ਅੰਮਿ੍ਤਸਰ ਵਿੱਚ ਹੋਇਆ ਵੱਡਾ ਇਹ ਕਾਂਡ

Latest Update

ਹਾਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਡੇ ਤਕ ਹਰ ਇੱਕ ਖ਼ਬਰ ਪਹੁੰਚਾਉਂਦਾ ਹੈ ਕਈ ਤਾਂ ਖ਼ਬਰਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਸੇ ਤਰ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਨੂੰ ਆਮ ਦੇਖਣ ਨੂੰ ਮਿਲਦੀਆਂ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਪੰਜਾਬ ਦੇ ਵਿੱਚ ਨਸ਼ੇ ਬਹੁਤ ਜ਼ਿਆਦਾ ਵਧ ਗਏ ਹਨ ਜਿੱਥੇ ਕਿ ਸਰਕਾਰ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ ਜਿਥੇ ਕੇ ਨਸ਼ਿਆਂ ਉੱਤੇ ਰੋਕ ਲਗਾਈ ਜਾ ਸਕੇ ਉਥੇ ਹੀ ਨੌਜਵਾਨ

ਆਏ ਦਿਨ ਮਰ ਰਹੇ ਹਨ ਇੱਥੇ ਕਿ ਇਹ ਨਸ਼ਾ ਬਹੁਤ ਹੀ ਜ਼ਿਆਦਾ ਫੈਲ ਗਿਆ ਹੈ ਪੰਜਾਬ ਦੇ ਵਿੱਚ ਸਾਰੇ ਹੀ ਨੌਜਵਾਨ ਇਸ ਵਿਚ ਬੁਰੀ ਤਰ੍ਹਾਂ ਫਸ ਗਏ ਹਨ ਜਿੱਥੇ ਕਿ ਹਰ ਇੱਕ ਨੌਜਵਾਨ ਮੁੰਡੇ ਤੇ ਕੁੜੀਆਂ ਨੇ ਇਸ ਦਾ ਸੇਵਨ ਕਰਨ ਲੱਗ ਗਈਆਂ ਹਨ ਅੰਮ੍ਰਿਤਸਰ ਤੋਂ ਸਾਨੂੰ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕਿ ਇਹ ਨਸ਼ਾ ਤਸਕਰਾਂ ਵੱਲੋਂ ਸ਼ਰ੍ਹੇਆਮ ਵੇਚਿਆ ਜਾ ਰਿਹਾ ਹੈ ਮੁੰਡੇ ਨੌਜਵਾਨ ਕੁੜੀਆਂ ਇਸ ਨੂੰ ਪੀ ਪੀ ਕੇ ਮਰ ਰਹੇ ਹਨ ਉਸ ਤਰ੍ਹਾਂ ਦੇ ਹੀ ਇਕ ਵੀਡੀਓ ਅੰਮ੍ਰਿਤਸਰ ਤੁਹਾਡੇ ਸਾਹਮਣੇ ਜਿਥੇ ਕਿ ਇੱਕ ਨੌਜਵਾਨ ਨਸ਼ਾ ਕਰ ਰਿਹਾ ਸੀ ਤਾਂ ਇਕ ਨੌਜਵਾਨ ਉਸਦੀ ਵੀਡੀਓ ਬਣਾ ਲੈਂਦਾ ਹੈ ਅਤੇ ਉਸ ਨੂੰ ਪੁੱਛਦਾ ਹੈ ਕਿ ਉਹ ਨਸ਼ਾ ਕਿੱਥੋਂ ਲੈ ਕੇ ਆਇਆ ਹੈ ਨੇੜੇ ਹੀ ਇਕ ਘਰ ਤੋ ਲੈ ਕੇ ਆਉਂਦਾ ਹੈ ਜਿੱਥੇ ਕਿ ਮਾਵਾਂ ਧੀਆਂ ਦੁਆਰਾ ਨਸ਼ਾ ਵੇਚਿਆ ਜਾਂਦਾ ਹੈ ਇਸ ਤਰ੍ਹਾਂ ਹੀ

ਪੰਜਾਬ ਦਾ ਬੇੜਾ ਗਰਕ ਹੋ ਚੁੱਕਿਆ ਹੈ ਜਿੱਥੇ ਕਿ ਨਸ਼ਾ ਸ਼ਰ੍ਹੇਆਮ ਹੀ ਨਸ਼ਾ ਤਸਕਰਾਂ ਦੁਆਰਾ ਵੇਚਿਆ ਜਾ ਰਿਹਾ ਹੈ ਪੁਲਸ ਦੀ ਇਹ ਵੱਡੀ ਢਿੱਲ ਹੈ ਜਿਥੇ ਕਿ ਨਸ਼ਿਆਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਜਾਣ ਬੁੱਝ ਕੇ ਪੰਜਾਬ ਸਰਕਾਰ ਗੂੜ੍ਹੀ ਨੀਂਦ ਸੁੱਤੀ ਪਈ ਹੈ ਜਿੱਥੇ ਕਿ ਉਸ ਨੂੰ ਇਹ ਨੌਜਵਾਨ ਦਿਖਾਈ ਨਹੀਂ ਦੇ ਰਹੇ ਕਿ ਕਿਸ ਤਰ੍ਹਾਂ ਬੇਮੌਤ ਮਰ ਰਹੇ ਹਨ ਇਸ ਤਰ੍ਹਾਂ ਪੰਜਾਬ ਵਿਚ ਬਹੁਤੀ ਜ਼ਿਆਦਾ ਬੁਰਾ ਹਾਲ ਹੈ ਜਿੱਥੇ ਕਿ ਨਸ਼ਾ ਬਹੁਤ ਹੀ ਜ਼ਿਆਦਾ ਵਧਦਾ ਹੀ ਜਾ ਰਿਹਾ ਹੈ ਪੰਜਾਬ ਦੀ ਨੌਜਵਾਨੀ ਬਿਲਕੁਲ ਹੀ ਖ਼ਤਮ ਹੁੰਦੀ ਜਾ ਰਹੀ ਹੈ ਇਸ ਤਰ੍ਹਾਂ ਹੀ ਪੰਜਾਬ ਦਾ ਬਹੁਤੀ ਜ਼ਿਆਦਾ ਬੁਰਾ ਹਾਲ ਹੋਇਆ ਪਿਆ ਹੈ ਜਿੱਥੇ ਕਿ ਨਸ਼ੇ ਹੱਦੋਂ ਪਰ੍ਹੇ ਵਧਦੇ ਹੀ ਜਾ ਰਹੇ ਹਨ ਪੰਜਾਬ ਸਰਕਾਰ ਵੀ ਇਸ ਦੇ ਪ੍ਰਤੀ ਕੋਈ ਠੋਸ ਕਦਮ ਨਹੀਂ ਚੁੱਕ ਰਹੀ ਸਾਡੇ ਪੰਜਾਬ ਦੇ ਨੌਜਵਾਨ ਦਿਨੋ ਦਿਨ ਮਰ ਰਹੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਅਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *