ਸਕੂਲ ਵਿੱਚੋਂ ਹੋਇਆ ਵੱਡਾ ਇਹ ਕਾਂਡ

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਤੇ ਸਾਨੂੰ ਨਿੱਤ ਨਵੀਂ ਹੈਰਾਨ ਕਰਨ ਵਾਲੀ ਖ਼ਬਰ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਸੋਸ਼ਲ ਮੀਡੀਅਾ ਤੇ ਸਾਨੂੰ ਹਰ ਰੋਜ਼ ਨਵੀਂ ਤੋਂ ਨਵੀਂ ਖ਼ਬਰ ਦੇਖਣ ਨੂੰ ਮਿਲਦੀ ਹੈ ਜਿੱਥੇ ਕਿ ਸਾਨੂੰ ਇਨ੍ਹਾਂ ਖ਼ਬਰਾਂ ਨੂੰ ਦੇਖ ਕੇ ਬਿਲਕੁਲ ਹੀ ਹੈਰਾਨੀ ਹੋ ਜਾਂਦੀ ਹੈ ਤੇ ਕਈ ਖਬਰਾਂ ਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਦੋਸਤੋ ਜੇ ਮੈਂ ਕਿਰਤਾਂ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਦੇ ਹਾਲਾਤ ਬਹੁਤੀ ਜਾਦੇ ਮਾੜੇ ਹੁੰਦੇ ਜਾ ਰਹੇ ਹਨ ਜਿੱਥੇ ਕਿ ਲੜਾਈ ਕੁੱਟਮਾਰ ਉੱਤੇ ਚੋਰੀ ਦੀਆਂ ਘਟਨਾਵਾਂ ਅਕਸਰ ਹੀ ਵਧਦੀਆਂ ਜਾ ਰਹੀਆਂ ਹਨ

ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਕੂਲ ਦੇ ਵਿਚ ਜਿੱਥੇ ਕਿ ਬੱਚਿਆਂ ਵਿੱਚ ਆਪਸੀ ਝਗੜਾ ਕੀਤਾ ਗਿਐ ਟੀਚਰਾਂ ਦੇ ਹਟਾਉਣ ਤੋਂ ਵੀ ਉਹ ਨਾ ਹਟੇ ਇਸ ਦੌਰਾਨ ਇਹ ਸੋਸ਼ਲ ਮੀਡੀਆ ਤੇ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਜਿਥੇ ਕਿ ਕੁਝ ਲੜਕੀਆਂ ਦੁਆਰਾ ਆਪਸ ਵਿੱਚ ਕੁੱਟਮਾਰ ਕੀਤੀ ਜਾਂਦੀ ਹੈ ਇਸੇ ਦੌਰਾਨ ਹੀ ਜਦੋਂ ਅਧਿਆਪਕਾਂ ਦੁਆਰਾ ਉਨ੍ਹਾਂ ਨੂੰ ਹਟਾਇਆ ਜਾਂਦਾ ਹੈ ਤਾਂ ਉਨ੍ਹਾਂ ਵਿੱਚੋਂ ਕੋਈ ਵੀ ਲੜਕੀ ਗੱਲ ਨਹੀਂ ਹੁੰਦੀ ਅਤੇ ਉਹ ਇੱਕ ਦੂਜੇ ਨਾਲ ਕੁੱਟਮਾਰ ਕਰਦੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਸਕੂਲ ਦੇ ਵਿੱਚ ਲੜਕੀਆਂ ਸ਼ਰ੍ਹੇਆਮ ਇੱਕ ਦੂਜੇ ਨਾਲ ਕੁੱਟਮਾਰ ਕਰਦੀਆਂ ਨਜ਼ਰ ਆਉਂਦੀਆਂ ਹਨ ਮਾਮਲਾ ਇੰਨਾ ਜ਼ਿਆਦਾ ਖ਼ਰਾਬ ਹੋ ਗਿਆ ਸੀ ਕਿ ਉਨ੍ਹਾਂ ਬੱਚੀਆਂ ਨੂੰ ਅਧਿਆਪਕਾਂ ਦੁਆਰਾ ਛੁਡਵਾਇਆ ਜਾਂਦਾ ਹੈ

ਦੱਸਣਯੋਗ ਹੈ ਕਿ ਇਨ੍ਹਾਂ ਲੜਕੀਆਂ ਦੀ ਮਾੜੀ ਮੋਟੀ ਕੋਈ ਬਹਿਸ ਹੋਈ ਜਿਸ ਤੋਂ ਵਧ ਕੇ ਇੱਕ ਦੂਜੇ ਨਾਲ ਕੁੱਟਮਾਰ ਕਰਨਾ ਸ਼ੁਰੂ ਕਰ ਦਿੰਦੀਆਂ ਹਨ ਇਹ ਕੁੱਟਮਾਰ ਕਲਾਸ ਦੇ ਵਿੱਚ ਹੀ ਕਰਨ ਲੱਗ ਜਾਂਦੀਆਂ ਹਨ ਜਿਥੇ ਕਿ ਚਾਰ ਪੰਜ ਬੱਤੀਆਂ ਸੋਸ਼ਲ ਮੀਡੀਆ ਉੱਤੇ ਬਹੁਤ ਜਿਆਦਾ ਵਾਇਰਲ ਹੋ ਰਹੀਆਂ ਹਨ ਜੋ ਕੋਈ ਮਿਲਣ ਦੇਖਦਾ ਹੈ ਤਾਂ ਉਹ ਆਪਣੇ ਵੱਖਰੋ ਵੱਖਰੇ ਕਮੈਂਟ ਕਰ ਰਿਹਾ ਹੈ ਕਿ ਇਨ੍ਹਾਂ ਨੂੰ ਸਕੂਲ ਵਿੱਚ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਸਕੂਲ ਵਿੱਚ ਪੜ੍ਹਨ ਜਾਂਦੇ ਹਨ ਅਤੇ ਇਹ ਲੜਕੀਆਂ ਉੱਥੇ ਜਾ ਕੇ ਲੜਾਈਆਂ ਕਰਦੀਆਂ ਹਨ ਇਸੇ ਤਰ੍ਹਾਂ ਇਸ ਮਾਮਲੇ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਤੇ ਸੋਚਾਂ ਵਿੱਚ ਪਾਇਆ ਜਾਂਦਾ ਹੈ ਕਿ ਸਕੂਲ ਵਿੱਚ ਵੀ ਅੱਜਕੱਲ੍ਹ ਗੁੰਡਾਗਰਦੀ ਬਹੁਤ ਵਧ ਗਈ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *