ਛੇ ਸਾਲਾਂ ਦੀ ਬੱਚੀ ਨਾਲ ਕੀਤੀ ਇਹ ਸ਼ਰਮਨਾਕ ਕਰਤੂਤ

Latest Update

ਹਾਂ ਜੀ ਦੋਸਤੋ ਜਿਵੇਂ ਕੀ ਤੁਹਾਨੂੰ ਪਤਾ ਈ ਇੱਕ ਸੋਸ਼ਲ ਮੀਡੀਆ ਉੱਤੇ ਸਮਾਂ ਅਕਸਰ ਹੀ ਹੈਰਾਨ ਕਰਨ ਵਾਲੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਕਿ ਇਨ੍ਹਾਂ ਨੂੰ ਦੇਖ ਕੇ ਅਸੀਂ ਅਕਸਰ ਹੀ ਸੋਚਾਂ ਵਿੱਚ ਪੈ ਜਾਂਦੇ ਹਾਂ ਪੰਜਾਬ ਦੇ ਅੰਦਰ ਜਿਵੇਂ ਕੇ ਤੁਹਾਨੂੰ ਪਤਾ ਹੈ ਕਿ ਲੜਾਈ ਝਗੜੇ ਆਮ ਹੁੰਦੇ ਰਹਿੰਦੇ ਹਨ ਇਹ ਜ਼ਿਆਦਾਤਰ ਝਗੜੇ ਲੋਕਾਂ ਦੇ ਵਿੱਚ ਛੋਟੀਆਂ ਛੋਟੀਆਂ ਗੱਲਾਂ ਨੂੰ ਲੈ ਕੇ ਹੋ ਜਾਂਦੇ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਪੰਜਾਬ ਦੇ ਵਿੱਚ ਹੋਣਾ ਇਹ ਆਮ ਜਿਹੀ ਗੱਲ ਹੋ ਗਿਆ ਹੈ ਅੱਜ ਦਿਨ ਸਥਾਨਾਂ ਵਿਚ ਸਹਿਣਸ਼ੀਲਤਾ ਦੀ ਕਮੀ ਬਹੁਤ ਹੀ ਜ਼ਿਆਦਾ ਹੋ ਗਈ ਹੈ ਛੋਟੇ ਛੋਟੇ ਝਗੜੇ ਕਈ ਵਾਰ ਪੱਟਾਂ ਝਗੜੇ ਦਾ ਰੂਪ ਧਾਰਨ ਕਰ ਲੈਂਦਾ ਹੈ ਜਿਸ ਦੇ ਨਾਲ ਲੋਕਾਂ ਦਾ ਕਾਫੀ ਨੁਕਸਾਨ ਵੀ ਹੋ ਜਾਂਦਾ ਹੈ ਅਜਿਹਾ ਇਕ ਮਾਮਲਾ ਅੰਮ੍ਰਿਤਸਰ ਦੇ ਗੁਰੂ ਅਰਜਨ ਦੇਵ ਨਗਰ ਦੇ ਵਿੱਚੋਂ ਸਾਹਮਣੇ ਆਇਆ

ਜਿਥੇ ਇੱਕ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿੱਚ ਖ਼ਤਰਨਾਕ ਲੜਾਈ ਹੁੰਦੀ ਹੈ ਇਕ ਬੱਚੇ ਸਮੇਤ ਕੁਲ ਛੇ ਜਿਹੜੇ ਨੇ ਜ਼ਖ਼ਮੀ ਦਰਅਸਲ ਇਕ ਪਰਿਵਾਰ ਦੇ ਦੱਸਣ ਮੁਤਾਬਕ ਉਨ੍ਹਾਂ ਦੇ ਵੱਲੋਂ ਆਪਣੇ ਬੱਚੇ ਨੂੰ ਚਾਲੀ ਰੁਪਏ ਦੇ ਕੇ ਕਿਤੇ ਦੁਕਾਨ ਦੇ ਉੱਪਰ ਲੈਣ ਦੇ ਲਈ ਭੇਜਿਆ ਗਿਆ ਸੀ ਪਰ ਦੁਕਾਨਦਾਰ ਦੇ ਵਲੋਂ ਉਸ ਬੱਚੀ ਨੂੰ ਸਿਰਫ ਦੋ ਸਮੋਸੇ ਦੇ ਦਿੱਤੇ ਅਤੇ ਉਨ੍ਹਾਂ ਦਾ ਬਕਾਇਆ ਵਾਪਸ ਨਹੀਂ ਕੀਤਾ ਇਸ ਸੰਬੰਧੀ ਗੱਲਬਾਤ ਦੁਕਾਨਦਾਰ ਦੇ ਨਾਲ ਕਰਦੇ ਲਈ ਬੱਚੀ ਦੇ ਮਾਤਾ ਪਿਤਾ ਉਸ ਦੁਕਾਨ ਤੇ ਪਹੁੰਚੇ ਤਾਂ ਉਕਤ ਦੁਕਾਨਦਾਰ ਤੇ ਕੋਲੋਂ ਹਲਵਾਈ ਦੇ ਵੱਲੋਂ ਉਨ੍ਹਾਂ ਦੇ ਉਪਰ ਕੜਾਹੀ ਦੇ ਵਿਚ ਪਿਆ ਗਰਮ ਤੇਲ ਪਾ ਕੇ ਹਮਲਾ ਕਰ ਦਿੱਤਾ ਗਿਆ ਜਿਸ ਨੂੰ ਬਚਾਉਣ ਦਿਨੀਂ ਜਦੋਂ ਬਾਕੀ ਪਰਿਵਾਰਕ ਮੈਂਬਰ ਪਹੁੰਚੇ ਤਾਂ ਉਨ੍ਹਾਂ ਦੇ ਉੱਪਰ ਵੀ ਗਰਮ ਤੇਲ ਪਾ ਕੇ ਹਮਲਾ ਕਰ ਦਿੱਤਾ ਗਿਆ

ਜਿਸ ਦੇ ਕਾਰਨ ਕਰੀਬ ਛੇ ਲੋਕ ਜਿਹੜੇ ਨੇ ਉਹ ਜ਼ਖ਼ਮੀ ਹੋ ਗਏ ਫੇਰ ਜਿਹੜੇ ਨੇ ਇਕ ਹਲਵਾਈ ਦੀ ਦੁਕਾਨ ਚਲਾਉਣ ਵਾਲੇ ਵਿਅਕਤੀ ਦੇ ਉੱਪਰ ਇਕ ਧਿਰ ਵੱਲੋਂ ਆਰੋਪ ਲਗਾਏ ਗਏ ਨੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਕੋਈ ਵੀ ਪੁਰਾਣੀ ਰੰਜਿਸ਼ ਨਹੀਂ ਸੀ ਸਿਰਫ਼ ਇੱਕ ਨਿੱਕੀ ਜਿਹੀ ਗੱਲ ਨੂੰ ਲੈ ਕੇ ਇਹ ਝਗੜਾ ਬਹੁਤੀ ਜ਼ਿਆਦਾ ਵਧ ਗਿਆ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਗ਼ਰੀਬ ਬੰਦੇ ਹਨ ਉਹ ਆਟੋ ਚਲਾ ਕੇ ਆਪਣਾ ਗੁਜ਼ਾਰਾ ਕਰਦਾ ਹੈ ਉਸ ਨੇ ਦੱਸਿਆ ਕਿ ਉਸ ਦੁਕਾਨ ਵਿਚ ਕੰਮ ਕਰਦੇ ਤਿੰਨ ਵਿਅਕਤੀਆਂ ਵੱਲੋਂ ਇਸ ਦੇ ਉੱਪਰ ਤੇਲ ਪਾਇਆ ਗਿਆ ਦੂਜੀ ਧਿਰ ਨੇ ਗੰਭੀਰ ਇਲਜ਼ਾਮ ਜਿਹਡ਼ੇ ਨੇ ਉਨ੍ਹਾਂ ਦੇ ਉੱਪਰ ਲਗਾਏ ਗਏ

ਨੇ ਹਲਵਾਈ ਦੇ ਉਪਰ ਲੱਗੇ ਇਕ ਬੱਚੀ ਸਮੇਤ ਕਰੀਬ ਛੇ ਲੋਕਾਂ ਨੂੰ ਹਲਵਾਈ ਦੇ ਵੱਲੋਂ ਮਾਮੂਲੀ ਗੱਲ ਨੂੰ ਲੈ ਕੇ ਜ਼ਖ਼ਮੀ ਕਰ ਦਿੱਤਾ ਗਿਆਜਦੋਂ ਇਸ ਸਬੰਧੀ ਦੂਸਰੀ ਧਿਰ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਸਾਰਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਬੱਚੇ ਨੂੰ ਬਿਨਾਂ ਪੈਸੇ ਲਏ ਇਸ ਮੁੱਦੇ ਤੇ ਦਿੱਤੇ ਗਏ ਸੀ ਪਰ ਬੱਚੀ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਨਾਂ ਦੇ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਆਪਣੇ ਬਚਾਅ ਦੇ ਵਿੱਚ ਹੀ ਗਰਮ ਤੇਲ ਸੁੱਟਿਆ ਗਿਆ ਜਿਸਦੇ ਵਿਚ ਪੱਚੀ ਵੱਲੋਂ ਇਹ ਪਰਦੇ ਉੱਪਰ ਗੰਭੀਰ ਇਲਜ਼ਾਮ ਲਗਾਏ ਗਏ ਨੇ ਕਿ ਉਨ੍ਹਾਂ ਦੇ ਵੱਲੋਂ ਪਹਿਲਾਂ ਤੇਜ਼ਧਾਰ ਹਥਿਆਰਾਂ ਦੇ ਨਾਲ

ਉਨ੍ਹਾਂ ਦੀ ਦੁਕਾਨ ਦੇ ਉੱਪਰ ਹਮਲਾ ਕੀਤਾ ਗਿਆ ਸੀ ਉਨ੍ਹਾਂ ਦੇ ਵੱਲੋਂ ਹਲਵਾਈ ਦੀ ਦੁਕਾਨ ਬੰਦ ਕਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਨੇ ਦੱਸਿਆ ਕਿ ਸਾਰਾ ਮਹੱਲਾ ਵੀ ਉਸ ਦੁਕਾਨ ਬਾਰੇ ਦੇ ਖ਼ਿਲਾਫ਼ ਹੈ ਉਹ ਵੀ ਸਾਰੇ ਕਹਿੰਦੇ ਹਨ ਕਿ ਇਸ ਦੁਕਾਨ ਨੂੰ ਬੰਦ ਕੀਤਾ ਜਾਵੇ ਇਸ ਤਰ੍ਹਾਂ ਹੀ ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਦੋਵੇਂ ਧਿਰਾਂ ਦੇ ਵਿਚਕਾਰ ਹੋਈ ਲੜਾਈ ਦੀ ਸਾਰੀ ਵੀਡੀਓ ਰਿਕਾਰਡਿੰਗ ਉਨ੍ਹਾਂ ਦੇ ਕੋਲ ਹੈ ਇਸ ਬਾਰੇ ਪੁਲੀਸ ਜਾਂਚ ਪੜਤਾਲ ਕਰ ਰਹੀ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *