ਵੇਖੋ ਕਿੰਨੇ ਸਕੂਲ ਕੌਣ ਚੱਕੀ ਫਿਰਦੇ ਆਂ ਹ ਥਿ ਆ ਰ ਪਿੰਡਾਂ ਦੇ ਕੁੜੀਆਂ ਵਾਲੇ ਸਕੂਲ ਵਿੱਚ ਲਗਾਤਾਰ ਹੋ ਰਹੀ ਗੁੰਡਾਗਰਦੀ

Latest Update

ਪੰਜਾਬ ਦੀ ਜੇਕਰ ਗੱਲ ਕਰੀਏ ਤਾਂ ਪੰਜਾਬ ਵਿੱਚੋਂ ਲਗਾਤਾਰ ਮਾਹੌਲ ਪਹਿਲਾਂ ਦਿਲਾਂ ਨੂੰ ਖ਼ਰਾਬ ਹੁੰਦਾ ਜਾਪ ਰਿਹਾ ਹੈ ਕਿਉਂਕਿ ਲਗਾਤਾਰ ਨੌਜਵਾਨਾਂ ਦੇ ਵੱਲੋਂ ਜਿਥੇ ਨਸ਼ੇ ਦੀ ਚਪੇਟ ਵਿੱਚ ਆ ਕੇ ਕਈ ਗਲਤ ਕਦਮ ਚੁੱਕੇ ਜਾਂਦੇ ਨੇ ਤੇ ਕਈ ਕੁੜੀਆਂ ਨੂੰ ਹੈਰਾਨ ਕੀਤਾ ਜਾਂਦਾ ਹੈ ਉਥੇ ਪੰਜਾਬ ਦੇ ਮਾਂਗੇਵਾਲ ਪਿੰਡ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਨੌਜਵਾਨਾਂ ਦੇ ਵੱਲੋਂ ਮੰਗੀਆਂ ਕਿ ਰ ਪਾ ਨਾਂ ਗੰ ਡਾ ਸੇ ਲਾ ਕੇ ਅਤੇ ਲਪੇਟੀਆਂ ਹੋਈਆਂ ਬੇ ਸ ਬਾ ਲਾਂ ਲੈ ਕੇ ਸ਼ਰ੍ਹੇਆਮ ਕੁੜੀਆਂ ਦੇ ਸਕੂਲ ਸਾਹਮਣੇ ਖੜ੍ਹੀਆਂ ਵੰਗਾਰਾਂ ਦਾ ਕਹਿਣਾ ਹੈ ਕਿ ਉਹ ਕਿਸੇ ਕੁੜੀ ਦਾ ਨਹੀਂ ਸਵੈ ਆਪਣੇ ਹੀ ਪਿੰਡ ਦੇ ਮੁੰਡੇ ਦਾ ਟਾਇਮ ਚੱਕ ਰਹੇ ਨੇ ਇਨ੍ਹਾਂ ਦੇ ਵਲੋਂ ਸਕੂਲ ਦੀਆਂ ਕਮੇਟੀਆਂ ਬਣਾ ਲਈਆਂ ਜਾਂਦੀਆਂ ਨੇ ਤੇ

ਬਾਅਦ ਵਿੱਚ ਅਜਿਹਾ ਕੁਝ ਕੀਤਾ ਜਾਂਦਾ ਹੈ ਇੰਨਾ ਹੀ ਨਹੀਂ ਜੇਕਰ ਦੇਖਿਆ ਜਾਵੇ ਤਾਂ ਸ਼ਰ੍ਹੇਆਮ ਪਿੰਡ ਦੀਆਂ ਕੁੜੀਆਂ ਦੇ ਸਕੂਲ ਦੇ ਸਾਹਮਣੇ ਇਹ ਗੁੰਡਾਗਰਦੀ ਹੋ ਰਹੀ ਹੈ ਜੇਕਰ ਨੌਜਵਾਨਾਂ ਦੀ ਗੱਲ ਕਰੀਏ ਤਾਂ ਨੌਜਵਾਨਾਂ ਦੇ ਵੱਲੋਂ ਪੜ੍ਹ ਲਿਖ ਕੇ ਆਪਣੇ ਰੁਜ਼ਗਾਰ ਕਿਉਂ ਨਾ ਸਾਂਭ ਲਏ ਜਾਣ ਪਰ ਸਾਡੇ ਪੰਜਾਬੀ ਵਿਚ ਰੁਜ਼ਗਾਰ ਦੀ ਬਹੁਤ ਘਾਟ ਹੈ ਅਤੇ ਨੌਜਵਾਨਾਂ ਦੇ ਵੱਲੋਂ ਵੀ ਅੱਜਕੱਲ੍ਹ ਪੜ੍ਹਾਈ ਦੇ ਵਿੱਚ ਧਿਆਨ ਨਹੀਂ ਲਾਇਆ ਜਾਂਦਾ ਇਨ੍ਹਾਂ ਨੌਜਵਾਨਾਂ ਦੇ ਜ਼ਿਕਰ ਭਵਿੱਖ ਦੀ ਗੱਲ ਕਰੀਏ ਤਾਂ ਇਨ੍ਹਾਂ ਦੇ ਨੌਜਵਾਨਾਂ ਦਾ ਭਵਿੱਖ ਵੀ ਹਨੇਰੇ ਵਿੱਚ ਹੀ ਵਾਧਾ ਹੋਇਆ ਨਜ਼ਰ ਆ ਰਿਹਾ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਸਾਰੀ ਜ਼ਿੰਦਗੀ ਹੀ ਅਜਿਹੇ ਕੰਮਾਂ ਦੇ ਵਿਚ ਗੁਜ਼ਾਰ ਲਈ ਜਾਵੇਗੀ ਅਤੇ ਜਦੋਂ ਇਨ੍ਹਾਂ ਦੀਆਂ ਲੋੜਾਂ ਵੀ ਪੂਰੀਆਂ ਕਰਨੀਆਂ ਹੋਣਗੀਆਂ ਤਾਂ ਇਹ ਇਸ ਤੋਂ ਬਾਅਦ ਲੁੱਟਾਂ ਖੋਹਾਂ ਦੇ ਵਿਚ ਲੱਗ ਜਾਣਗੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *