ਅਮਰੀਕਾ ਤੋਂ ਆਏ ਨੌਜਵਾਨ ਨੇ ਦੱਸੀ ਇਹ ਵੱਡੀ ਸੱਚਾਈ

Latest Update

ਹਾਂ ਜੀ ਦੋਸਤੋ ਜ਼ਿੰਮੇ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਸਨ ਅਕਸਰ ਇਹ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਇੱਕ ਖੇਤਰ ਦੀ ਪਲ ਪਲ ਦੀ ਜਾਣਕਾਰੀ ਦਿੰਦਾ ਰਹਿੰਦਾ ਹੈ ਸੋਸ਼ਲ ਮੀਡੀਆ ਉੱਤੇ ਕਈ ਵੀਡੀਓ ਅਜਿਹੀਆਂ ਵੀ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਅਤੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਸੇ ਤਰ੍ਹਾਂ ਸੋਸ਼ਲ ਮੀਡੀਆ ਉੱਤੇ ਸਾਨੂੰ ਹਰ ਇਕ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਿਆਇਸੇ ਤਰ੍ਹਾਂ ਹੀ ਇੱਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ

ਜਿੱਥੇ ਕਿ ਮੁੰਡੇ ਨੇ ਅਮਰੀਕਾ ਤੋਂ ਲਿਆ ਕੇ ਐਸੇ ਬੂਟੇ ਲਾਏ ਹਨ ਕਿ ਇਹ ਬੁੱਢੇ ਬੰਦੇ ਨੂੰ ਵੀ ਨੌਜਵਾਨ ਬਣਾ ਦਿੰਦਾ ਹੈ ਉਹ ਆਪਣੇ ਖੇਤ ਦੇ ਵਿੱਚ ਡ੍ਰੈਗਨ ਫਰੂਟ ਦੀ ਖੇਤੀ ਕਰਦਾ ਹੈ ਅਤੇ ਉਹ ਦੱਸਦਾ ਹੈ ਕਿ ਇਨ੍ਹਾਂ ਦੀ ਤੁੜਾਈ ਬਹੁਤ ਹੀ ਜ਼ਿਆਦਾ ਸੌਖੀ ਹੈ ਜਿੱਥੇ ਕਿ ਉਹ ਡ੍ਰੈਗਨ ਫਰੂਟਾਂ ਦੀ ਖੇਤੀ ਕਰਦਾ ਹੈ ਉਸ ਦੁਆਰਾ ਉਗਾਏ ਹੋਏ ਡ੍ਰੈਗਨ ਫਰੂਟਾਂ ਵਿੱਚ ਬਹੁਤੀ ਜ਼ਿਆਦਾ ਮਿਠਾਸ ਹੁੰਦੀ ਹੈ ਉਨ੍ਹਾਂ ਦੱਸਿਆ ਕਿ ਰਿਗ ਸਿਸਟਮ ਵਿੱਚ ਖ਼ਰਚਾ ਬਹੁਤੀ ਜ਼ਿਆਦਾ ਹੋ ਜਾਂਦਾ ਸੀ ਜਿੱਥੇ ਕਿ ਹੁਣ ਉਨ੍ਹਾਂ ਨੇ ਇਸ ਤਰ੍ਹਾਂ ਖੇਤੀ ਕੀਤੀ ਹੈ ਰਿੰਗ ਸਿਸਟਮ ਦੇ ਕਾਰਨ ਡ੍ਰੈਗਨ ਫਰੂਟਾਂ ਵਿੱਚ ਖਰਚਾ ਬਹੁਤ ਹੀ ਜ਼ਿਆਦਾ ਹੋ ਜਾਂਦਾ ਸੀ ਜਿਸ ਤੋਂ ਬਾਅਦ ਕੇ ਉਨ੍ਹਾਂ ਨੇ ਲੈਣ ਵਾਏ ਲੈਣ ਡ੍ਰੈਗਨ ਫਰੂਟ ਲਗਾ ਦਿੱਤੇ ਜੋ ਕਿ ਹੁਣ ਉਨ੍ਹਾਂ ਨੂੰ ਕਾਫ਼ੀ ਸੁਖਾਲਾ ਹੋ ਗਿਆ ਹੈ ਉਸ ਨੌਜਵਾਨ ਨੇ ਰਿੰਗ ਸਿਸਟਮ ਵਿਚ ਬਿਮਾਰੀਆਂ ਫੈਲਣ ਦਾ ਬਹੁਤ ਹੀ ਜ਼ਿਆਦਾ ਡਰ ਰਹਿੰਦਾ ਹੈ

ਇਸ ਤਰ੍ਹਾਂ ਉਨ੍ਹਾਂ ਨੇ ਆਖਿਆ ਕਿ ਇਸ ਵਿਸ਼ਵ ਚੰਗੀ ਕਮਾਈ ਵੀ ਹੁੰਦੀ ਹੈ ਰਿਸ਼ਤੇ ਕੇ ਬਿਮਾਰੀਆਂ ਵੀ ਘੱਟ ਫੈਲਦੀਆਂ ਹਨ ਇਸ ਦੀ ਮੰਗ ਬਹੁਤ ਹੀ ਜ਼ਿਆਦਾ ਰਹਿੰਦੀ ਹੈ ਜਿਸ ਤੋਂ ਬਾਅਦ ਕਿ ਨੌਜਵਾਨ ਨੇ ਇਸਦੀ ਖੇਤੀ ਸ਼ੁਰੂ ਕੀਤੀ ਹੈ ਇਸੇ ਦੌਰਾਨ ਨੌਜਵਾਨ ਨੇ ਆਪਣੀਆਂ ਸਾਰੀਆਂ ਗੱਲਾਂ ਕੈਮਰੇ ਅੱਗੇ ਆ ਕੇ ਦੱਸਿਆ ਕਿ ਉਨ੍ਹਾਂ ਨੇ ਪੰਜ ਸੌ ਬੂਟਾ ਲਾਇਆ ਹੈ ਜੋ ਕਿ ਡੇਢ ਸਾਲ ਉੱਤੇ ਬਾਅਦ ਇਸ ਨੂੰ ਫਰੂਟ ਲੱਗਣ ਲੱਗੇ ਹਨ ਇਹ ਆਪਣੀ ਆਮਦਨ ਡੇਢ ਸਾਲ ਬਾਅਦ ਹੀ ਦੇਣ ਲੱਗਦੇ ਹਨ ਉਨ੍ਹਾਂ ਨੇ ਸਾਰੀ ਸੱਚਾਈ ਕੈਮਰੇ ਅੱਗੇ ਦੱਸੀਏ ਕਿ ਕਿਸ ਤਰ੍ਹਾਂ ਅਸੀਂ ਡ੍ਰੈਗਨ ਫਰੂਟ ਵਿੱਚੋਂ ਚੰਗੀ ਕਮਾਈ ਕਰ ਸਕਦੇ ਹਾਂ ਇਸੇ ਤਰ੍ਹਾਂ ਨੌਜਵਾਨ ਨੇ ਦੱਸਿਆ ਕਿ ਕਿਸ ਤਰ੍ਹਾਂ ਡ੍ਰੈਗਨ ਫਰੂਟ ਦੀ ਖੇਤੀ ਸਾਨੂੰ ਕਰਨੀ ਚਾਹੀਦੀ ਹੈ ਜਿਸ ਨਾਲ ਕਿ ਕਿਸਾਨਾਂ ਨੂੰ ਵਧੇਰੇ ਲਾਭ ਹੁੰਦਾ ਹੈ ਜਿਸ ਤਰ੍ਹਾਂ ਕਿਸਾਨ ਇਨ੍ਹਾਂ ਡ੍ਰੈਗਨ ਫਰੂਟ ਦੀ ਖੇਤੀ ਕਰਕੇ ਆਪਣੀ ਜ਼ਿੰਦਗੀ ਨੂੰ ਵਧੀਆ ਤਰੱਕੀ ਦੇ ਰਾਹ ਤੇ ਲਿਜਾ ਸਕਦੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *