ਨਵੀਂ ਵਿਆਹੀ ਜੋੜੀ ਨਾਲ ਵਾਪਰਿਆ ਇਹ ਵੱਡਾ ਹਾਦਸਾ

Latest Update

ਹਾਂ ਜੀ ਦੋਸਤੋ ਜਿਵੇਂ ਕੀ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਕਈ ਅਜਿਹੀਆਂ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਸ ਤਰ੍ਹਾਂ ਹੀ ਦੋਸਤੋ ਸਾਡੇ ਹਰ ਰੋਜ਼ ਵੀਡੀਓ ਸਾਹਮਣੇ ਆਉਂਦੀ ਹੈ ਜਦੋਂ ਆਪਣੀ ਗਲਤੀ ਕਰਕੇ ਜਾਂ ਫਿਰ ਕਿਸੇ ਹੋਰ ਦੀ ਗਲਤੀ ਕਰਕੇ ਕਈ ਕੀਮਤੀ ਜਾਨਾਂ ਚਲੀਆ ਜਾਂਦੀਆਂ ਹਨ ਇਸ ਤਰ੍ਹਾਂ ਦੇ ਘਟਨਾਵਾਂ ਨੂੰ ਰੋਕਣ ਦੇ ਲਈ ਲੋਕਾਂ ਨੂੰ ਅਵੇਅਰ ਕਰਨ ਦੀ ਜ਼ਰੂਰਤ ਹੈ ਕਿਉਂਕਿ ਜ਼ਰੂਰੀ ਨਹੀਂ ਕਿ ਤੁਸੀਂ ਗੱਡੀ ਸਹੀ ਚਲਾ ਰਿਹਾ ਕਈ ਵਾਰ ਦੂਸਰਾ ਗ਼ਲਤ ਚਲਾ ਰਿਹਾ ਤੁਹਾਡੀ ਜਾਨ ਜੋਖਮ ਵਿੱਚ ਪਾਉਣ ਦੇ ਵਿੱਚ ਬਹੁਤ ਵੱਡੀ ਭੂਮਿਕਾ ਅਦਾ ਕਰਦਾ ਹੈ

ਜੋ ਕਿ ਆਮ ਤੌਰ ਤੇ ਸੜਕਾਂ ਤੇ ਹੋਏ ਇਨ੍ਹਾਂ ਹਾਦਸਿਆਂ ਦੀਆਂ ਵੀਡੀਓ ਸੋਸ਼ਲ ਮੀਡੀਆ ਉਤੇ ਦੇਖਣ ਨੂੰ ਮਿਲਦੀਆਂ ਹਨ ਅਤੇ ਇਸੇ ਤਰ੍ਹਾਂ ਦੀ ਇਕ ਘਟਨਾ ਸਾਹਮਣੇ ਆਈ ਹੈ ਜਦੋਂ ਇਕ ਬਲੈਰੋ ਗੱਡੀ ਇਕ ਫਲਾਈਓਵਰ ਤੇ ਜਾ ਰਹੀ ਹੁੰਦੀ ਹੈ ਕਿਸੇ ਕਾਰ ਨੂੰ ਓਵਰਟੇਕ ਕਰਦੇ ਸਮੇਂ ਉਹ ਪੁਲ ਤੋਂ ਥੱਲੇ ਗਿਰ ਗਈ ਦੱਸਿਆ ਜਾ ਰਿਹਾ ਹੈ ਇਸ ਸਮੇਂ ਕਾਰ ਦੇ ਵਿਚ ਚਾਰ ਲੋਕ ਸਵਾਰ ਸਨ ਜਿਨ੍ਹਾਂ ਦੇ ਵਿੱਚੋਂ ਦੋ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ ਇਸ ਘਟਨਾ ਤੋਂ ਬਾਅਦ ਜੋ ਬਲੈਰੋ ਗੱਡੀ ਹੈ ਪੂਰੀ ਤਰ੍ਹਾਂ ਤਹਿਸ ਨਹਿਸ ਹੋ ਗਈ ਜੋ ਕਿ ਪੁਲ ਦੇ ਉੱਪਰੋਂ ਥੱਲੇ ਤੋਂ ਹੇਠਾਂ ਆ ਡਿੱਗੀ ਪਰ ਉਸ ਸਮੇਂ ਕੋਈ ਥੱਲੇ ਕੋਈ ਗੱਡੀ ਨਹੀਂ ਸੀ

ਪਿਆ ਕੋਈ ਵੀ ਸ਼ਖ਼ਸ ਜਾਂ ਕੋਈ ਵਾਹਨ ਇਸ ਦੀ ਚਪੇਟ ਵਿੱਚ ਗਿਣ ਕੇ ਨਹੀਂ ਆਇਆ ਜੋ ਕਿ ਇੱਕ ਹੋਰ ਵੱਡਾ ਨੁਕਸਾਨ ਹੋਣ ਤੋਂ ਬਚ ਰਹੀ ਹੈ ਦੱਸ ਦੇਈਏ ਕਿ ਅਨੇਕਾਂ ਹੀ ਸੜਕ ਹਾਦਸੇ ਹਰ ਰੋਜ਼ ਹੁੰਦੇ ਹਨ ਅਤੇ ਇਹਨਾ ਅਨੇਕਾਂ ਸੜਕ ਹਾਦਸਿਆਂ ਵਿੱਚ ਅਨੇਕਾਂ ਹੀ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਇਸ ਤਰ੍ਹਾਂ ਦੇ ਸੜਕ ਹਾਦਸੇ ਆਮ ਹੁੰਦੇ ਹੀ ਰਹਿੰਦੇ ਹਨ ਸੋਸ਼ਲ ਮੀਡੀਆ ਉੱਤੇ ਸਾਨੂੰ ਹਰ ਰੋਜ਼ ਨਵੀਂ ਤੋਂ ਨਵੀਂ ਵੀਡੀਓ ਦੇਖਣ ਨੂੰ ਮਿਲਦੀ ਹੈ ਇਸ ਦੇ ਪਿੱਛੇ ਚੈਟ ਐਪ ਫੈਨਸ ਦੀ ਕਮੀ ਹੋਵੇ ਜਾਂ ਫਿਰ ਤੇਜ਼ ਰਫਤਾਰੀ ਜਾਂ ਨਸ਼ਾ ਜਾਂ ਫਿਰ ਕਿਸੇ ਨੂੰ ਜੋ ਵਾਹਨ ਚਾਲਕ ਦਾ ਘੱਟ ਗਿਆਨ ਹੋਣਾ ਕਹਿ ਸਕਦੇ ਆਂ ਤੁਹਾਨੂੰ ਕੀ ਲੱਗਦਾ ਹੈ

ਕਿ ਜੋ ਇਸ ਤਰ੍ਹਾਂ ਦੀਆਂ ਦੁਰਘਟਨਾਵਾਂ ਹਰ ਰੋਜ਼ ਸਾਹਮਣੇ ਆ ਰਹੀਆਂ ਨੇ ਪਿੱਛੇ ਦਾ ਸਭ ਤੋਂ ਵੱਡਾ ਕਾਰਨ ਕੀ ਲਗਦੈ ਕਿਉਂਕਿ ਅਜਿਹੀਆਂ ਘਟਨਾਵਾਂ ਦੇ ਕਰਕੇ ਪੰਜਾਬ ਦੇ ਵਿੱਚ ਹਰ ਰੋਜ਼ ਬਹੁਤ ਸਾਰੇ ਅਜਿਹੇ ਜਾਨਾਂ ਜਾਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਕਿ ਬੇਸ਼ਕੀਮਤੀ ਆਪਣੇ ਪਰਿਵਾਰ ਦੇ ਲਈ ਹੁੰਦੀਆਂ ਹਨ ਜਿਨ੍ਹਾਂ ਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਇਹ ਖਬਰ ਤੁਹਾਡੇ ਨਾਲ ਸ਼ੇਅਰ ਕੀਤੀ ਹੈ ਜਦੋਂ ਇਕ ਬਲੈਰੋ ਗੱਡੀ ਫਲਾਈਓਵਰ ਤੋਂ ਥੱਲੇ ਕਰ ਗਈ ਜਿਸ ਵਿਚ ਦੋ ਕੀਮਤੀ ਜਾਨਾਂ ਚਲੇ ਜਾਣ ਦੀ ਖਬਰ ਸਾਹਮਣੇ ਆਈ ਹੈ ਸੋ ਤੁਹਾਨੂੰ ਕੀ ਲੱਗਦਾ ਅਜਿਹੀਆਂ ਘਟਨਾਵਾਂ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *