ਇੰਸਟਾਗ੍ਰਾਮ ਉੱਤੇ ਮਸ਼ਹੂਰ ਜਸਨੀਤ ਨੇ ਦੱਸੀ ਇਹ ਵੱਡੀ ਗੱਲ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਇੱਕ ਖੇਤਰ ਦੀ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਸੋਸ਼ਲ ਮੀਡੀਆ ਉੱਤੇ ਅਜਿਹੀਆਂ ਵੀਡੀਓ ਦੇਖਣ ਨੂੰ ਆਮ ਮਿਲ ਜਾਂਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਕਈ ਤਾਂ ਵੀਡੀਓ ਅਜਿਹੀਆਂ ਹੁੰਦੀਆਂ ਹਨ ਕਿ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾ ਸੋਸ਼ਲ ਮੀਡੀਆ ਉੱਤੇ ਇਹ ਵੀਡੀਓ ਆਮ ਦੇਖਣ ਨੂੰ ਮਿਲ ਜਾਂਦੀਆਂ ਹਨ ਦਰਅਸਲ ਇਹ ਸੋਸ਼ਲ ਮੀਡੀਆ ਅਜਿਹੀਆਂ ਖ਼ਬਰਾਂ ਦੇ ਨਾਲ ਭਰਿਆ ਹੋਇਆ ਹੈ

ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਡੇ ਸਾਹਮਣੇ ਹੈ ਮੁੰਡਿਆਂ ਦੇ ਨਾਲ ਠੱਗੀ ਕਰਨ ਦਾ ਸਾਰਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲੀਸ ਦੇ ਵੱਲੋਂ ਦੋ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਇਸ ਵਿੱਚ ਇੱਕ ਕੁੜੀ ਅਤੇ ਦੂਸਰਾ ਤੁਸੀਂ ਇੰਸਟਾਗ੍ਰਾਮ ਤੇ ਅਕਸਰ ਕੁਝ ਵੀਡੀਓਜ਼ ਜ਼ਰੂਰ ਦੇਖੀਆਂ ਹੋਣਗੀਆਂ ਕਈ ਵਾਰ ਇਹ ਖਬਰਾਂ ਸੁਣੀਆਂ ਹੋਣਗੀਆਂ ਜਿੱਥੇ ਕਿ ਲੋਕ ਇੱਕ ਕੁੜੀ ਨੂੰ ਲਾਹਨਤਾਂ ਪਾਉਂਦੇ ਸੀ ਤੇ ਹੋ ਕੇ ਗਲਤ ਕੰਮ ਕਰ ਰਹੀ ਹੈ ਇਸ ਸਾਰੇ ਮਾਮਲੇ ਨੂੰ ਲੈ ਕੇ ਕਈਆਂ ਦੇ ਵੱਲੋਂ ਉਸ ਦੇ ਬਾਈਕਾਟ ਦੀ ਉਮੀਦ ਵੀ ਕੀਤੀ ਗਈ ਸੀ ਤੇ ਹੁਣ ਪਤਾ ਲੱਗਿਆ ਕਿ ਉਹ ਉਨ੍ਹਾਂ ਹੀ ਨਹੀਂ ਉਸ ਤੋਂ ਵੀ ਜ਼ਿਆਦਾ ਗ਼ਲਤ ਕੰਮ ਕਰਦੀ ਸੀ ਇਸ ਦੇ ਚਲਦੇ ਹੀ ਕਈ ਮੁੰਡੇ ਆਪਣੀ ਜਾਨ ਦੇਣ

ਤਕ ਵੀ ਮਜਬੂਰ ਹੋ ਜਾਂਦੇ ਸੀ ਇਹ ਸਾਰੇ ਮਾਮਲੇ ਨੂੰ ਹੁਣ ਪੁਲੀਸ ਦੇ ਵੱਲੋਂ ਦੋਵਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਪਤਾ ਲੱਗਿਆ ਕਿ ਉਹ ਜਬਰਨ ਪੈਸੇ ਮੰਗਵਾਉਂਦੇ ਸੀ ਮੁੰਡਿਆਂ ਨੂੰ ਕਿਸ ਤਰ੍ਹਾਂ ਤੰਗ ਕੀਤਾ ਜਾਂਦਾ ਸੀ ਕਿ ਦੇਰ ਨਾਲ ਗਲਤ ਵੀਡੀਓ ਫੋਟੋਆਂ ਅਤੇ ਵੀਡੀਓ ਕੋਲ ਦੇ ਰਾਹੀਂ ਸਭ ਕੁਝ ਲੀਕ ਕਰ ਦਿੱਤਾ ਜਾਵੇਗਾ ਯਾਦ ਕੀਤਾ ਜਾਵੇਗਾ ਇਸ ਸਾਰੀ ਪਰੇਸ਼ਾਨੀ ਦੇ ਚੱਲਦੇ ਹੋਏ ਮੁੰਡੇ ਕਈ ਲੱਖਾਂ ਰੁਪਏ ਹੁਣ ਤੱਕ ਦੀ ਵੀ ਚੁੱਕੇ ਸੀ ਅਤੇ ਇਸ ਦੇ ਚਲਦੇ ਹੀ ਹੁਣ ਇਨ੍ਹਾਂ ਦੋਵਾਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਪੁਲੀਸ ਨੇ ਦੱਸਿਆ ਕਿ ਇਨ੍ਹਾਂ ਤੇ ਕੀ ਕਾਰਵਾਈ ਬਣਦੀ ਹੈ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਨਾ ਕਰ ਸਕੇ

ਦੱਸਿਆ ਜਾਂਦਾ ਹੈ ਕਿ ਉਹ ਲੜਕੀ ਪਿੰਡ ਬੁਗਰਾ ਜ਼ਿਲ੍ਹਾ ਸੰਗਰੂਰ ਦੀ ਹੈ ਜਿੱਥੇ ਕਿ ਇਹ ਲੜਕੀ ਦਾ ਆਪਣਾ ਪਿੰਡ ਹੈ ਜਿਸ ਤੋਂ ਬਾਅਦ ਕੇ ਚੰਡੀਗੜ੍ਹ ਵਿੱਚ ਹੀ ਰਹਿੰਦੀ ਸੀ ਜੋ ਕਿ ਇੰਸਟਾਗ੍ਰਾਮ ਉੱਤੇ ਬਹੁਤ ਹੀ ਜ਼ਿਆਦਾ ਮਸ਼ਹੂਰ ਵੀ ਹੈ ਉੱਥੇ ਹੀ ਆਪਣੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਅਪਲੋਡ ਕਰਦੀ ਰਹਿੰਦੀ ਹੈ ਜਿਸ ਤੋਂ ਲੋਕਾਂ ਨੂੰ ਇਸਦੇ ਬਾਰੇ ਕੋਈ ਚੰਗਾ ਵੀ ਬੋਲਦੇ ਹਨ ਅਤੇ ਕਈ ਮਾੜਾ ਵੀ ਇੰਸਟਾਗ੍ਰਾਮ ਉਤੇ ਜਸਨੀਤ ਕੌਰ ਦੇ ਨਾਂ ਨਾਲ ਮਸ਼ਹੂਰ ਹੈ ਜਿਸ ਨੂੰ ਕਿ ਪੁਲਸ ਨੇ ਆਪਣੀ ਹਿਰਾਸਤ ਵਿਚ ਲਿਆ ਹੈ ਜਿੱਥੇ ਇਕ ਲੜਕੇ ਦੇ ਆਰੋਪ ਦੁਆਰਾ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਇਨ੍ਹਾਂ ਨੂੰ ਰੰਗੇ ਹੱਥੀਂ ਫੜਿਆ ਹੈ

ਜਿਥੇ ਕਿ ਇਹ ਉਸ ਤੋਂ ਪੈਸੇ ਦੀ ਮੰਗ ਕਰ ਰਹੇ ਸਨ ਅਤੇ ਉਸ ਨੂੰ ਪੈਸੇ ਦੇ ਲਈ ਉਨ੍ਹਾਂ ਨੇ ਖਰੜ ਵਿੱਚ ਬੁਲਾਇਆ ਸੀ ਉਸ ਤੋਂ ਬਾਅਦ ਖਰੜ ਪੁਲਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਇਨ੍ਹਾਂ ਨੂੰ ਫੜ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਪੁਲੀਸ ਨੇ ਆਖਿਆ ਕਿ ਇਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਨੇ ਇਹ ਵੀ ਆਖਿਆ ਕਿ ਸਾਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਕਿ ਇਨ੍ਹਾਂ ਦੇ ਪਿੱਛੇ ਕੋਈ ਹੋਰ ਗਿਰੋਹ ਤਾਂ ਨਹੀਂ ਹਾਂ ਉਥੇ ਹੀ ਪੁਲਸ ਦਾ ਕਹਿਣਾ ਹੈ ਕਿ ਇਸ ਤੋਂ ਹੋਰ ਵੱਡੇ ਵੀ ਨਾਮ ਇਨ੍ਹਾਂ ਦੇ ਪਿੱਛੇ ਆ ਸਕਦੇ ਹਨ ਜਿੱਥੇ ਇਹ ਦੋ ਦਿਨਾਂ ਦੇ ਵਿਚ ਹੁਣ ਖੁਲਾਸਾ ਕਰਨਗੇ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *