ਪੰਜਾਬ ਦੇ ਵਿੱਚ ਨਸ਼ੇੜੀਆਂ ਨੇ ਦੱਸੀ ਇਹ ਵੱਡੀ ਸੱਚਾਈ

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਸਨ ਅਕਸਰ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਨੂੰ ਦੇਖਣ ਦੇ ਲਈ ਮਿਲਦੇ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਸੋਸ਼ਲ ਮੀਡੀਆ ਉੱਤੇ ਅਜਿਹੀਆਂ ਖ਼ਬਰਾ ਸਾਨੂੰ ਦੇਖਣ ਨੂੰ ਮਿਲਦੀਆਂ ਹ ਨ ਇਸ ਚੇਤਨਾ ਹੈ ਦੋਸਤੋ ਜਮ੍ਹਾਂਕਰਤਾ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਨਸ਼ੇ ਬਹੁਤ ਹੀ ਜ਼ਿਆਦਾ ਵਧ ਗਏ ਹਨ ਜਿਥੇ ਕਿ ਪੰਜਾਬ ਸਰਕਾਰ ਵੀ ਗੂੜ੍ਹੀ ਨੀਂਦ ਸੁੱਤੀ ਪਈ ਹੈ ਪੰਜਾਬ ਦਾ ਮਾਹੌਲ ਦਿਨ ਬ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਿ ਨਸ਼ੇ ਤਸਕਰਾਂ ਤੇ ਵੱਲੋਂ ਸ਼ਰ੍ਹੇਆਮ ਨਸ਼ਾ ਵੇਚਿਆ ਜਾਂਦਾ ਹੈ ਇਹ ਨਸ਼ਾ ਪਿੰਡਾਂ

ਅਤੇ ਹਰ ਇੱਕ ਸ਼ਹਿਰ ਦੇ ਵਿੱਚ ਆਮ ਹੋਇਆ ਪਿਆ ਹੈ ਜਿੱਥੇ ਕਿ ਨਸ਼ਾ ਤਸਕਰ ਸ਼ਰੇਆਮ ਨਸ਼ਾ ਵੇਚ ਕੇ ਜਾਂਦੇ ਹਨ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ ਦੇ ਪਰ ਕੋਈ ਵੀ ਕਾਰਵਾਈ ਨਹੀਂ ਕਰ ਰਿਹਾ ਨਸ਼ਾ ਇੰਨਾ ਕੁ ਜ਼ਿਆਦਾ ਵਧ ਗਿਆ ਹੈ ਕਿ ਪੰਜਾਬ ਦੇ ਸਾਰੇ ਹੀ ਨੌਜਵਾਨ ਨਸ਼ੇ ਦੇ ਵਿੱਚ ਫਸ ਚੁੱਕੇ ਹਨ ਜਿੱਥੇ ਕਿ ਹੁਣ ਨਿਕਲਣਾ ਬਹੁਤ ਹੀ ਜ਼ਿਆਦਾ ਮੁਸ਼ਕਲ ਹੋ ਗਿਆ ਹੈ ਪੰਜਾਬ ਦਾ ਤਾਂ ਹੁਣ ਬਿਲਕੁਲ ਹੀ ਮੰਦਾ ਹਾਲ ਹੈ ਜਿੱਥੇ ਕਿ ਛੋਟੇ ਛੋਟੇ ਬੱਚੇ ਵੀ ਹੁਣ ਨਸ਼ੇ ਕਰਨ ਲੱਗ ਪਏ ਹਨ ਇਸੇ ਤਰ੍ਹਾਂ ਦੀ ਹੀ ਇਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਵਿਅਕਤੀ ਦੁਆਰਾ ਨਸ਼ੇ ਦਾ ਸੇਵਨ ਕਰ ਰਹੇ

ਦੋ ਨੌਜਵਾਨਾਂ ਨੂੰ ਕਾਬੂ ਕੀਤਾ ਜਾਵੇ ਉਸ ਨੌਜਵਾਨ ਨੇ ਦੱਸਿਆ ਕਿ ਇਹ ਨਸ਼ਾ ਸ਼ਰ੍ਹੇਆਮ ਨੌਜਵਾਨਾਂ ਵੱਲੋਂ ਕੀਤਾ ਜਾਂਦਾ ਹੈ ਜਿੱਥੇ ਕਿ ਬਾਸਰਕੇ ਭੈਣੀ ਵੱਲ ਨੂੰ ਰਸਤਾ ਜਾਂਦਾ ਹੈ ਉੱਥੇ ਸ਼ਰੇਆਮ ਨਸ਼ਾ ਵਿਕਦਾ ਹੈ ਉੱਥੇ ਹੀ ਜਦੋਂ ਵਿਅਕਤੀ ਨੂੰ ਦੇਖਦਾ ਹੈ ਤਾਂ ਉਨ੍ਹਾਂ ਨਾਲ ਗੱਲਬਾਤ ਕਰਦਾ ਹੈ ਦੇਖਦਾ ਹੈ ਕਿ ਦੋ ਨੌਜਵਾਨ ਸ਼ਰ੍ਹੇਆਮ ਚਿੱਟਾ ਲਾ ਰਹੇ ਸਨ ਉਸ ਨੇ ਉਨ੍ਹਾਂ ਦੀ ਵੀਡੀਓ ਵੀ ਬਣਾਈ ਹੈ ਜੋ ਕਿ ਲਾਈਵ ਵੀਡੀਓ ਦੇ ਵਿੱਚ ਹੀ ਉਹ ਆਪਣੇ ਟੀਕਾ ਲਾਉਂਦੇ ਹਨ ਇੱਥੋਂ ਤਕ ਕਿ ਉਹ ਜਿਹੜੀ ਜਗ੍ਹਾ ਤੋਂ ਨਸ਼ਾ ਲੈ ਕੇ ਆਏ ਹਨ ਉਸ ਜਗ੍ਹਾ ਦਾ ਨਾਮ ਵੀ ਦੱਸਿਆ ਜਾਂਦਾ ਹੈ ਇਸ ਵਿਅਕਤੀ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ

ਇਹ ਨਸ਼ਾ ਬਹੁਤ ਹੀ ਜ਼ਿਆਦਾ ਵਿਕਦਾ ਹੈ ਜਿੱਥੇ ਕਿ ਨਸ਼ੇ ਤਸਕਰ ਬਿਨਾਂ ਕਿਸੇ ਡਰ ਤੋਂ ਸ਼ਰ੍ਹੇਆਮ ਨਸ਼ਾ ਵੇਚਦੇ ਹਨ ਅਤੇ ਉਨ੍ਹਾਂ ਨੂੰ ਕੋਈ ਨੱਥ ਪਾਉਣ ਵਾਲਾ ਵੀ ਨਹੀਂ ਹੈ ਨਾ ਹੀ ਉਨ੍ਹਾਂ ਨੂੰ ਕਿਸੇ ਪੁਲਸ ਪ੍ਰਸ਼ਾਸਨ ਨੂੰ ਡਰ ਹੈ ਉਹ ਸ਼ਰ੍ਹੇਆਮ ਹੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਨੂੰ ਤਬਾਹ ਕਰ ਰਹੇ ਹਨ ਜਿੱਥੇ ਕਿ ਦੱਸਿਆ ਜਾਂਦਾ ਹੈ ਕਿ ਪ੍ਰਸ਼ਾਸਨ ਵੱਲੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਇਸ ਬਾਰੇ ਉਨ੍ਹਾਂ ਨੇ ਬਹੁਤ ਹੀ ਵਾਰ ਪ੍ਰਸ਼ਾਸਨ ਦੇ ਕੋਲ ਸ਼ਿਕਾਇਤ ਵੀ ਕੀਤੀ ਹੈ ਪਰ ਉਹ ਇਸ ਗੱਲ ਤੇ ਕੋਈ ਵੀ ਸਖ਼ਤ ਕਦਮ ਨਹੀਂ ਲੈ ਰਹੇ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੀ ਕਰ ਸਕਦੇਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *