ਸਿੱਧੂ ਮੂਸੇਵਾਲੇ ਦੇ ਚਾਹੁਣ ਵਾਲਿਆਂ ਨੇ ਆਪਣੇ ਬੱਚੇ ਦਾ ਨਾਮ ਵੀ ਸ਼ੁਭਦੀਪ ਰੱਖਿਆ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਅਕਸਰ ਹੀ ਚਰਚਾ ਦੇ ਵਿੱਚ ਰਹਿੰਦੇ ਸਨ ਜਿੱਥੇ ਕਿ ਉਨ੍ਹਾਂ ਦੇ ਗੀਤਾਂ ਦੁਆਰਾ ਉਹ ਨਿੱਤ ਹੀ ਕੌਨਟਰੋਵਰਸੀ ਵਿਚ ਰਹਿੰਦੇ ਸਨ ਉਨ੍ਹਾਂ ਦੀ ਪੌਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਚੜ੍ਹਾਈ ਸੀ ਕਿਉਂਕਿ ਉਨ੍ਹਾਂ ਦੇ ਗਾਉਣ ਦਾ ਤਰੀਕਾ ਅਤੇ ਗਾਉਣ ਦਾ ਸਟਾਈਲ ਅਤੇ ਉਨ੍ਹਾਂ ਦੇ ਗੀਤ ਸਭ ਤੋਂ ਵੱਖਰੇ ਹੀ ਹੁੰਦੇ ਸਨ ਜਿੱਥੇ ਕਿ ਉਨ੍ਹਾਂ ਨੂੰ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤਕ ਸਾਰੇ ਬਹੁਤ ਜ਼ਿਆਦਾ ਪਿਆਰ ਕਰਦੇ ਸਨ ਸਿੱਧੂ ਨੂੰ ਚਾਹੁਣ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਜਿੱਥੇ ਗਿਆ ਅੱਜ ਵੀ ਸਿੱਧੂ ਮੂਸੇਵਾਲ ਸਿੱਖਣ ਸੁਣ ਲੈਂਦੇ ਹਨ ਸਿੱਧੂ ਮੂਸੇਵਾਲੇ ਨੂੰ ਲੋਕ ਅੱਜ ਵੀ ਭੁੱਲੇ ਨਹੀਂ ਹਨ ਤੇ ਉਹ ਹਮੇਸ਼ਾ ਉਨ੍ਹਾਂ ਦੇ ਦਿਲਾਂ ਵਿੱਚ ਧੜਕਦਾ ਰਹੇਗਾ

ਇਸੇ ਤਰ੍ਹਾਂ ਹੀ ਸਿੱਧੂ ਦੀ ਸਮਾਧ ਦੇ ਉੱਪਰ ਹਰ ਰੋਜ਼ ਹੀ ਬਹੁਤ ਸਾਰੇ ਲੋਕਾਂ ਦਾ ਇਕੱਠ ਹੁੰਦਾ ਹੈ ਜਿੱਥੇ ਕਿ ਲੋਕ ਉਸ ਦੀ ਯਾਦਗਾਰ ਤੇ ਆਉਂਦੇ ਹਨ ਅਤੇ ਆਪਣਾ ਦੁੱਖ ਪ੍ਰਗਟਾਉਂਦੇ ਹਨ ਰੋਜ਼ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਉੱਥੇ ਆਉਂਦੇ ਹਨ ਇਸੇ ਤਰ੍ਹਾਂ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਦੀ ਗਿਣਤੀ ਲੱਖਾਂ ਕਰੋੜਾਂ ਵਿੱਚ ਹੈ ਜਿੱਥੇ ਕਿ ਉਹ ਅੱਜ ਵੀ ਸਿੱਧੂ ਮੂਸੇਵਾਲ ਨੂੰ ਯਾਦ ਕਰਦੇ ਹਨ ਤੇ ਉਨ੍ਹਾਂ ਦੇ ਗੀਤ ਸੁਣਦੇ ਹਨ ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਦੇ ਵੀ ਉਨ੍ਹਾਂ ਦੇ ਦਿਲ ਵਿੱਚੋਂ ਨਿਕਲ ਨਹੀਂ ਸਕਦਾ ਇਸੇ ਤਰ੍ਹਾਂ ਹੀ ਸਿੱਧੂ ਨੂੰ ਯਾਦ ਕਰਨ ਵਾਲੇ ਲੋਕ ਅਕਸਰ ਹੀ ਉਸ ਦੀ ਸਮਾਧ ਤੇ ਆਉਂਦੇ ਹਨ ਇਸੇ ਤਰ੍ਹਾਂ ਹੀ ਜ਼ਿੰਮੇਵਾਰ ਧਨ ਪਤਾ ਈ ਐ ਕਿ ਸਿੱਧੂ ਮੂਸੇਵਾਲ ਨੂੰ ਬੱਚੇ ਵੀ

ਬਹੁਤ ਜ਼ਿਆਦਾ ਪਿਆਰ ਕਰਦੇ ਸਨ ਉਸੇ ਤਰ੍ਹਾਂ ਉਸ ਦੀ ਸਮਾਧ ਉੱਤੇ ਬੱਚੇ ਵੀ ਆਉਂਦੇ ਹਨ ਅਤੇ ਕਿਸੇ ਤਣਾਓ ਸਮਾਜ ਦੇ ਉੱਤੇ ਇੱਕ ਪਰਿਵਾਰ ਅੱਜ ਇਥੇ ਆਖਿਆ ਕਿ ਉਸੇ ਦਿਨ ਹੀ ਉਨ੍ਹਾਂ ਦੇ ਬੱਚੇ ਦਾ ਜਨਮ ਦਿਨ ਹੁੰਦਾ ਹੈ ਤਾਂ ਉਸ ਦਾ ਨਾਂ ਸੁਭਦੀਪ ਰੱਖਦੇ ਹਨ ਉਥੇ ਹੀ ਇਕ ਮਾਤਾ ਨੇ ਕੈਮਰੇ ਅੱਗੇ ਆ ਕੇ ਬਿਆਨ ਦਿੱਤਾ ਹੈ ਕਿ ਮਾਪਿਆਂ ਨੂੰ ਇਸ ਤਰ੍ਹਾਂ ਨੌਜਵਾਨ ਬੱਚੇ ਤੋਰ ਨੇ ਬਹੁਤ ਹੀ ਜ਼ਿਆਦਾ ਔਖੇ ਹਨ ਉਨ੍ਹਾਂ ਨੇ ਆਖਿਆ ਕਿ ਹੁਣ ਮੁਸੇਵਾਲਾ ਉਨ੍ਹਾਂ ਨੂੰ ਨਹੀਂ ਭੁੱਲਦਾ ਤਾਂ ਉਨ੍ਹਾਂ ਦੇ ਮਾਂ ਬਾਪ ਨੂੰ ਕਿਵੇਂ ਭੁੱਲਿਆ ਹੋਵੇਗਾ ਇਹ ਕਿੱਡਾ ਵੱਡਾ ਦੁੱਖ ਹੈ ਜੋ ਉਹ ਸੀਨੇ ਉੱਤੇ ਜਰ ਗਏ ਧਨ ਉਸ ਦੇ ਮਾਤਾ ਪਿਤਾ ਹਨ ਜੋ ਇਸ ਤਰ੍ਹਾਂ ਆਪਣੇ ਜਵਾਨ ਪੁੱਤ ਦੀ ਲਾਸ਼ ਨੂੰ ਦੇਖਦੇ ਹਨ ਉਨ੍ਹਾਂ ਨੇ ਆਖਿਆ ਕਿ ਇਹ ਦੁੱਖ ਬਹੁਤ ਹੀ ਜ਼ਿਆਦਾ ਵੱਡੇ ਹਨ ਘਰਾਂ ਵਿੱਚ ਜ਼ਮੀਨਾਂ ਜਾਇਦਾਦਾਂ ਵੀ ਤਾਂ ਹੀ ਸੋਹਣੇ ਲੱਗਦੇ ਹਨ ਜੇਕਰ ਉਨ੍ਹਾਂ ਦਾ ਪੁੱਤਰ ਉਨ੍ਹਾਂ ਦੇ

ਲਈ ਵਰਤਣ ਵਾਲਾ ਹੋਵੇ ਉਨ੍ਹਾਂ ਨੇ ਆਖਿਆ ਕਿ ਉਸ ਦੇ ਮਾਤਾ ਪਿਤਾ ਧੰਨ ਹਨ ਜੋ ਅਜੇ ਵੀ ਤੁਰੇ ਫਿਰਦੇ ਹਨ ਜੇਕਰ ਕੋਈ ਹੋਰ ਹੁੰਦਾ ਤਾਂ ਉਹ ਢੇਰੀ ਢਾਹ ਕੇ ਬੈਠ ਜਾਂਦਾ ਇਸ ਤਰ੍ਹਾਂ ਦੇ ਦੁੱਖ ਝੱਲਣੇ ਬਹੁਤ ਹੀ ਜ਼ਿਆਦਾ ਔਖੇ ਹਨ ਜਿੱਥੇ ਕਿ ਮਾਂ ਬਾਪ ਨੂੰ ਇਹ ਕਿੱਡਾ ਵੱਡਾ ਦੁੱਖ ਲਾਇਆ ਹੈ ਉਨ੍ਹਾਂ ਨੇ ਇਹ ਵੀ ਆਖਿਆ ਕਿ ਲਾਰੈਂਸ ਬਿਸ਼ਨੋਈ ਨੂੰ ਤਾਂ ਇੰਨੀ ਸਕਿਓਰਿਟੀ ਦਿੱਤੀ ਹੈ ਜਦਕਿ ਸਿੱਧੂ ਮੂਸੇਵਾਲਾ ਦੋ ਕਰੋੜ ਮਹੀਨੇ ਦਾ ਪਰਦਾ ਸੀ ਪਰ ਉਸ ਨੂੰ ਕੋਈ ਸਕਿਉਰਿਟੀ ਵੀ ਨਹੀਂ ਦਿੱਤੀ ਸੀ ਤੇ ਉਹ ਹਟਾ ਦਿੱਤੀ ਸੀ ਜਿਸ ਦੇ ਕਾਰ ਨਹੀਂ ਦੁਸ਼ਮਣਾਂ ਨੂੰ ਇਸ ਗੱਲ ਦਾ ਪਤਾ ਸੀ ਤੇ ਉਸ ਦੇ ਉੱਪਰ ਹਮਲਾ ਕਰ ਦਿੱਤਾ ਉਨ੍ਹਾਂ ਨੇ ਸਰਕਾਰ ਦੇ ਉੱਪਰ ਵੀ ਰੱਜ ਕੇ ਲਾਹਨਤਾਂ ਪਾਈਆਂ ਹਨ ਕੀ ਸਾਰਾ ਕਸੂਰ ਉਸ ਸਰਕਾਰ ਦਾ ਵੀ ਹੈ ਜਿਨ੍ਹਾਂ ਨੇ ਇੱਕ ਬੇਕਸੂਰ ਪੁੱਤ ਨੂੰ ਮਰਵਾ ਦਿੱਤਾ ਜਿਸ ਨੂੰ ਕਿ ਲੱਖਾਂ ਲੋਕ ਪਿਆਰ ਕਰਦੇ ਸਨ ਉੱਥੇ ਹੀ ਉਨ੍ਹਾਂ

ਦੁਆਰਾ ਸਰਕਾਰ ਅੱਗੇ ਇਹ ਵੀ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *