ਦਵਿੰਦਰ ਬੰਬੀਹਾ ਗਰੁੱਪ ਨੇ ਦਿੱਤੀ ਇਹ ਵੱਡੀ ਧਮਕੀ ਲਾਰਿਸ ਬਸਨੋਈ ਨੂੰ

Latest Update

ਹਾਂ ਜੀ ਦੋਸਤੋ ਜ਼ਿਮੇ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੇ ਵੀਡਿਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੀਆਂ ਇਹ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਖ਼ਬਰਾਂ ਦੀ ਜਾਣਕਾਰੀ ਦਿੰਦਾ ਰਹਿੰਦਾ ਹੈ ਜਿਥੇ ਕਿ ਸਾਨੂੰ ਹਰ ਖੇਤਰ ਦੀ ਪਲ ਪਲ ਜਾਣਕਾਰੀ ਮਿਲਦੀ ਹੈ ਕਈ ਤਾਂ ਖ਼ਬਰਾਂ ਅਜਿਹੀ ਆਉਂਦੀਆਂ ਹਨ ਜਿਨ੍ਹਾਂ ਦੇ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਸੇ ਤਰ੍ਹਾਂ ਦੇ ਹੀ ਇੱਕ ਖ਼ਬਰ ਲੈ ਕੇ ਸੀ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਹਾਜੀ ਦੋਸਤੋ ਜ਼ਿਵੇ ਕਿ ਪੰਜਾਬ ਦੇ ਅੰਦਰ ਗੈਂਗਸਟਰ ਬਾਦ ਬਹੁਤੀ ਜ਼ਿਆਦਾ ਵਧ ਗਿਆ ਹੈ ਜਿੱਥੇ ਕੇਸ ਪੰਜਾਬ ਦਾ ਮਾਹੌਲ ਬਹੁਤ ਹੀ ਜ਼ਿਆਦਾ ਵਿਗੜ ਚੁੱਕਿਆ ਹੈ ਪ੍ਰਸ਼ਾਸਨ ਵੀ ਗੂੜ੍ਹੀ ਨੀਂਦ ਸੁੱਤਾ ਪਿਆ ਹੈ ਜੋ ਇਨ੍ਹਾਂ ਗੈਂਗਸਟਰਾਂ ਦੁਆਰਾ ਸ਼ਰ੍ਹੇਆਮ ਵਾਰਦਾਤਾਂ ਕੀਤੀਆਂ ਜਾਂਦੀਆਂ ਹਨ ਅਤੇ

ਪੁਲਸ ਪ੍ਰਸ਼ਾਸਨ ਕੋਈ ਕੋਈ ਵੀ ਸਖ਼ਤ ਕਦਮ ਨਹੀਂ ਚੁੱਕ ਰਿਹਾ ਜਿਸ ਤਰ੍ਹਾਂ ਸਿੱਧੂ ਮੂਸੇਵਾਲ ਤੇ ਕਤਲ ਮਾਮਲੇ ਵਿਚ ਜੱਗੂ ਭਗਵਾਨਪੁਰੀਆ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਨਾਮ ਸਾਹਮਣੇ ਆਇਆ ਸੀ ਉਸੇ ਤਰ੍ਹਾਂ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਵੇਂ ਦੋਸਤੋ ਜਿਵੇਂ ਕਿ ਤਹਾਨੂੰ ਪਤਾ ਹੀ ਹੈ ਕਿ ਦਵਿੰਦਰ ਗਰੁੱਪ ਵੱਲੋਂ ਲਾਰੇਸ ਬਿਸਨੋਈ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜਿੱਥੇ ਕੇ ਕਹਿੰਦੇ ਹਨ ਕਿ ਗੋਲਡੀ ਬਰਾੜ ਇੱਕ ਨੰਬਰ ਦਾ ਹਰਾਮੀ ਹੈ ਉਹ ਗ਼ਰੀਬ ਨੌਜਵਾਨਾਂ ਨੂੰ ਲਾਲਚ ਦੇ ਕੇ ਉਨ੍ਹਾਂ ਤੋਂ ਮਾੜੇ ਕੰਮ ਕਰਵਾਉਂਦਾ ਹੈ ਉਨ੍ਹਾਂ ਨੇ ਕਿਹਾ ਕਿ ਜੇਕਰ ਗੋਲਡੀ ਬਰਾੜ ਇੰਨਾ ਹੀ ਬਹਾਦਰ ਹੈ ਉਹ ਪੰਜਾਬ ਵਿਚ ਆ ਕੇ ਆਪਣੇ ਭਰਾ ਦਾ ਬਦਲਾ ਕਿਉਂ ਨਹੀਂ ਲੈਂਦਾ ਜੇਕਰ ਉਸ ਵਿਚ ਹਿੰਮਤ ਹੈ ਤਾਂ ਉਹ ਪੰਜਾਬ ਆ ਕੇ ਦਿਖਾਵੇ ਮੁਕਾਬਲਾ ਆਹਮੋ ਸਾਹਮਣੇ ਦਾ ਹੋਵੇਗਾ ਨਿਕਲ ਜਾਣਗੇ

ਇਕ ਵਾਰ ਪੰਜਾਬ ਆ ਕੇ ਦਿ‍ਖਾ‍ਵੇ ਇਸੇ ਤਰ੍ਹਾਂ ਇਹ ਦੋਵੇਂ ਗਲਾਂ ਆਪਸ ਵਿੱਚ ਇੱਕ ਦੂਜੇ ਨੂੰ ਸੋਸ਼ਲ ਮੀਡੀਆ ਤੇ ਪਾ ਕੇ ਜਵਾਬ ਦਿੰਦੀਆਂ ਹਨ ਜਿੱਥੇ ਕਿ ਇਹ ਇਕ ਦੂਜੇ ਨੂੰ ਮਾੜਾ ਚੰਗਾ ਬੋਲ ਦਿਖਾਈ ਦਿੰਦੀਆਂ ਹਨ ਅਤੇ ਇਹ ਗਲ ਕਹਿੰਦੇ ਹਨ ਕਿ ਜੇਕਰ ਉਨ੍ਹਾਂ ਨੇ ਬਦਲਾ ਲੈਣਾ ਹੈ ਪੰਜਾਬ ਵਿੱਚ ਆਕੇ ਲੈ ਲੈਣ ਪੁਲਿਸ ਦੀ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ ਕਿਉਂਕਿ ਇਨ੍ਹਾਂ ਗੈਂਗਾਂ ਦੇ ਵਿੱਚ ਆਪਸੀ ਟਕਰਾਅ ਹੋ ਸਕਦਾ ਹੈ ਅਤੇ ਪੰਜਾਬ ਦੇ ਹਲਾਤ ਮਾੜੇ ਹੋ ਸਕਦੇ ਹਨ ਇਸ ਲਈ ਪੁਲਿਸ ਨੇ ਕੁਝ ਅਹਿਮ ਕਦਮ ਚੁੱਕੇ ਹਨ ਕਿ ਇਨ੍ਹਾਂ ਗੈਂਗਸਟਰਾਂ ਦੇ ਘਰਾਂ ਵਿੱਚ ਜਾ ਕੇ ਛਾਪੇ ਮਾਰੀ ਕੀਤੀ ਜਾ ਰਹੀ ਹੈ ਤਾਂ ਕਿ ਇਨ੍ਹਾਂ ਦੇ ਬਾਰੇ ਕੁਝ ਪਤਾ ਲੱਗ ਸਕੇ ਇਸੇ ਤਰਾਂ ਹੀ ਇਹ ਗੈਂਗ ਇਕ-ਦੂਜੇ ਨੂੰ ਧਮਕੀ ਦੇ ਰਹੇ ਹਨ ਜਿੱਥੇ ਕੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਉਨ੍ਹਾਂ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ਅਤੇ ਇਕ ਦੂਜੇ ਨੂੰ ਇਹ ਜਵਾਬ ਦਿੰਦੇ ਹੋਏ ਨਜ਼ਰ ਆਉਂਦੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *