ਬੰਬੀਹਾ ਗਰੁੱਪ ਨੇ ਲਿਆ ਸਿੱਧੂ ਮੂਸੇ ਵਾਲੇ ਦਾ ਬਦਲਾ ਵੇਖੋ ਕਿਵੇਂ ਬਿਸ਼ਨੋਈ ਗਿਆ ਮਾਰਿਆ

Latest Update

ਸਿੱਧੂ ਮੂਸੇਵਾਲੇ ਦੀ ਜੇਕਰ ਗੱਲ ਕਰੀਏ ਤਾਂ ਸਿੱਧੂ ਮੂਸੇਵਾਲੇ ਨੂੰ ਲੋਕ ਅੱਜ ਵੀ ਆਪਣੇ ਦਿਲ ਚੋਂ ਨਹੀਂ ਭੁਲਾ ਸਕੇ ਉੱਥੇ ਸਿੱਧੂ ਮੂਸੇਵਾਲੇ ਨੂੰ ਜਿੱਥੇ ਸਾਨੂੰ ਛੱਡ ਕੇ ਗਈਆਂ ਕਾਫੀ ਮਹੀਨੇ ਹੋ ਗਏ ਨੇ ਪਰ ਹਾਲੇ ਤਕ ਵੀ ਪੁਲੀਸ ਦੇ ਵੱਲੋਂ ਕੋਈ ਵੀ ਇਨਸਾਫ ਨਹੀਂ ਦਿੱਤਾ ਗਿਆ ਜਿਥੇ ਸਿੱਧੂ ਮੂਸੇ ਮੁਹਾਲੀ ਦੇ ਪਿਤਾ ਦਾ ਕਹਿਣਾ ਸੀ ਕਿ ਜੇਕਰ ਉਨ੍ਹਾਂ ਦੇ ਪੁੱਤ ਦੇ ਗੋਲੀ ਮਾਰ ਕੇ ਉਸ ਦੀ ਜਾਨ ਲਈ ਗਈ ਅਤੇ ਉਸ ਦੇ ਦੋਸ਼ੀਆਂ ਦਾ ਵੀ ਇਹੋ ਹਾਲ ਹੋਣਾ ਚਾਹੀਦਾ ਹੈ ਉੱਥੇ ਹੀ ਬੰਬੀਹਾ ਗਰੁੱਪ ਦੀ ਵੱਲੋਂ ਹੁਣ ਲਾਰੈਂਸ ਬਿਸ਼ਨੋਈ ਦੇ ਗਰੁੱਪ ਦੇ ਨਾਲ ਹੀ ਬਦਲਾ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ ਲਾਰੈਂਸ ਬਿਸ਼ਨੋਈ ਗਰੁੱਪ ਦੀ ਜੇਕਰ ਗੱਲ ਕਰੀਏ ਤਾਂ ਸੰਦੀਪ ਬਿਸ਼ਨੋਈ ਨੂੰ ਅੱਜ ਜੇਲ੍ਹ ਦੇ ਸਾਹਮਣੇ ਮੌ ਤ ਦੇ ਘਾਟ ਉਤਾਰ ਦਿੱਤਾ ਕਿਹਾ ਤੇ

ਹੀ ਮੌ ਤ ਦੇ ਘਾਟ ਗੋਲੀਆਂ ਮਾਰ ਕੇ ਉਤਾਰਿਆ ਗਏ ਬੰਬੀਹਾ ਗੌਤਮ ਦਾ ਕਹਿਣਾ ਹੈ ਕਿ ਜਿੱਥੇ ਪਹਿਲਾਂ ਲੋਕਾਂ ਦੇ ਵੱਲੋਂ ਕਿਹਾ ਜਾਂਦਾ ਸੀ ਕਿ ਬੰਬੀਹਾ ਗਰੁੱਪ ਵੱਲੋਂ ਹਮੇਸ਼ਾ ਹੀ ਪੋਸਟ ਪਾ ਕੇ ਕਿਸੇ ਚੀਜ਼ ਦੇ ਬਾਰੇ ਵਿਚ ਦੱਸਿਆ ਜਾਂਦਾ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਪਤਲਾ ਲੈਣਾ ਸ਼ੁਰੂ ਹੋ ਗਿਆ ਤੇ ਉਹ ਇਹ ਬਦਲਾ ਆਪਣਾ ਪੂਰਾ ਲੈਣਗੇ ਜਿੱਥੇ ਗੋਲਡੀ ਬਰਾੜ ਦੇ ਦੁਆਰਾ ਸਿੱਧੂ ਮੂਸੇਵਾਲੇ ਦੀ ਰੇਕੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਸਿੱਧੂ ਮੂਸੇਵਾਲੇ ਦੇ ਮਾਰਨ ਦੇ ਲਈ ਹਥਿਆਰ ਵੀ ਭੇਜੇ ਗਏ ਸੀ ਉਥੇ ਹੀ ਲਾਰੈਂਸ ਬਿਸ਼ਨੋਈ ਦੇ ਵੱਲੋਂ ਜੱਗੂ ਭਗਵਾਨਪੁਰੀਏ ਦੇ ਨਾਲ ਬੈਠ ਕੇ ਸਾਰੀ ਗੱਲਬਾਤ ਕੀਤੀ ਗਈ ਅਤੇ ਸਾਰਾ ਪਲੈਨ ਵੀ ਬਣਾਇਆ ਗਿਆ

ਪਰ ਹੁਣ ਉੱਥੇ ਹੀ ਵਿਛੋਹੀ ਗਰੁੱਪ ਦੀ ਜੇਕਰ ਗੱਲ ਕਰੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਬੰਬੀਹਾ ਗਰੁੱਪ ਦੇ ਵੱਲੋਂ ਲਗਾਤਾਰ ਬਿਸ਼ਨੋਈ ਗਰੁੱਪ ਦੇ ਨਾਲ ਹੋਣਾ ਹੈ ਉਹ ਸਭ ਵੇਖਦੀ ਰਹਿ ਜਾਣਗੇ ਅਤੇ ਹੁਣ ਬੰਬੀਹਾ ਗਰੁੱਪ ਦੇ ਵੱਲੋਂ ਲਗਾਤਾਰ ਅਜਿਹਾ ਹੀ ਕੁਝ ਕੀਤਾ ਜਾਵੇਗਾ ਜੇਕਰ ਦੇਖਿਆ ਜਾਵੇ ਤਾਂ ਉਥੇ ਹੀ ਪਹਿਲਾਂ ਮਨਕੀਰਤ ਔਲਖ ਦਾ ਵੀ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਵਿੱਚ ਹੱਥ ਆਉਣ ਦਾ ਨਾਂ ਮਰਿਆ ਸੀ ਪਰ ਉਸ ਤੋਂ ਬਾਅਦ ਖੁਦ ਮਨਕੀਰਤ ਔਲਖ ਨੂੰ ਦੱਸਿਆ ਗਿਆ ਕਿ ਉਸਦਾ ਬਿਸ਼ਨੋਈ ਗਰੁੱਪ ਦੇ ਨਾਲ ਕਾਲਜ ਸਮੇਂ ਤੋਂ ਸਬੰਧ ਸੀ ਪਰ ਹੁਣ ਉਸ ਦਾ ਉਨ੍ਹਾਂ ਨਾਲ ਕੋਈ ਵੀ ਲੈਣਾ ਦੇਣਾ ਨਹੀਂ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *