ਸਰਹੱਦ ਉੱਤੇ ਮੁੰਡਿਆਂ ਨੇ ਲਿਆ ਕੇ ਰੱਖੀ ਬੰਦੇ ਖਾਣੀ

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਏ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਅੱਜ ਦੇ ਸਮਾਜ ਵਿਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ।ਤੁਹਾਨੂੰ ਦੱਸ ਦਈਏ ਕਿ ਸੂਬੇ ਵਿੱਚ ਆਏ ਦਿਨ ਹੀ ਕੁਝ ਨਾ ਕੁਝ ਨਵੀਂਆਂ ਅਜਿਹੀਆਂ ਵੱਡੀਆਂ ਵਾਰਦਾਤਾਂ ਵੇਖਣ ਨੂੰ ਮਿਲਦੀਆਂ ਹਨ ਅਤੇ ਅਜਿਹੇ ਨਕਾਬਪੋਸ਼ ਲੁਟੇਰਿਆਂ ਵੱਲੋਂ ਅਜਿਹੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।

ਅਤੇ ਤੁਹਾਨੂੰ ਦੱਸ ਦਈਏ ਕਿ ਲਹਿਰਾਗਾਗਾ ਪੁਲੀਸ ਮੁਲਾਜ਼ਮਾਂ ਵੱਲੋਂ ਇਨ੍ਹਾਂ ਨਕਾਬਪੋਸ਼ ਲੁਟੇਰਿਆਂ ਨੂੰ ਜਿਹੜੇ ਕਿ ਹਥਿਆਰਾਂ ਦੀ ਨੋਕ ਤੇ ਆਉਣ ਜਾਣ ਵਾਲੇ ਰਸਤੇ ਉਤੇ ਅਜਿਹੇ ਹਥਿਆਰ ਲੈ ਕੇ ਖੜ੍ਹੇ ਹੁੰਦੇ ਸਨ ਕਿ ਉਹ ਲੋਕਾਂ ਤੋਂ ਉਨ੍ਹਾਂ ਦਾ ਕੀਮਤੀ ਸਾਮਾਨ ਲੁੱਟ ਲੈ ਜਾਂਦੇ ਸਨ।ਪਤੀ ਤੁਹਾਨੂੰ ਦੱਸਦੀ ਕਿ ਇਨ੍ਹਾਂ ਦੇ ਸਬੰਧ ਕੁਝ ਹੋਰ ਵੀ ਵੱਡੀਆਂ ਗੈਂਗ ਪਾਰਟੀਆਂ ਦੇ ਨਾਲ ਮਿਲੇ ਹੋਏ ਸਨ ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਨਕਾਬਪੋਸ਼ ਪੰਜ ਨੌਜਵਾਨ ਪੁਲਸ ਪ੍ਰਸ਼ਾਸਨ ਵੱਲੋਂ ਕਾਬੂ ਕੀਤੇ ਗਏ।ਅਤੇ ਹੋਰ ਤੁਹਾਨੂੰ ਵਧੇਰੇ ਜਾਣਕਾਰੀ ਮੁਤਾਬਕ ਦੱਸਦੀਏ ਕਿ ਇਨ੍ਹਾਂ ਵੱਲੋਂ ਅਜਿਹੇ ਨਾਜਾਇਜ਼ ਤਰੀਕੇ ਦੇ ਹਥਿਆਰ ਕਾਬੂ ਕੀਤੇ ਗਏ ਜਿਨ੍ਹਾਂ ਨੂੰ ਵੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਅਤੇ ਇਹ ਅਜਿਹੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ।ਪਤੀ ਹੀ ਰਸਤੇ ਵਿੱਚ ਖੜ੍ਹ ਕੇ ਕੁਝ ਅਜਿਹੀਆਂ ਜਗਾਵਾਂ ਤੇ ਰਾਤ ਵੇਲੇ ਆਉਣ ਵਾਲੇ ਲੋਕਾਂ ਤੇ ਬੰ ਦੂ ਕ ਦੀ ਨੋਕ ਰੱਖ ਕੇ ਉਨ੍ਹਾਂ ਤੋਂ ਉਨ੍ਹਾਂ ਦਾ ਸਾਰਾ ਕੁਝ ਹੀ ਬਰਾਮਦ ਕਰ ਲਿਆ ਜਾਂਦਾ ਸੀ

ਅਤੇ ਪਰ ਜਦ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਭਿਣਕ ਲੱਗੀ ਤਾਂ ਪੁਲਸ ਪ੍ਰਸ਼ਾਸਨ ਨੇ ਆਪਣੀਆਂ ਅਜਿਹੀਆਂ ਗਤੀਵਿਧੀਆਂ ਨਾਲ ਇਨ੍ਹਾਂ ਨੂੰ ਕਾਬੂ ਕੀਤਾ ਗਿਆ,ਅਤੇ ਹੋਰ ਵਧੇਰੇ ਤੌਰ ਤੇ ਜਾਣਕਾਰੀ ਮੁਤਾਬਕ ਦੱਸੀ ਕਿ ਹੁਣ ਪੁਲਸ ਪ੍ਰਸ਼ਾਸਨ ਨੇ ਇਨ੍ਹਾਂ ਉੱਤੇ ਪੂਰੀ ਤਰ੍ਹਾਂ ਹੀ ਅਜਿਹੀਆਂ ਵੱਡੀਆਂ ਵਾਰਦਾਤਾਂ ਦੇ ਖੁਲਾਸੇ ਕੀਤੇ ਹਨ ਅਤੇ ਇਨ੍ਹਾਂ ਉੱਪਰ ਪੂਰੀ ਤਰ੍ਹਾਂ ਮਾਮਲਾ ਦਰਜ ਕਰ ਲਿਆ ਗਿਆ ਹੈ ਇਹ ਸਾਰੀ ਜਾਣਕਾਰੀ ਦੋ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *