ਚੋਰਾ ਵੱਲੋ ਵੱਡੀ ਵਾਰਦਾਤ ਸੀਸੀਟੀਵੀ ਵੀਡੀਓ ਹੋਈ ਵਾਇਰਲ

Latest Update

ਸੋਸ਼ਲ ਮੀਡੀਆ ਦੇ ਉੱਪਰ ਇੱਕ ਵੀਡੀਓ ਚੋਰਾਂ ਦੀ ਅਜਿਹੀ ਵਾਇਰਲ ਹੋ ਰਹੀ ਹੈ ਜਿਸ ਨੂੰ ਵੇਖ ਕੇ ਤੁਹਾਨੂੰ ਵੀ ਜ਼ਰੂਰ ਸ਼ਰਮਿੰਦਗੀ ਮਹਿਸੂਸ ਹੋਵੇਗੀ ਕਿਉਂਕਿ ਪੰਜਾਬ ਦੇ ਵਿੱਚ ਜਿਸ ਹੱਦ ਤਕ ਨਸ਼ਾ ਵਧ ਚੁੱਕਿਆ ਹੈ ਤੇ ਨਸ਼ੇ ਦੇ ਦਲਦਲ ਦੇ ਵਿੱਚ ਜਿਵੇਂ ਲੋਕ ਫਸਦੇ ਚਾਰੇ ਨੇ ਉਸੇ ਹੀ ਤਰ੍ਹਾਂ ਉਨ੍ਹਾਂ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੱਤਾ ਜਾਂਦਾ ਹੈ ਕਿਉਂਕਿ ਆਪਣੀਆਂ ਲੋੜਾਂ ਪੂਰੀਆਂ ਕਰਨ ਦੇ ਲਈ ਉਨ੍ਹਾਂ ਵੱਲੋਂ ਇਹ ਸਭ ਕੁਝ ਕੀਤਾ ਜਾਂਦਾ ਹੈ ਉਨ੍ਹਾਂ ਦੇ ਵਲੋਂ ਗੁਰੂ ਘਰ ਦੀ ਮਰਿਆਦਾ ਨੂੰ ਕੁਝ ਵੀ ਨਹੀਂ ਸਮਝਿਆ ਜਾਂਦਾ ਅਤੇ ਗੁਰੂ ਘਰ ਦੀ ਗੋਲਕ ਤੋਂ ਹੀ ਇਨ੍ਹਾਂ ਚੋਰਾਂ ਦੇ ਵੱਲੋਂ ਮਾਇਆ ਨੂੰ ਚੋਰੀ ਕੀਤਾ ਗਿਆ ਗੁਰੂ ਘਰ ਦੇ ਵਿਚ ਜਿਥੇ ਲੋਕਾਂ ਵੱਲੋਂ ਆਪਣੀ ਸ਼ਰਧਾ ਭਾਵਨਾ ਦੇ ਨਾਲ

ਪੈਸਿਆਂ ਦਾ ਚੜ੍ਹਾਵਾ ਚੜ੍ਹਾਇਆ ਜਾਂਦਾ ਹੈ ਤਾਂ ਜੋ ਗੁਰਦੁਆਰੇ ਵਿੱਚ ਕੋਈ ਕੰਮ ਹੋ ਸਕੇ ਪਰ ਇੱਥੇ ਚੋਰਾਂ ਦੇ ਵੱਲੋਂ ਇਸ ਸੰਗਤ ਦੀ ਗੋਲਕ ਨੂੰ ਵੀ ਬਖ਼ਸ਼ਿਆ ਨਹੀਂ ਗਿਆ ਉਨ੍ਹਾਂ ਵੱਲੋਂ ਪਹਿਲਾਂ ਜਿਥੇ ਗੋਲਕ ਨੂੰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਗੋਲਕ ਨਹੀਂ ਖੁੱਲ੍ਹੇ ਪਰ ਬਾਅਦ ਦੇ ਵਿੱਚ ਰੋਡ ਦੇ ਨਾਲ ਉਨ੍ਹਾਂ ਵੱਲੋਂ ਗੋਲਕ ਨੂੰ ਖੋਲ੍ਹਿਆ ਗਿਆ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਦੇ ਨਾਲ ਇਨ੍ਹਾਂ ਚੋਰਾਂ ਦੇ ਵੱਲੋਂ ਆਪਣੇ ਚਿਹਰਿਆਂ ਨੂੰ ਲੁਕੋੲਿਅਾ ਹੋੲਿਅਾ ਹੈ ਤਾਂ ਜੋ ਉਨ੍ਹਾਂ ਦੀ ਪਹਿਚਾਣ ਨਾ ਹੋ ਸਕੇ ਅਤੇ ਸੀਸੀਟੀਵੀ ਵੀਡੀਓ ਇਨ੍ਹਾਂ ਚੋਰਾਂ ਦੀ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਵਲੋਂ ਗੁਰੂ ਘਰ ਦੀ ਮਰਿਯਾਦਾ ਨੂੰ ਕੋਈ ਮਾਅਨੇ ਨਾ ਰੱਖ ਕੇ ਸਗੋਂ ਆਪਣਾ ਢਿੱਡ ਭਰਨ ਦੀ ਹੋਈ ਤੇ ਇਨ੍ਹਾਂ ਵੱਲੋਂ ਗੋਲਕ ਦੇ ਸਾਰੇ ਹੀ ਪੈਸਿਆਂ ਨੂੰ ਚੋਰੀ ਕਰ ਲਿਆ ਗਿਆ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *