ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੇਂਦਰ ਸਰਕਾਰ ਦੇ ਵੱਲੋਂ ਪੀਐੱਮ ਕਿਸਾਨ ਯੋਜਨਾ ਦੇ ਤਹਿਤ ਕਿਸਾਨਾਂ ਦੇ ਖਾਤਿਆਂ ਦੇ ਵਿੱਚ ਦੋ ਹਜ਼ਾਰ ਰੁਪਏ ਦੀ ਕਿਸ਼ਤ ਪਾਈ ਜਾਂਦੀ ਹੈ ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਦੇ ਵੱਲੋਂ ਇਸ ਦਾ ਲਾਭ ਵੀ ਲਿਆ ਜਾਂਦਾ ਹੈ ਸਾਲ ਦੇ ਵਿੱਚ ਛੇ ਹਜ਼ਾਰ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਭੇਜਿਆ ਜਾਂਦਾ ਹੈ ਭਾਵ ਇਕ ਸਾਲ ਦੇ ਵਿਚ ਤਿੰਨ ਕਿਸ਼ਤਾਂ ਕਿਸਾਨਾਂ ਦੇ ਖਾਤੇ ਵਿੱਚ ਭੇਜੀਆਂ ਜਾਂਦੀਆਂ ਹਨ ਅਤੇ ਹੁਣ ਦਸਵੀਂ ਕਿਸ਼ਤ ਕਿਸਾਨਾਂ ਦੇ ਖਾਤੇ ਵਿੱਚ ਪਾਈ ਗਈ ਹੈ। ਨੌਂ ਕਿਸ਼ਤਾਂ ਪਹਿਲਾਂ ਆ ਚੁੱਕਿਆ ਸੀ ਅਤੇ ਦਸਵੀਂ ਕਿਸਤ ਦਾ ਇੰਤਜ਼ਾਰ ਦਸੰਬਰ ਮਹੀਨੇ ਤੋਂ ਹੀ ਕੀਤਾ ਜਾ ਰਿਹਾ ਸੀ
ਜੋ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਮੀਦ ਜਤਾਈ ਜਾ ਰਹੀ ਸੀ ਕਿ ਦਸਵੀਂ ਕਿਸ਼ਤ ਦਸੰਬਰ ਮਹੀਨੇ ਦੇ ਵਿੱਚ ਹੀ ਆ ਜਾਵੇਗੀ ਪਰ ਅਜਿਹਾ ਨਹੀਂ ਹੋਇਆ ਜਨਵਰੀ ਮਹੀਨੇ ਦੇ ਵਿਚ ਇਸ ਕਿਸ਼ਤੀ ਨੂੰ ਪਾ ਦਿੱਤਾ ਗਿਆ ਹੈ ਪਰ ਬਹੁਤੇ ਕਿਸਾਨਾਂ ਦੇ ਖਾਤਿਆਂ ਦੇ ਵਿੱਚ ਅਜੇ ਵੀ ਇਹ ਕਿਸ਼ਤਾਂ ਨਹੀਂ ਪਹੁੰਚੀ ਜਿਸ ਕਾਰਨ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਈ ਵਾਰ ਕੁਝ ਕਾਗਜ਼ੀ ਕਾਰਵਾਈ ਅਧੂਰੀ ਰਹਿ ਜਾਂਦੀ ਹੈ ਜਿਸ ਕਾਰਨ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਸਾਹਮਣੇ ਆ ਰਹੀ ਹੈ ਤਾਂ ਨਜ਼ਦੀਕੀ ਬੈਂਕ ਦੇ ਵਿੱਚ ਜਾ ਕੇ ਤੁਸੀਂ ਇਸ ਬਾਰੇ ਜਾਣਕਾਰੀ ਲੈ ਸਕਦੇ ਹੋ ਜੇਕਰ ਤੁਹਾਡੀ ਕੋਈ ਵੀ ਜਾਣਕਾਰੀ ਗਲਤ ਭਰੀ ਗਈ ਹੋਵੇਗੀ ਤਾਂ ਉਸ ਨੂੰ ਸਹੀ ਕੀਤਾ ਜਾ ਸਕੇਗਾ
ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਤੁਹਾਡੇ ਖਾਤੇ ਦੇ ਵਿਚ ਇਹ ਕਿਸ਼ਤਾਂ ਆ ਸਕਣ ਅਤੇ ਤੁਹਾਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਭਾਵ ਤੁਹਾਨੂੰ ਇਸ ਦਾ ਫ਼ਾਇਦਾ ਮਿਲਦਾ ਰਹੇ ਸੋ ਹੁਣ ਬਹੁਤ ਸਾਰੇ ਕਿਸਾਨਾਂ ਦੇ ਖਾਤਿਆਂ ਵਿੱਚ ਦੋ ਹਜਾਰ ਰੁਪਏ ਦੀ ਕਿਸ਼ਤ ਆ ਚੁੱਕੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।ਪੰਜਾਬ ਦੇ ਵਿੱਚ ਬਹੁਤੇ ਕਿਸਾਨ ਕੇਂਦਰ ਸਰਕਾਰ ਦੇ ਨਾਲ ਨਾਰਾਜ਼ ਹਨ ਕਿਉਂਕਿ ਕਿਸਾਨੀ ਅੰਦੋਲਨ ਦੌਰਾਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਦੂਸਰੇ ਪਾਸੇ ਕੇਂਦਰ ਸਰਕਾਰ ਵੱਲੋਂ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਵੱਲ ਕੀਤਾ ਜਾ ਸਕੇ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ