਲ ਮਿਲਿਆ ਹੋਇਆ ਤੇ ਇਸ ਗੱਲ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *