ਔਰਤਾਂ ਦੇ ਲਈ ਆਈ ਖੁਸ਼ਖਬਰੀ, ਖਾਤਿਆਂ ਦੇ ਵਿੱਚ ਆਉਣਗੇ ਤਿੰਨ ਹਜ਼ਾਰ ਰੁਪਏ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁਲ ਨਜ਼ਦੀਕ ਹਨ ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ ਰੋਜ਼ਾਨਾ ਹੀ ਸਿਆਸੀ ਲੀਡਰਾਂ ਦੇ ਵੱਲੋਂ ਸਿਆਸੀ ਸਮਾਗਮ ਕੀਤੇ ਜਾਂਦੇ ਹਨ ਜਿਨ੍ਹਾਂ ਦੌਰਾਨ ਬਹੁਤ ਵੱਡੇ ਵੱਡੇ ਐਲਾਨ ਵੀ ਕਰ ਦਿੱਤੇ ਜਾਂਦੇ ਹਨ ਪੰਜਾਬ ਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੱਲ ਕੀਤੀ ਜਾਵੇ ਤਾਂ ਹੁਣ ਤਕ ਉਹ ਕਈ ਐਲਾਨ ਕਰ ਚੁੱਕੇ ਹਨ ਭਾਵੇਂ ਕਿ ਇਨ੍ਹਾਂ ਐਲਾਨਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਭਾਵ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਲਾਭ ਨਹੀਂ ਦਿੱਤਾ ਜਾ ਰਿਹਾ

ਪਰ ਫਿਰ ਵੀ ਲੋਕਾਂ ਦੇ ਵਿੱਚ ਇੱਕ ਉਮੀਦ ਜ਼ਰੂਰ ਜਾਗ ਰਹੀ ਹੈ ਕਿ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਦੇ ਵਿਚ ਕੋਈ ਰਾਹਤ ਵਾਲੀ ਖ਼ਬਰ ਸੁਣਨ ਨੂੰ ਮਿਲੇਗੀ ਹੁਣ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਦੇ ਲਈ ਐਲਾਨ ਕੀਤੇ ਗਏ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਆਸ਼ਾ ਵਰਕਰਾਂ ਨੂੰ ਪੱਚੀ ਸੌ ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਉਨ੍ਹਾਂ ਨੂੰ ਹੈਲਥ ਇੰਸ਼ੋਰੈਂਸ ਵੀ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਇਹ ਇੰਸ਼ੋਰੈਂਸ ਕੈਸ਼ਲੈੱਸ ਹੋਵੇਗਾ ਇਸ ਤੋਂ ਇਲਾਵਾ ਮਿਡ ਡੇ ਮੀਲ ਵਰਕਰਾਂ ਦੇ ਲਈ ਵੀ ਐਲਾਨ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਮਿਡ ਡੇ ਮੀਲ ਵਰਕਰਾਂ ਨੂੰ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਭੱਤਾ ਦਿੱਤਾ ਜਾਵੇਗਾ

ਇਸ ਤੋਂ ਇਲਾਵਾ ਉਨ੍ਹਾਂ ਨੂੰ ਦੱਸ ਮਹੀਨਿਆਂ ਦੀ ਬਜਾਏ ਬਾਰਾਂ ਮਹੀਨਿਆਂ ਦੇ ਲਈ ਇਹ ਭੱਤਾ ਮਿਲੇਗਾ।ਇਸ ਤੋਂ ਇਲਾਵਾ ਉਨ੍ਹਾਂ ਦੇ ਲਈ ਪ੍ਰਸੂਤੀ ਛੁੱਟੀ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਸਭ ਕੁਝ ਵੋਟਾਂ ਨੂੰ ਵੇਖਦੇ ਹੋਏ ਹੋ ਰਿਹਾ ਹੈ ਇਹ ਸਿਰਫ਼ ਐਲਾਨ ਹੀ ਕੀਤੇ ਜਾ ਰਹੇ ਹਨ ਅਤੇ ਜਦੋਂ ਵੋਟਾਂ ਲੰਘ ਜਾਣਗੇ ਉਸ ਤੋਂ ਬਾਅਦ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਬਹੁਤ ਸਾਰੇ ਲੋਕ ਆਪੋ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *