ਜੈਤੋ ਪੈਟਰੋਲ ਪੰਪ ਤੇ ਹੋਇਆ ਵੱਡਾ ਇਹ ਕਾਂਡ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੇ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਖੇਤਰ ਦੀ ਪਲ ਪਲ ਦੀ ਜਾਣਕਾਰੀ ਮਿਲਦੀ ਹੈ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਆਮ ਦੇਖਣ ਨੂੰ ਮਿਲ ਜਾਂਦੀਆਂ ਹਨ ਦੋਸਤੋ ਜ਼ਿੰਦਗੀ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਚੋਰੀਆਂ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਬਹੁਤ ਹੀ ਜ਼ਿਆਦਾ ਵਧ ਗਈਆਂ ਹਨ ਜਿੱਥੇ ਕਿ ਆਏ ਦਿਨ ਸਾਨੂੰ ਨਵੀਂ ਤੋਂ ਨਵੀਂ ਖ਼ਬਰ ਦੇਖਣ ਨੂੰ ਮਿਲਦੀ ਹੈ ਪੁਲੀਸ ਪ੍ਰਸ਼ਾਸਨ ਵੀ ਕੋਈ ਚੰਗਾ ਕੰਮ ਨਹੀਂ ਕਰ ਰਹੀ

ਤਾਂ ਕਿ ਇਨ੍ਹਾਂ ਚੋਰਾਂ ਨੂੰ ਰੋਕਿਆ ਜਾਵੇ ਪੰਜਾਬ ਦਾ ਮਾਹੌਲ ਦਿਨ ਬ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਇਸੇ ਤਰ੍ਹਾਂ ਦੇ ਹੀ ਇਕ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਨੌਜਵਾਨ ਇਕ ਪੈਟਰੋਲ ਪੰਪ ਤੇ ਤੇਲ ਭਰਵਾਉਣ ਆਉਂਦੇ ਜਾਦੇ ਪੰਪ ਦਾ ਕਰਿੰਦਾ ਤੇਲ ਭਰਨ ਲੱਗਦਾ ਤਾਂ ਇਨ੍ਹਾਂ ਦੋਨਾਂ ਨੌਜਵਾਨਾਂ ਵਿਚੋਂ ਇਕ ਨੌਜਵਾਨ ਪਾਣੀ ਪੀਣ ਦਾ ਬਹਾਨਾ ਲਗਾ ਕੇ ਚਲਾ ਜਾਂਦਾ ਤੇ ਫਿਰ ਪਿੱਛੋਂ ਆ ਕੇ ਤੇਲ ਭਰਦੇ ਮੁਲਾਜ਼ਮ ਕੋਲੋਂ ਨਕਦੀ ਖੋਹ ਕੇ ਫਰਾਰ ਹੋ ਜਾਂਦਾ ਜਦੋਂ ਤੱਕ ਮੁਲਾਜ਼ਮ ਨੂੰ ਸਮਝ ਆਉਂਦਾ ਹੈ ਉਦੋਂ ਤੱਕ ਉਹ ਰਫੂਚੱਕਰ ਹੋ ਗਏ ਜੈਤੋ ਦੇ ਨਾਲ ਲੱਗਦੇ ਪਿੰਡ ਭਗਤੂਆਣਾ ਵਿੱਚ ਸ਼ਾਮ ਨੂੰ ਪੰਪ ਤੋਂ ਪੈਟਰੋਲ ਪਵਾਉਣ ਦੇ ਬਹਾਨੇ ਆਏ ਅਤੇ ਦੋ ਸੌ ਰੁਪਏ ਦਾ ਪੈਟਰੋਲ ਪੁਆਉਣ ਤੋਂ ਬਾਅਦ ਪੰਪ ਦੇ ਕਰਿੰਦੇ ਤੋਂ ਪੰਜ ਹਜ਼ਾਰ ਰੁਪਏ ਦੇ ਕਰੀਬ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ ਪੰਪ ਦੇ ਕਰਿੰਦੇ ਵੱਲੋਂ ਦੱਸਿਆ ਗਿਆ

ਕਿ ਚਾਹ ਦੇ ਨਾਲ ਨੌਜਵਾਨਾਂ ਵੱਲੋਂ ਦਿੱਤੇ ਦੋ ਸੌ ਰੁਪਏ ਮੈਂ ਬੈਗ ਵਿੱਚ ਰੱਖ ਰਿਹਾ ਸੀ ਤਾਂ ਪਿੱਛੋਂ ਝਪਟਾ ਮਾਰ ਕੇ ਇਕ ਨੌਜਵਾਨ ਨੇ ਸਾਰੇ ਪੈਸੇ ਖੋਹ ਲਏ ਪਰ ਮਿੰਟਾਂ ਵਿੱਚ ਹੀ ਰਫੂਚੱਕਰ ਹੋ ਗਏ ਜਿਸ ਤੋਂ ਬਾਅਦ ਉਹ ਘਬਰਾ ਗਿਆ ਤੁਰੰਤ ਪੰਪ ਮਾਲਕ ਤੇ ਪੁਲੀਸ ਨੂੰ ਫੋਨ ਕੀਤਾ ਗਿਆ ਲੁੱਟ ਦੀਆਂ ਕਈ ਵਾਰਦਾਤਾਂ ਹੋ ਰਹੀਆਂ ਨੇ ਪੁਲਿਸ ਮਾਮਲੇ ਵੀ ਦਰਜ ਕਰ ਰਹੀ ਹੈ ਕਈ ਮੁਲਜ਼ਮ ਫੜੇ ਵੀ ਗਏ ਨੇ ਪਰ ਫੇਰ ਵੀ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਲੁਟੇਰੇ ਬੇਖ਼ੌਫ਼ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਨੇ ਭਾਰਤ ਨੂੰ ਸਖ਼ਤ ਕਦਮ ਚੁੱਕਣੇ ਪੈਣਗੇ ਨਹੀਂ ਤਾਂ ਲੁਟੇਰਿਆਂ ਦੇ ਹੌਂਸਲੇ ਹੋਰ ਜ਼ਿਆਦਾ ਬੁਲੰਦ ਹੋ ਜਾਣਗੇ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *