ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਅਾਂ ਉਤਲਾ ਫਸਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ,ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਦੋਸਤ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਦੁਰਘਟਨਾਵਾਂ ਦੀਆਂ ਵਾਰਦਾਤਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ ਇਨ੍ਹਾਂ ਗੱਲਾਂ ਨੂੰ ਲੈ ਕੇ ਪੰਜਾਬ ਦੇ ਸਾਰੇ ਪਾਸੇ ਹੀ ਬੜਾ ਚਿੰਤਾ ਦਾ ਵਿਸ਼ਾ ਬਣਿਆ ਰਹਿੰਦਾ ਹੈ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਹ ਵੱਡੀਆਂ ਦੁਰਘਟਨਾਵਾਂ ਹੋਣ ਨਾਲ ਬੜਾ ਹੀ ਸੂਬੇ ਉੱਤੇ ਪ੍ਰਭਾਵ ਪੈਂਦਾ ਹੈ।ਕਿਉਂਕਿ ਤੁਹਾਨੂੰ ਪਤਾ ਹੀ ਹੈ
ਕਿ ਇਸ ਵਿੱਚ ਅਜਿਹੀਆਂ ਵੱਡੀਆਂ ਦੁਰਘਟਨਾਵਾਂ ਹੋ ਜਾਂਦੀਆਂ ਹਨ ਜਿਹੜੀਆਂ ਕਿ ਆਪਣੀ ਛਾਪ ਛੱਡ ਜਾਂਦੀਆਂ ਹਨ।ਅਜਿਹੀ ਹੀ ਇਕ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ ਜਿੱਥੇ ਕਿ ਇੱਕ ਪੰਜਾਬ ਰੋਡਵੇਜ ਬੱਸ ਵੱਲੋਂ ਇਕ ਨੌਜਵਾਨ ਜਿਹੜਾ ਕਿ ਕਿਸੇ ਪ੍ਰੋਗਰਾਮ ਤੋਂ ਆਪਣੇ ਘਰ ਵਾਪਸ ਪਰਤ ਰਿਹਾ ਸੀ ਉਸ ਵਿੱਚ ਅਜਿਹੀ ਟੱਕਰ ਮਾਰੀ ਕੀ ਤੁਹਾਨੂੰ ਦੱਸਦੀਏ ਕਿ ਉਹ ਮੌਕੇ ਤੇ ਹੀ ਉਸ ਦੀ ਮੌ ਤ ਹੋ ਗਈ,ਅਤੇ ਉਥੋਂ ਦੇ ਲੋਕਾਂ ਵੱਲੋਂ ਉਸ ਨੌਜਵਾਨ ਨੂੰ ਮੌਕੇ ਤੇ ਹੀ ਨੇੜੇ ਦੇ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਅਤੇ ਤੁਹਾਨੂੰ ਦੱਸਦੀ ਕਿ ਉਥੋਂ ਦੇ ਡਾਕਟਰਾਂ ਵੱਲੋਂ ਆਪਣੇ ਬਿਆਨਾਂ ਅਨੁਸਾਰ ਦੱਸਿਆ ਕਿ ਜਦੋਂ ਉਹ ਹਸਪਤਾਲ ਵਿੱਚ ਉਸ ਦੀ ਪਹਿਲਾਂ ਹੀ ਮੌ ਤ ਹੋ ਚੁੱਕੀ ਸੀ।
ਅਤੇ ਜਦ ਉਨ੍ਹਾਂ ਨੇ ਪੂਰੀ ਜਾਂਚ ਪੜਤਾਲ ਕਰਦਿਆਂ ਦੌਰਾਨ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਖ਼ਬਰ ਦੱਸੀ ਤਾਂ ਪੁਲਸ ਪ੍ਰਸ਼ਾਸਨ ਵੱਲੋਂ ਵੀ ਉਨ੍ਹਾਂ ਬੱਸ ਦੀ ਡਰਾਈਵਰਾਂ ਉਤੇ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਪਰ ਤੁਹਾਨੂੰ ਦੱਸਦੀਏ ਕਿ ਉਹ ਬੱਸ ਦੇ ਡਰਾਇਵਰ ਮੌਕੇ ਤੇ ਹੀ ਉੱਥੋਂ ਫ਼ਰਾਰ ਹੋ ਗਏ ਪਰ ਪੁਲਸ ਪ੍ਰਸ਼ਾਸਨ ਵੱਲੋਂ ਉਸ ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਇਹ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।
https://youtu.be/nhxBqpNYXKQ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !