ਮੋਦੀ ਦੇ ਪੰਜਾਬ ਆਉਣ ਬਾਰੇ ਕਿਸਾਨ ਜਥੇਬੰਦੀਆਂ ਨੇ ਕਰਤਾ ਐਲਾਨ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕੀਤਾ ਬਹੁਤ ਸਾਰੇ ਕਿਸਾਨ ਆਪਣੀ ਜਾਨ ਗੁਆ ਬੈਠੇ ਇਸ ਤੋਂ ਇਲਾਵਾ ਬਹੁਤ ਸਾਰੇ ਅਜਿਹੇ ਸੀ ਜੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਅਜਿਹਾ ਹੋਣ ਨਾਲ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪਿਆ ਅੱਜ ਦੇ ਸਮੇਂ ਵਿੱਚ ਵੀ ਕਿਸਾਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਬਹੁਤ ਸਾਰੇ ਕਿਸਾਨ ਕਰਜ਼ੇ ਹੇਠਾਂ ਦੱਬੇ ਹੋਏ ਹਨ ਅਤੇ ਉਨ੍ਹਾਂ ਦੀਆਂ ਜ਼ਮੀਨਾਂ ਘੱਟ ਹਨ ਇਸ ਤੋਂ ਇਲਾਵਾ ਉਨ੍ਹਾਂ ਨੂੰ ਉਨ੍ਹਾਂ ਦੀ ਫਸਲ ਦਾ ਸਹੀ ਮੁੱਲ ਨਹੀਂ ਮਿਲਦਾ

ਜਿਸ ਕਾਰਨ ਲਗਾਤਾਰ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਵਧ ਰਹੀਆਂ ਹਨ ਬਹੁਤ ਸਾਰੇ ਕਿਸਾਨ ਡਿਪਰੈਸ਼ਨ ਵਿੱਚ ਚਲੇ ਜਾਂਦੇ ਹਨ ਅਤੇ ਗਲਤ ਕਦਮ ਚੁੱਕ ਬੈਠਦੇ ਹਨ।ਪੰਜਾਬ ਦੇ ਵਿੱਚ ਅੱਜ ਤਕ ਬਹੁਤ ਸਾਰੇ ਕਿਸਾਨ ਆਪਣੀ ਜਾਨ ਲੈ ਚੁੱਕੇ ਹਨ ਪਰ ਫਿਰ ਵੀ ਸਰਕਾਰਾਂ ਦੇ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਦੋਂ ਇਹ ਕਿਸਾਨੀ ਅੰਦੋਲਨ ਖ਼ਤਮ ਹੋਇਆ ਸੀ ਤਾਂ ਉਸ ਸਮੇਂ ਕਿਸਾਨਾਂ ਦੇ ਨਾਲ ਕੇਂਦਰ ਸਰਕਾਰ ਦੇ ਵੱਲੋਂ ਇੱਕ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ

ਇਸ ਤੋਂ ਇਲਾਵਾ ਉਨ੍ਹਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ ਇਸਦੇ ਨਾਲ ਹੀ ਜਿਹੜੇ ਕਿਸਾਨਾਂ ਦੇ ਉੱਤੇ ਇਸ ਕਿਸਾਨੀ ਅੰਦੋਲਨ ਦੌਰਾਨ ਪਰਚੇ ਦਰਜ ਹੋਏ ਸੀ ਉਨ੍ਹਾਂ ਪਰਚਿਆਂ ਨੂੰ ਵੀ ਰੱਦ ਕੀਤਾ ਜਾਵੇਗਾ। ਪਰ ਅਜੇ ਤੱਕ ਅਜਿਹਾ ਕੁਝ ਵੀ ਨਹੀਂ ਹੋਇਆ ਜਿਸ ਤੋਂ ਬਾਅਦ ਹੁਣ ਪੰਜ ਜਨਵਰੀ ਨੂੰ ਜਦੋਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਵਿੱਚ ਦੌਰਾ ਕੀਤਾ ਜਾਵੇਗਾ ਤਾਂ ਉਸ ਸਮੇਂ ਕਿਸਾਨਾਂ ਦੇ ਵੱਲੋਂ ਨਰਿੰਦਰ ਮੋਦੀ ਦਾ ਵਿਰੋਧ ਵੀ ਕੀਤਾ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ਤਾਂ ਜੋ ਮੋਦੀ ਨੂੰ ਅੱਜ ਵੀ ਪਤਾ ਚੱਲ ਸਕੇ ਕਿ ਕਿਸਾਨ ਅੱਜ ਦੇ ਸਮੇਂ ਵਿੱਚ ਵੀ ਉਸ ਦਾ ਵਿਰੋਧ ਕਰ ਰਹੇ ਹਨ

ਦੇਖਿਆ ਜਾਵੇ ਤਾਂ ਵਿਰੋਧੀ ਪਾਰਟੀਆਂ ਦੇ ਵੱਲੋਂ ਵੀ ਨਰਿੰਦਰ ਮੋਦੀ ਉੱਤੇ ਤੰਜ ਕੱਸੇ ਜਾ ਰਹੇ ਹਨ ਉਨ੍ਹਾਂ ਦਾ ਮੰਨਣਾ ਹੈ ਕਿ ਨਰਿੰਦਰ ਮੋਦੀ ਇੱਥੇ ਲਾਰੇ ਲਗਾਉਣ ਦੇ ਲਈ ਆਉਣਗੇ ਪਰ ਦੇਖਿਆ ਜਾਵੇ ਤਾਂ ਪੰਜਾਬ ਵਿੱਚ ਸਾਰੀਆਂ ਹੀ ਸਿਆਸੀ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਲਾਰੇ ਹੀ ਲਗਾ ਰਹੀਆਂ ਹਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਲਾਰੇ ਲਗਾਏ ਇਸ ਤੋਂ ਬਾਅਦ ਹੁਣ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੇ ਲਈ ਐਲਾਨ ਤਾਂ ਕੀਤੇ ਹਨ ਪਰ ਕੋਈ ਫਾਇਦਾ ਨਹੀਂ ਦਿੱਤਾ ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਵੀ ਪੰਜਾਬ ਦਾ ਕਾਫ਼ੀ ਜ਼ਿਆਦਾ ਬੇਡ਼ਾ ਗਰਕ ਕੀਤਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *