ਜਵਾਨ ਕੁੜੀ ਨਾਲ ਨੌਜਵਾਨ ਨੇ ਕੀਤੀ ਇਹ ਘਿਨੌਣੀ ਕਰਤੂਤ

Latest Update

ਹਾਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਨ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਡੇ ਤਕ ਹਰ ਇੱਕ ਖ਼ਬਰ ਪਹੁੰਚਾਉਂਦਾ ਹੈ ਕਈ ਤਾਂ ਖ਼ਬਰਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਸੇ ਤਰ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਨੂੰ ਆਮ ਦੇਖਣ ਨੂੰ ਮਿਲਦੀਆਂ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਇਕ ਮਾਮਲਾ ਸਾਡੇ ਸਾਹਮਣੇ ਜਿਥੇ ਇਕ ਨੌਜਵਾਨ ਜੋ ਕਿ ਆਉਣ ਜਾਣ ਬਾਲੇ ਬੱਚਿਆਂ ਦੇ ਨਾਲ ਛੇੜਖਾਨੀ ਕਰਦਾ ਹੈ ਅਤੇ ਉਨ੍ਹਾਂ ਦੇ ਨਾਲ ਗੰਦੀਆਂ ਹਰਕਤਾਂ ਕਰਦਾ ਹੈ ਉਨ੍ਹਾਂ ਦੀਆਂ ਬਾਹਾਂ ਫੜਦਾ ਹੈ ਉਹ ਕੁੱਟਮਾਰ ਵੀ ਕਰਦਾ ਹੈ ਜਿੱਥੇ ਕੇ ਇਕ

ਪਰਿਵਾਰ ਵਲੋਂ ਆਰੋਪ ਲਗਾਇਆ ਗਿਆ ਹੈ ਕਿ ਇਕ ਨੌਜਵਾਨ ਉਨ੍ਹਾਂ ਨੂੰ ਬਹੁਤੀ ਜ਼ਿਆਦਾ ਤੰਗ ਕਰ ਰਿਹਾ ਹੈ ਉਨ੍ਹਾਂ ਦੀ ਲੜਕੀ ਜਦੋਂ ਬਾਹਰ ਜਾਂਦੀਆਂ ਤਾਂ ਉਸ ਨੂੰ ਬਾਂਹ ਫੜਕੇ ਉਹ ਰੋਕ ਲੈਂਦਾ ਹੈ ਉੱਥੇ ਹੀ ਉਸ ਲੜਕੀ ਨੇ ਦੱਸਿਆ ਕਿ ਉਹ ਉਸ ਤੇ ਗੰਦੇ ਗੰਦੇ ਕੁਮੈਂਟ ਕਰਦਾ ਹੈ ਦੱਸਣਾ ਬਣਦਾ ਹੈ ਕਿ ਉਹ ਉਸਦੇ ਨਾਲ ਉੱਥੇ ਚਲੀ ਜਾਵੇ ਉਸ ਲੜਕੀ ਨੇ ਦੱਸਿਆ ਕਿ ਇਕ ਹਫਤਾ ਪਹਿਲਾਂ ਹੀ ਉਸ ਨੇ ਚੌਕ ਦੇ ਵਿੱਚ ਉਸਦੇ ਨਾਲ ਕੁੱਟਮਾਰ ਕੀਤੀ ਹੈ ਉਸ ਨੇ ਦੱਸਿਆ ਕਿ ਸ਼ਰ੍ਹੇਆਮ ਗੁੰਡਾਗਰਦੀ ਕੀਤੀ ਗਈ ਹੈ ਸਾਰੀ ਪਬਲਿਕ ਦੇ ਸਾਹਮਣੇ ਉੱਥੇ ਹੀ ਉਸ ਲੜਕੀ ਨੇ ਦੱਸਿਆ ਕਿ ਉਹ ਉਸ ਨੂੰ ਗੰਦੇ ਗੰਦੇ ਇਸ਼ਾਰੇ ਕਰਦਾ ਹੈ ਉਸ ਦਾ ਜੀਅ ਨਾ ਉਸ ਨੇ ਬਿਲਕੁਲ ਹੀ ਹਰਾਮ ਕਰ ਦਿੱਤਾ ਹੈ ਜਿੱਥੇ ਕਿ ਉਹ ਕੁੜੀ ਦੇ ਹੱਥੀਂ ਪੈ

ਜਾਂਦਾ ਹੈ ਅਤੇ ਉਸ ਦੇ ਕੱਪੜੇ ਵੀ ਪਾੜ ਦਿੰਦਾ ਹੈ ਉਨ੍ਹਾਂ ਨੇ ਪੁਲੀਸ ਵਿੱਚ ਵੀ ਉਸ ਦੀ ਸ਼ਿਕਾਇਤ ਕੀਤੀ ਹੈ ਪਰ ਪੁਲਸ ਦੁਆਰਾ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ ਜਿੱਥੇ ਕੇ ਦੱਸਿਆ ਕਿ ਉਹ ਸਾਰਾ ਪਰਿਵਾਰ ਕਿਰਾਏ ਉੱਤੇ ਰਹਿੰਦਾ ਹੈ ਉਸ ਦਾ ਪਾਪਾ ਦਿਹਾੜੀ ਕਰਦਾ ਹੈ ਉਨ੍ਹਾਂ ਦੀ ਮਾਤਾ ਲੋਕਾਂ ਦੇ ਘਰਾਂ ਵਿੱਚ ਕੰਮ ਕਰਦੀ ਹੈ ਉਹ ਮੁੰਡਾ ਉਨ੍ਹਾਂ ਦੇ ਮੁਹੱਲੇ ਦੇ ਵਿੱਚ ਹੀ ਰਹਿੰਦਾ ਹੈ ਜਿਸ ਨੇ ਕਿ ਉਨ੍ਹਾਂ ਦਾ ਜੀਣਾ ਹਰਾਮ ਕੀਤਾ ਹੋਇਆ ਹੈ ਜਿਸ ਦੇ ਉੱਪਰ ਪੁਲਸ ਵੀ ਕੋਈ ਕਾਰਵਾਈ ਨਹੀਂ ਕਰ ਰਹੀ ਉਹ ਬਿਨਾਂ ਕਿਸੇ ਡਰ ਤੋਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਬੁਰਾ ਸਲੂਕ ਕਰਦਾ ਹੈ ਉੱਥੇ ਹੀ ਉਹ ਵਿਅਕਤੀ ਉਨ੍ਹਾਂ ਦੇ ਘਰ ਆ ਕੇ ਵੀ ਉਨ੍ਹਾਂ ਨੂੰ ਗਾਲ੍ਹਾਂ ਕੱਢਦਾ ਹੈ

ਜਿੱਥੇ ਕਿ ਉਹ ਨੌਜਵਾਨ ਉਲਟਾ ਉਨ੍ਹਾਂ ਤੇ ਕੇਸ ਪਾ ਦਿੰਦਾ ਹੈ ਕਿ ਉਨ੍ਹਾਂ ਨੇ ਉਸ ਦੇ ਘਰ ਚੋਰੀ ਕੀਤੀ ਹੈ ਅਤੇ ਉਹ ਆਪਣੇ ਸਿਰ ਦੇ ਉੱਪਰ ਸੱਟ ਮਾਰ ਕੇ ਆਪ ਪੁਲਸ ਦੇ ਕੋਲ ਪੇਸ਼ ਹੋ ਜਾਂਦਾ ਹੈ ਉਥੇ ਹੀ ਪੁਲਸ ਇਸ ਮਾਮਲੇ ਪ੍ਰਤੀ ਜਾਂਚ ਪਡ਼ਤਾਲ ਕਰ ਰਹੀ ਹੈ ਜਿੱਥੇ ਇਹ ਦੋਵੇਂ ਪਰਿਵਾਰ ਇਕ ਦੂਜੇ ਉਪਰ ਆਰੋਪ ਲਗਾ ਰਹੇ ਹਨ ਪੁਲਸ ਦਾ ਕਹਿਣਾ ਹੈ ਕਿ ਉਹ ਸਾਰੇ ਮਾਮਲੇ ਦੀ ਜਾਂਚ ਪਡ਼ਤਾਲ ਕਰ ਰਹੇ ਹਨ ਜਿਹੜਾ ਕੋਈ ਵੀ ਦੋਸ਼ੀ ਹੋਵੇਗਾ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *