ਨੌਜਵਾਨ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਖੀ ਇਹ ਵੱਡੀ ਗੱਲ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਹੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕਿ ਸਾਨੂੰ ਅਜਿਹੀਆਂ ਵੀਡੀਓ ਦੇਖਣ ਮਰਹੂਮ ਮਿਲਦੀਆਂ ਹਨ ਇਸੇ ਤਰ੍ਹਾਂ ਦੇ ਹੀ ਇਕ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਭਾਈ ਅੰਮ੍ਰਿਤਪਾਲ ਸਿੰਘ ਜੋ ਕਿ ਖ਼ਾਲਿਸਤਾਨ ਦੀ ਸਿੱਖ ਮੂਵਮੈਂਟ ਨੂੰ ਚਲਾ ਰਹੇ ਹਨ ਜਿੱਥੇ ਕਿ ਉਨ੍ਹਾਂ ਦੁਆਰਾ ਰੋਜ਼ ਹੀ ਵੱਖਰੇ ਵੱਖਰੇ ਬਿਆਨ ਦੇ ਕੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਉਥੇ ਹੀ ਕਈ ਲੋਕ ਉਨ੍ਹਾਂ ਦੀ ਨਿੰਦਾ ਵੀ ਕਰਦੇ ਹਨ ਅਤੇ

ਕਈ ਲੋਕ ਉਨ੍ਹਾਂ ਦੇ ਨਾਲ ਚੱਲ ਰਹੇ ਹਨ ਇਹ ਬਰਾਂਡ ਉਨ੍ਹਾਂ ਨੂੰ ਕਈ ਵਾਰ ਮਾੜਾ ਵੀ ਆਖਦੇ ਹਨ ਅਤੇ ਕਈ ਕਹਿੰਦੇ ਹਨ ਕਿ ਅੰਮ੍ਰਿਤਪਾਲ ਸਿੰਘ ਬਹੁਤ ਹੀ ਚੰਗੇ ਹਨ ਇਸੇ ਤਰ੍ਹਾਂ ਹੀ ਅੰਮ੍ਰਿਤਪਾਲ ਸਿੰਘ ਜਦੋਂ ਸਖ਼ਤ ਹੁੰਦਿਆਂ ਤਾਂ ਕਹਿੰਦੇ ਹਨ ਕਿ ਭਾਈ ਡੱਲਾ ਸਿੰਘ ਜੀ ਦੁਆਰਾ ਗੋਲੀ ਪਰਖੀ ਤਾਂ ਅੱਗੇ ਆਉਂਦੇ ਹਨ ਜਦਕਿ ਇਹ ਗੱਲ ਸੱਚ ਨਹੀਂ ਹੈ ਦੋ ਨੌਜਵਾਨਾ ਨੇ ਜੋ ਘੋੜਿਆਂ ਦੀ ਸੇਵਾ ਕਰਨ ਵਾਲੇ ਦੋ ਸਿੱਖ ਨੌਜਵਾਨ ਅੱਗੇ ਆਏ ਸਨ ਇਸ ਲਈ ਉਹ ਉਨ੍ਹਾਂ ਨੂੰ ਕਹਿੰਦਾ ਹੈ ਕਿ ਉਹ ਇਹ ਜਿਹੀਆਂ ਹਾਸੋਹੀਣ ਗੱਲਾਂ ਨਾ ਕਰਨ ਉਹ ਏਡੀ ਵੱਡੀ ਸਿੱਖ ਮੂਵਮੈਂਟ ਨੂੰ ਚਲਾ ਰਹੇ ਹਨ ਉਨ੍ਹਾਂ ਨੂੰ ਇਹ ਗੱਲਾਂ ਸ਼ੋਭਾ ਨਹੀਂ ਦਿੰਦੀਆਂ ਜਿਸ ਤਰ੍ਹਾਂ ਨੌਜਵਾਨ ਭਾਈ ਅੰਮ੍ਰਿਤਪਾਲ ਸਿੰਘ

ਨੂੰ ਇਹ ਗੱਲਾਂ ਕਰਕੇ ਜਵਾਬ ਦੇ ਰਿਹਾ ਹੈ ਕੀ ਉਨ੍ਹਾਂ ਨੂੰ ਇਤਿਹਾਸ ਹੀ ਨਹੀਂ ਪਤਾ ਕਿ ਉਹ ਸਟੇਜ ਤੇ ਗ਼ਲਤ ਬਿਆਨ ਹੀ ਦਈ ਜਾ ਰਹੇ ਹਨ ਜਿੱਤ ਕੇ ਜਦੋਂ ਇਹ ਵੀਡੀਓ ਸੋਸ਼ਲ ਮੀਡੀਆ ਤੇ ਪਾਈ ਜਾਂਦੀ ਹੈ ਤਾਂ ਬਹੁਤ ਸਾਰੇ ਲੋਕਾਂ ਦਾ ਰਾਹ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ ਜਿਸ ਤੋਂ ਵਧ ਕੇ ਭਾਈ ਅੰਮ੍ਰਿਤਪਾਲ ਸਿੰਘ ਮਾਫ਼ੀ ਵੀ ਮੰਗਦੇ ਹਨ ਜਿਸ ਤੋਂ ਵਧ ਕੇ ਕਿਹਾ ਜਾਂਦਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਸਾਰੀ ਸੰਗਤ ਤੋਂ ਮੁਆਫ਼ੀ ਮੰਗ ਲਈ ਹੈ ਇਸ ਦੌਰਾਨ ਸਾਰੇ ਹੀ ਆਪਣੇ ਵੱਖਰੇ ਵੱਖਰੇ ਸੁਭਾਅ ਦੇ ਹਨ ਕੋਈ ਉਨ੍ਹਾਂ ਨੂੰ ਚੰਗਾ ਆਖਦਾ ਹੈ ਤੇ ਕੋਈ ਮਾੜਾ ਇਸੇ ਤਰ੍ਹਾਂ ਹੀ ਇਹ ਨੌਜਵਾਨ ਉਨ੍ਹਾਂ ਨੂੰ ਜਵਾਬ ਦਿੰਦਾ ਹੈ ਕਿ ਉਨ੍ਹਾਂ ਨੂੰ ਅਜਿਹੀਆਂ ਗੱਲਾਂ ਸ਼ੋਭਾ ਨਹੀਂ ਦਿੰਦੀਆਂ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *