ਔਰਤ ਦੇ ਨਾਲ ਕੀਤਾ ਗਿਆ ਇਹ ਦਿਲ ਦਹਿਲਾਉਣ ਵਾਲਾ ਕਾਰਾ

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਤੇ ਸਾਨੂੰ ਨਿੱਤ ਨਵੀਂ ਹੈਰਾਨ ਕਰਨ ਵਾਲੀ ਖ਼ਬਰ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਸੋਸ਼ਲ ਮੀਡੀਅਾ ਤੇ ਸਾਨੂੰ ਹਰ ਰੋਜ਼ ਨਵੀਂ ਤੋਂ ਨਵੀਂ ਖ਼ਬਰ ਦੇਖਣ ਨੂੰ ਮਿਲਦੀ ਹੈ ਜਿੱਥੇ ਕਿ ਸਾਨੂੰ ਇਨ੍ਹਾਂ ਖ਼ਬਰਾਂ ਨੂੰ ਦੇਖ ਕੇ ਬਿਲਕੁਲ ਹੀ ਹੈਰਾਨੀ ਹੋ ਜਾਂਦੀ ਹੈ ਤੇ ਕਈ ਖਬਰਾਂ ਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਦੋਸਤੋ ਜੇ ਮੈਂ ਕਿਰਤਾਂ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਦੇ ਹਾਲਾਤ ਬਹੁਤੀ ਜਾਦੇ ਮਾੜੇ ਹੁੰਦੇ ਜਾ ਰਹੇ ਹਨ ਜਿੱਥੇ ਕਿ ਲੜਾਈ ਕੁੱਟਮਾਰ ਉੱਤੇ ਚੋਰੀ ਦੀਆਂ ਘਟਨਾਵਾਂ ਅਕਸਰ ਹੀ ਵਧਦੀਆਂ ਜਾ ਰਹੀਆਂ ਹਨ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਅਜੀਬ ਜਿਹੀਆਂ ਘਟਨਾਵਾਂ ਹੁੰਦੀਆਂ ਜਾ ਰਹੀਆਂ ਹਨ ਜਿਥੇ ਕਿ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਹੀ ਹੁੰਦੀਆਂ ਜਾ ਰਹੀਆਂ ਹਨ

ਜਿਥੇ ਕਿ ਅਜਿਹੇ ਮਾਮਲੇ ਪੰਜਾਬ ਦੇ ਵਿੱਚ ਤਾਂ ਹੱਦੋਂ ਵਧਦੇ ਹੀ ਜਾ ਰਹੇ ਹਨ ਇਸ ਤਰ੍ਹਾਂ ਦਾ ਮਾਮਲਾ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦਰਅਸਲ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਦਾ ਦੱਸਿਆ ਗਿਆ ਹੈ ਜਿੱਥੇ ਇੱਕ ਕੁੜੀ ਨਾਲ ਗੈਂਗਰੇਪ ਕੀਤਾ ਗਿਆ ਜਿਸ ਧੁਆ ਕੇ ਉਸ ਦੇ ਪੇਟ ਵਿੱਚ ਜੋ ਬੱਚਾ ਸੀ ਉਸ ਦੀ ਮੌਤ ਹੋ ਗਈ ਇਸ ਤੋਂ ਬਾਅਦ ਜਦੋਂ ਐੱਸ ਐੱਸ ਪੀ ਦੇ ਦਫ਼ਤਰ ਜਾਂਦੀ ਹੈ ਤਾਂ ਲੋਕਾਂ ਦੇ ਵਿੱਚ ਹੜਕੰਪ ਮੱਚ ਜਾਂਦਾ ਹੈ ਹਰ ਕੋਈ ਇਸ ਨੂੰ ਦੇਖ ਕੇ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਬੰਧਨ ਹੀ ਕਰਤੂਤ ਕੀਤੀ ਹੈ ਉਸ ਔਰਤ ਦੇ ਪਿੰਡ ਦੇ ਹੀ ਸਨ ਜਿਨ੍ਹਾਂ ਨੂੰ ਧੱਕੇ ਨਾਲ ਉਸ ਦੇ ਨਾਲ ਇਹ ਕੰਮ ਕੀਤਾ ਹੈ ਇਸ ਤੋਂ ਵਧ ਕੇ ਉਹ ਔਰਤ ਨੂੰ ਛੱਡ ਕੇ ਉੱਥੋਂ ਭੱਜ ਜਾਂਦੇ ਹਨ ਜਦੋਂ ਹੀ ਉਹ ਆਪਣੇ ਘਰ ਨਹੀਂ ਜਾਂਦੀ ਤਾਂ ਉਸਦੀ ਘਰਵਾਲੀ ਜਦੋਂ ਉਸ ਨੂੰ ਦੇਖਣ ਆਉਂਦੇ ਹਨ ਤਾਂ ਉਹ ਗੰਭੀਰ ਰੂਪ ਚ ਜ਼ਖ਼ਮੀ ਮਿਲਦੀ ਹੈ

ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾ ਜਾਂਦਾ ਜਿੱਥੇ ਕੁ ਦੀ ਹਾਲਤ ਬਹੁਤੀ ਜ਼ਿਆਦਾ ਖ਼ਰਾਬ ਹੁੰਦੀ ਹੈ ਜਿਸ ਧੁਆ ਕੇ ਹਸਪਤਾਲ ਵਾਲਿਆਂ ਨੇ ਬੱਚੇ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰੰਤੂ ਬੱਚਾ ਨਹੀਂ ਬਚ ਸਕਿਆ ਦੱਸਿਆ ਜਾਂਦਾ ਹੈ ਕਿ ਜਦੋਂ ਉਸ ਦੇ ਨਾਲ ਇਹ ਗਲਤ ਕੰਮ ਕੀਤਾ ਗਿਆ ਤਾਂ ਬਚਾਉਣ ਤੇ ਪੇਟ ਦੇ ਅੰਦਰ ਹੀ ਮਰ ਗਿਆ ਜਿਸ ਤੋਂ ਬਾਅਦ ਉਹ ਔਰਤ ਉਸ ਭਰੂਣ ਨੂੰ ਲੈ ਕੇ ਐੱਸਐੱਸਪੀ ਦਫ਼ਤਰ ਵਿਚ ਪਹੁੰਚ ਜਾਂਦੀ ਹੈ ਜਿਸਨੂੰ ਦੇਖ ਕੇ ਐੱਸਐੱਸਪੀ ਹੈਰਾਨ ਹੋ ਜਾਂਦੇ ਹਨ ਨਾ ਕਿ ਔਰਤ ਕਿਸ ਤਰ੍ਹਾਂ ਇਕ ਭਰੂਣ ਨੂੰ ਲੈ ਕੇ ਤੁਰੀ ਫਿਰਦੀ ਹੈ ਜਿਸ ਤੋਂ ਹਲਕਾ ਐੱਸਐੱਸਪੀ ਨੇ ਯਕੀਨ ਦੁਆਇਆ ਕਿ ਉਨ੍ਹਾਂ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਛੇਤੀ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰਕੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਪੁਲੀਸ ਸਾਰੇ ਮਾਮਲੇ ਜਾਂਚ ਪਡ਼ਤਾਲ ਕਰ ਰਹੀ ਹੈ

ਉਨ੍ਹਾਂ ਕਿਹਾ ਕਿ ਕੀ ਇਸ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝਾ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *