ਛੇ ਸਾਲਾਂ ਦੀ ਬੱਚੀ ਦੇ ਨਾਲ ਕੀਤੀ ਇਹ ਘਿਨਾਉਣੀ ਹਰਕਤ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ

ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿਵੇਂ ਕਿ ਅੱਜਕੱਲ੍ਹ ਪੰਜਾਬ ਵਿੱਚ ਬਹੁਤ ਸਾਰੇ ਮਾਮਲੇ ਸਾਡੇ ਸਾਹਮਣੇ ਆਉਂਦੇ ਹਨ ਜਿਥੇ ਕਿ ਕੁੜੀਆਂ ਦੇ ਨਾਲ ਅਕਸਰ ਛੇੜਖਾਨੀ ਕੀਤੀ ਜਾਂਦੀ ਹੈ ਤੇ ਪੰਜਾਬ ਦੇ ਵਿੱਚ ਬਲਾਤਕਾਰ ਦੇ ਮਾਮਲੇ ਬਹੁਤ ਹੀ ਜ਼ਿਆਦਾ ਵਧ ਗਏ ਹਨ ਜਿਸ

ਤਰ੍ਹਾਂ ਦਾ ਹੀ ਇੱਕ ਮਾਮਲਾ ਸਾਡੇ ਸਾਹਮਣੇ ਜਿੱਤ ਕੇ ਛੇ ਸਾਲਾਂ ਦੀ ਬੱਚੀ ਦੇ ਨਾਲ ਇਕ ਨੌਜਵਾਨ ਨੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਤੋਂ ਬਾਅਦ ਕਿ ਉਹ ਲੜਕੀ ਆਪਣੇ ਘਰਵਾਲਿਆਂ ਦੱਸਦੀ ਹਿੰਦਸਿਆਂ ਦਾ ਹੈ ਕਿ ਉਹ ਬੱਚੀ ਯੂਪੀ ਦੀ ਰਹਿਣ ਵਾਲੀ ਹੈ ਜੋ ਕਿ ਲੋਕਾਂ ਦੇ ਘਰਾਂ ਵਿੱਚ ਕੰਮ ਕਰਦੀ ਹੈ ਉਥੇ ਹੀ ਇਕ ਨੌਜਵਾਨ ਦੁਆਰਾ ਉਸ ਬੱਚੀ ਦੇ ਨਾਲ ਛੇੜਖਾਨੀ ਕੀਤੀ ਜਾਂਦੀ ਹੈ ਜਿਸ ਤੋਂ ਵਧ ਕੇ ਉਹ ਆਪਣੇ ਘਰ ਜਾ ਕੇ ਦੱਸਦੀ ਹੈ ਕੀ ਉਹ ਬੰਦਾ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਤੋਂ ਹਾਰ ਕੇ ਪਰਿਵਾਰ ਵਾਲੇ

ਪੁਲੀਸ ਪ੍ਰਸ਼ਾਸਨ ਕੋਲ ਜਾਂਦੇ ਹਨ ਅਤੇ ਆਪਣੀ ਸ਼ਿਕਾਇਤ ਉਨ੍ਹਾਂ ਨੂੰ ਦੱਸਦੇ ਹਨ ਕਿ ਉਹ ਵਿਅਕਤੀ ਉਨ੍ਹਾਂ ਦੀ ਛੇ ਸਾਲਾਂ ਦੀ ਬੱਚੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਤੋਂ ਵਧ ਕੇ ਉਹ ਆਪਣੀ ਰਿਪੋਰਟ ਥਾਣੇ ਵਿੱਚ ਲਿਖਾਉਂਦੇ ਹਨ ਅਤੇ ਪੁਲਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕਰਦੇ ਹਨ ਜਿੱਥੇ ਕਿ ਉਸ ਨੌਜਵਾਨ ਦੇ ਉੱਪਰ ਬਲਾਤਕਾਰ ਦਾ ਪਰਚਾ ਹੋਣਾ ਚਾਹੀਦਾ ਹੈ ਜਿਸ ਨੇ ਕਿਸੇ ਸਾਲਾਂ ਦੀ ਬੱਚੀ ਦੇ ਨਾਲ ਅਜਿਹੀ ਸ਼ਰਮਨਾਕ ਹਰਕਤ ਕੀਤੀ ਹੈ ਇਸ ਤੋਂ ਵਧ ਕੇ ਪੁਲਸ ਪ੍ਰਸ਼ਾਸਨ ਨੇ ਉਨ੍ਹਾਂ ਦੀ ਰਿਪੋਰਟ ਲਿਖ ਲਈ ਹੈ ਅਤੇ ਉਸ ਵਿਅਕਤੀ ਦੇ ਬਾਰੇ ਜਾਂਚ ਪੜਤਾਲ ਹ

ਰਹੀ ਹੈ ਪੁਲਸ ਨੇ ਕਿਹਾ ਹੈ ਕਿ ਉਹ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਕੇ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਇਸ ਦੌਰਾਨ ਉਨ੍ਹਾਂ ਨੇ ਮਾਪਿਆਂ ਨੂੰ ਹੌਂਸਲਾ ਦਿੱਤਾ ਹੈ ਕਿ ਉਸ ਦੋਸ਼ੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨਗੇ ਅਤੇ ਉਸ ਨੂੰ ਛੇਤੀ ਹੀ ਜੇਲ੍ਹ ਵਿੱਚ ਬੰਦ ਕੀਤਾ ਜਾਵੇਗਾ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *