ਸਿੱਧੂ ਮੂਸੇਵਾਲੇ ਦੀ ਹਵੇਲੀ ਤੇ ਪਹੁੰਚ ਕੇ ਬੱਚਿਆਂ ਨੇ ਆਖੀ ਇਹ ਵੱਡੀ ਗੱਲ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਸਮਾਂ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਹੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਇਕ ਤਰ੍ਹਾਂ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਸਾਨੂੰ ਘਰੇ ਬੈਠਿਆਂ ਹੀ ਸਾਰੀ ਜਾਣਕਾਰੀ ਮਿਲ ਜਾਂਦੀ ਹੈ ਇਸੇ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆਂ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਨੂੰ ਜਾਣ ਵਾਲੀ ਬਹੁਤ ਜ਼ਿਆਦਾ ਲੋਕ ਹਨ ਜਿੱਥੇ ਕੇ ਛੋਟੇ ਛੋਟੇ ਬੱਚੇ ਉਨ੍ਹਾਂ ਨੂੰ ਬਹੁਤੀ ਜ਼ਿਆਦਾ ਪਿਆਰ ਕਰਦੇ ਹਨ ਅਕਸਰ ਹੀ ਉਨ੍ਹਾਂ ਦੀ ਹਵੇਲੀ ਉੱਤੇ ਬੱਚਿਆਂ ਦਾ ਅਤੇ ਲੋਕਾਂ ਦਾ ਇਕੱਠ ਹੋਇਆ ਰਹਿੰਦਾ ਹੈ ਇਸੇ ਤਰ੍ਹਾਂ ਹੀ ਇਕ ਸਕੂਲ ਵੱਲੋਂ ਸਾਰੇ ਬੱਚੇ ਹੀ ਸਿੱਧੂ ਮੂਸੇਵਾਲੇ ਦੀ ਹਵੇਲੀ ਪਹੁੰਚ ਜਾਂਦੇ ਹਨ

ਕਿਉਂਕਿ ਉਹ ਉਨ੍ਹਾਂ ਨੂੰ ਬਹੁਤੀ ਜ਼ਿਆਦਾ ਪਿਆਰ ਕਰਦੇ ਹਨ ਉਨ੍ਹਾਂ ਦਾ ਦਿਲ ਸੀ ਕਿ ਉਹ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਮਿਲਣ ਅਤੇ ਉਸ ਦੀ ਹਵੇਲੀ ਨੂੰ ਦੇਖਣ ਜਿਸ ਤੋਂ ਬਾਅਦ ਕੇ ਉਹ ਹਵੇਲੀ ਦੇ ਵਿਚ ਆਉਂਦੇ ਹਨ ਅਤੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਵੀ ਮਿਲਦੇ ਹਨ ਇਸੇ ਤਰ੍ਹਾਂ ਹੀ ਇਹ ਬੱਚੀਆਂ ਫੁੱਟਬਾਲ ਟੀਮ ਦੀਅਾਂ ਸਨ ਜਿਥੇ ਕਿ ਉਨ੍ਹਾਂ ਦਾ ਕੋਚ ਉਨ੍ਹਾਂ ਨੂੰ ਲੈ ਕੇ ਆਉਂਦਾ ਹੈ ਜਿੱਥੇ ਕਿ ਇਹ ਬੱਚੀਆਂ ਉਸ ਨੂੰ ਕਹਿੰਦੇ ਹਨ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਦਾ ਘਰ ਦੇਖਣਾ ਹੈ ਤੇ ਉਨ੍ਹਾਂ ਦੀਆਂ ਯਾਦਾਂ ਦੇਖਣੀਅਾਂ ਹਨ ਇਸ ਲਈ ਉਨ੍ਹਾਂ ਦਾ ਕੋਚ ਉਨ੍ਹਾਂ ਨੂੰ ਸਿੱਧੂ ਮੂਸੇਵਾਲੇ ਦੀ ਹਵੇਲੀ ਵਿੱਚ ਲੈ ਕੇ ਆਉਂਦਾ ਹੈ ਉੱਥੇ ਹੀ ਉਹ ਬੱਚੇ ਆਖਦੇ ਹਨ ਕਿ ਉਨ੍ਹਾਂ ਦੀ ਇੱਕ ਰੀਝ ਅਧੂਰੀ ਰਹਿ ਗਈ ਹੈ

ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਨੂੰ ਮਿਲਣਾ ਸੀ ਗੁੱਸੇ ਹੁੰਦੇ ਕਿ ਸਾਰੇ ਸਟੂਡੈਂਟ ਵੱਖੋ ਵੱਖਰੀਆਂ ਕਲਾਸਾਂ ਦੇ ਹਨ ਜਿੱਥੇ ਕਿ ਇਹ ਕੋਚ ਮਾਤਾ ਪਿਤਾ ਤੋਂ ਆਗਿਆ ਲੈ ਕੇ ਉਸ ਤੋਂ ਬਾਅਦ ਹੀ ਇਨ੍ਹਾਂ ਬੱਚਿਆਂ ਨੂੰ ਸਿੱਧੂ ਮੂਸੇਵਾਲੇ ਦੀ ਹਵੇਲੀ ਲੈ ਕੇ ਆਉਂਦਾ ਹੈ ਉਨ੍ਹਾਂ ਬੱਚਿਆਂ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਉਨ੍ਹਾਂ ਨੂੰ ਬਹੁਤੀ ਜ਼ਿਆਦਾ ਪਸੰਦ ਸੀ ਉਹ ਅਕਸਰ ਹੀ ਉਨ੍ਹਾਂ ਦੇ ਗਾਣੇ ਹੁਣ ਵੀ ਸੁਣਦੇ ਹਨ ਉਨ੍ਹਾਂ ਨੂੰ ਸਿੱਧੂ ਮੂਸੇ ਵਾਲਾ ਬਹੁਤ ਹੀ ਜ਼ਿਆਦਾ ਵਧੀਆ ਲੱਗਦਾ ਸੀ ਕਿਉਂਕਿ ਉਸ ਵਿਚ ਭੋਰਾ ਹੰਕਾਰ ਵੀ ਨਹੀਂ ਸੀ ਉਹ ਜਿਸ ਨੂੰ ਵੀ ਮਿਲਦਾ ਸੀ ਬੜਾ ਨੀਵਾਂ ਹੋ ਕੇ ਮਿਲਦਾ ਸੀ ਉਨ੍ਹਾਂ ਬੱਚਿਆਂ ਨੇ ਆਖਿਆ ਕਿ ਉਸ ਦੀ ਲਿਖਤ ਬਹੁਤੀ ਜ਼ਿਆਦਾ ਵਧੀਆ ਸੀ ਅਤੇ ਹਮੇਸ਼ਾਂ ਹੀ ਸੱਚ ਬੋਲਦੇ ਸਨ ਉਹ ਕਿਸੇ ਤੋਂ ਵੀ ਡਰ ਕੇ ਆਪਣੇ ਬਿਆਨ ਨਹੀਂ ਬਦਲਦੇ ਸਨ ਇਸ ਲਈ ਉਨ੍ਹਾਂ ਦਾ ਇਹ ਕਿਰਦਾਰ ਇਨ੍ਹਾਂ ਬੱਚਿਆਂ ਨੂੰ ਬਹੁਤ ਹੀ ਚੰਗਾ ਲੱਗਦਾ ਸੀ

ਉਨ੍ਹਾਂ ਬੱਚਿਆਂ ਨੇ ਦੱਸਿਆ ਕਿ ਜਦੋਂ ਉਹ ਸਿੱਧੂ ਮੂਸੇਵਾਲ ਦੇ ਮਾਤਾ ਪਿਤਾ ਨੂੰ ਮਿਲਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਹੀ ਵਧੀਆ ਮਹਿਸੂਸ ਹੁੰਦਾ ਹੈ ਜਿੱਥੇ ਕਿ ਉਹ ਬੱਚੇ ਸਿੱਧੂ ਮੂਸੇਵਾਲੇ ਦੀ ਛਪੀ ਹੋਈ ਫ਼ੋਟੋ ਵਾਲੀ ਟੀ ਸ਼ਰਟ ਨੂੰ ਪਾ ਕੇ ਆਉਂਦੇ ਹਨ ਉਨ੍ਹਾਂ ਨੇ ਦੱਸਿਆ ਜਦੋਂ ਸਿੱਧੂ ਮੂਸੇਵਾਲ ਦਾ ਪਹਿਲਾ ਗਾਣਾ ਆਇਆ ਸੀ ਉਦੋਂ ਤੋਂ ਹੀ ਉਹ ਸਿੱਧੂ ਮੂਸੇਵਾਲੇ ਦੇ ਗਾਣੇ ਸੁਣਦੇ ਹਨ ਉਹ ਸਿੱਧੂ ਮੂਸੇਵਾਲੇ ਨੂੰ ਬਹੁਤ ਹੀ ਜ਼ਿਆਦਾ ਪਿਆਰ ਕਰਦੇ ਹਨ ਉਹ ਅੱਜ ਵੀ ਸਿੱਧੂ ਮੂਸੇ ਵਾਲੇ ਦੇ ਗਾਣੇ ਹੀ ਗੱਡੀਆਂ ਦੇ ਵਿੱਚ ਸੁਣਦੇ ਹਨ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਅਮਰ ਹੋ ਗਿਆ ਹੈ ਇਸੇ ਤਰ੍ਹਾਂ ਹੀ ਸਿੱਧੂ ਮੂਸੇਵਾਲੇ ਨੇ ਦੁਨੀਆਂ ਭਰ ਵਿੱਚ ਆਪਣਾ ਨਾਂ ਕਮਾਇਆ ਸੀ ਹਾਂ ਜੀ ਦੋਸਤੋ ਤੁਹਾਡਾ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *