ਹੁਣੇ ਹੁਣੇ ਹੋਇਆ ਲਵਲੀ ਯੂਨੀਵਰਸਿਟੀ ਵਿੱਚ ਇਹ ਦਿਲ ਦਹਿਲਾਉਣ ਵਾਲਾ ਕਾਂਡ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਏ ਕਿ ਸੋਸ਼ਲ ਮੀਡੀਆ ਤੇ ਸਮਾਂ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਹੀ ਹੈਰਾਨ ਹੋ ਜਾਂਦੇ ਹਾਂ ਇਸ ਤਰ੍ਹਾਂ ਦੀ ਵੀਡੀਓ ਨਾਲ ਇਹ ਸੋਸ਼ਲ ਮੀਡੀਆ ਭਰਿਆ ਹੋਇਆ ਹੈ ਹਾਂ ਜੀ ਦੋਸਤੋ ਜ਼ਿਮੀਂਦਾਰ ਨੂੰ ਪਤਾ ਹੀ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਸੀ ਜਿਥੇ ਕਿ ਇੱਕ ਲਵਲੀ ਯੂਨੀਵਰਸਿਟੀ ਵਿੱਚ ਬਹੁਤ ਹੀ ਵੱਡਾ ਮਾਮਲਾ ਭਖ ਰਿਹਾ ਹੈ ਜਿਵੇਂ ਕਿ ਧੰਨਵੰਤਰੀ ਅਤੇ ਚੰਡੀਗਡ਼੍ਹ ਯੂਨੀਵਰਸਿਟੀ ਵਿੱਚੋਂ ਬਹੁਤ ਸਾਰੇ ਸਟੂਡੈਂਟ ਪ੍ਰੋਟੈਸਟ ਕਰ ਰਹੇ ਹਨ ਉੱਥੇ ਹੀ ਲਵਲੀ ਯੂਨੀਵਰਸਿਟੀ ਦਾ ਇੱਕ ਵੱਡਾ ਕਾਰਨ ਸਾਡੇ ਸਾਹਮਣੇ ਆਇਆ ਹੈ

ਇੱਥੇ ਕਿ ਲਵਲੀ ਯੂਨੀਵਰਸਿਟੀ ਦੇ ਹੋਸਟਲ ਵਿੱਚ ਰਹਿੰਦੇ ਇੱਕ ਸਟੂਡੈਂਟ ਵੱਲੋਂ ਆਤਮਹੱਤਿਆ ਕਰ ਲਈ ਗਈ ਹੈ ਦੱਸਿਆ ਜਾਂਦਾ ਹੈ ਕਿ ਇਹ ਬਹੁਤ ਹੀ ਮੰਦਭਾਗਾ ਕਦਮ ਚੁੱਕਿਆ ਹੈ ਜਿਸ ਦਾ ਕੇਕ ਸਟੂਡੈਂਟ ਨੇ ਖੁਦਕੁਸ਼ੀ ਕਰ ਲਈ ਹੈ ਹੋਸਟਲ ਦੇ ਰੂਮ ਵਿੱਚ ਹੀ ਜਦੋਂ ਇਸ ਖ਼ਬਰ ਬਾਰੇ ਬਾਕੀ ਹੋਸਟਲ ਦੇ ਵਿਚ ਪਤਾ ਚੱਲਦੀ ਹੈ ਤਾਂ ਉੱਥੇ ਹਾਹਾਕਾਰ ਮੱਚ ਜਾਂਦਾ ਹੈ ਸਾਰੇ ਹੀ ਸਟੂਡੈਂਟ ਓਥੇ ਯੂਨੀਵਰਸਿਟੀ ਦੇ ਬਾਰੇ ਮਾੜਾ ਚੰਗਾ ਬੋਲਦੇ ਹਨ ਜਿੱਥੇ ਕਿ ਉਹ ਸਾਰੇ ਹੀ ਹੋਸਟਲ ਦੇ ਵਿਚ ਹਾਹਾਕਾਰ ਮਚਾ ਦਿੰਦੇ ਹਨ ਜਿਸ ਤੋਂ ਬਾਅਦ ਕੇ ਵੱਡੀ ਗਿਣਤੀ ਵਿਚ ਉੱਥੇ ਸਟੂਡੈਂਟ ਦਾ ਇਕੱਠ ਹੋ ਜਾਂਦਾ ਹੈ ਅਤੇ ਉੱਥੇ ਹੀ ਜਦੋਂ ਇਹ ਖਬਰ ਪੁਲਸ ਪ੍ਰਸ਼ਾਸਨ ਨੂੰ ਪਤਾ ਲੱਗਦੀ ਹੈ

ਤਾਂ ਮੌਕੇ ਉਤੇ ਬਹੁਤ ਭਾਰੀ ਗਿਣਤੀ ਵਿਚ ਪੁਲਸ ਪ੍ਰਸ਼ਾਸਨ ਉੱਥੇ ਪਹੁੰਚਦਾ ਹੈ ਜਿੱਥੇ ਕਿ ਪੁਲਸ ਪ੍ਰਸ਼ਾਸਨ ਉੱਥੇ ਆ ਕੇ ਭੀਡ਼ ਤੇ ਕੰਟਰੋਲ ਕਰਦਾ ਹੈ ਅਤੇ ਸਟੂਡੈਂਟਾਂ ਨੂੰ ਉਥੋਂ ਜਾਣ ਲਈ ਕਹਿੰਦਾ ਹੈ ਉਸ ਤੋਂ ਬਾਅਦ ਹੀ ਪੁਲਸ ਪ੍ਰਸ਼ਾਸਨ ਉਸ ਲਾਸ਼ ਨੂੰ ਕਬਜ਼ੇ ਵਿਚ ਲੈਂਦੀ ਹੈ ਅਤੇ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਬਾਰੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਕਿ ਇਸ ਪਿੱਛੇ ਦਾ ਕੀ ਕਾਰਨ ਹੈ ਛੇਤੀ ਹੀ ਪੁਲੀਸ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਕੇ ਇਸ ਦਾ ਮੁੱਖ ਕਾਰਨ ਕੀ ਹੋਵੇਗਾ ਸਭ ਦੇ ਸਾਹਮਣੇ ਲਿਆਵੇਗੀ ਇਸ ਦੌਰਾਨ ਹੀ ਪੁਲੀਸ ਪ੍ਰਸ਼ਾਸਨ ਇਸ ਮਾਮਲੇ ਵਿੱਚ ਜੁਟ ਗਿਆ ਹੈ

ਜਿੱਥੇ ਕਿ ਇਕ ਸਟੂਡੈਂਟ ਤੇ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ ਉਹ ਵੀ ਹੋਸਟਲ ਦੇ ਵਿੱਚ ਹੀ ਲਵਲੀ ਯੂਨੀਵਰਸਿਟੀ ਵਿਚ ਮਾਹੌਲ ਤਣਾਅਪੂਰਨ ਹੋ ਗਿਆ ਹੈ ਜਿੱਥੇ ਕਿ ਸਾਰੇ ਸਟੂਡੈਂਟਾਂ ਵੱਲੋਂ ਹਾਹਾਕਾਰ ਮਚਾ ਦਿੱਤੀ ਗਈ ਹੈ ਉੱਥੇ ਹੀ ਪੁਲੀਸ ਮੁਲਾਜ਼ਮ ਮੌਕੇ ਉੱਤੇ ਪਹੁੰਚ ਕੇ ਇਨ੍ਹਾਂ ਸਟੂਡੈਂਟਾਂ ਨੂੰ ਕਾਬੂ ਕਰ ਰਹੀ ਹੈ ਤਾਂ ਕਿ ਉੱਥੇ ਕੋਈ ਹੋਰ ਹਾਦਸਾ ਨਾ ਹੋ ਸਕੇ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਲਦ ਹੀ ਇਸ ਮਾਮਲੇ ਦੀ ਜਾਂਚ ਪੜਤਾਲ ਕਰਕੇ ਇਸ ਪਿੱਛੇ ਕਾਰਨ ਦਾ ਪਤਾ ਲਗਾਇਆ ਜਾਵੇਗਾ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *