ਵਿੱਤ ਮੰਤਰੀ ਨੇ ਲਿਆ ਇਹ ਵੱਡਾ ਐਕਸ਼ਨ ਭਾਈ ਅੰਮ੍ਰਿਤਪਾਲ ਸਿੰਘ ਬਾਰੇ

Latest Update

ਹਾਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਡੇ ਤਕ ਹਰ ਇੱਕ ਖ਼ਬਰ ਪਹੁੰਚਾਉਂਦਾ ਹੈ ਕਈ ਤਾਂ ਖ਼ਬਰਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਸੇ ਤਰ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਨੂੰ ਆਮ ਦੇਖਣ ਨੂੰ ਮਿਲਦੀਆਂ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਦੋ ਸੌ ਤੁਹਾਨੂੰ ਪਤਾ ਈ ਐ ਕਿ ਕਿਸ ਤਰ੍ਹਾਂ ਅੰਮ੍ਰਿਤਪਾਲ ਸਿੰਘ ਸਿੱਖ ਨੌਜਵਾਨਾਂ ਨੂੰ ਇਕੱਠੇ ਹੋਣ ਦੇ ਬਾਰੇ ਗੱਲ ਕਰ ਰਹੇ ਹਨ ਜਿੱਥੇ ਕਿਉ ਜਿੱਥੇ ਨੌਜਵਾਨਾਂ ਨੂੰ ਵਧੇਰੀ ਸਿੱਖਿਆ ਦੇ ਰਹੇ ਹਨ ਕਿ ਸਿੱਖੀ ਦੇ ਨਾਲ ਵੱਧ ਤੋਂ ਵੱਧ ਨੌਜਵਾਨ ਜੁੜੋ ਜਿੱਥੇ ਕੁ

ਕਹਿੰਦਾ ਹੈ ਕਿ ਅਸੀਂ ਆਪਣੀ ਵੱਖਰੀ ਕੌਮ ਅਤੇ ਆਪਣਾ ਵੱਖਰਾ ਦੇਸ਼ ਬਣਾਉਣਾ ਚਾਹੁੰਦੇ ਹਾਂ ਜਿੱਥੇ ਕਿ ਅਸੀਂ ਆਜ਼ਾਦੀ ਦੇ ਨਾਲ ਰਹਿ ਸਕੀਏ ਇਸੇ ਰਾਹੀਂ ਉਨ੍ਹਾਂ ਨੇ ਆਖਿਆ ਕਿ ਵੱਧ ਤੋਂ ਵੱਧ ਨੌਜਵਾਨ ਅੰਮ੍ਰਿਤ ਛਕੋ ਜਿੱਥੇ ਕਿ ਉਨ੍ਹਾਂ ਨੇ ਕੁਝ ਸਮੇਂ ਪਹਿਲਾਂ ਪੰਜ ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਅੰਮ੍ਰਿਤ ਵੀ ਛਕਾਇਆ ਹੈ ਕਿਸ ਤਰ੍ਹਾਂ ਹੋ ਹਰ ਰੋਜ਼ ਹੀ ਕੈਮਰੇ ਅੱਗੇ ਆ ਕੇ ਨੌਜਵਾਨਾਂ ਦੇ ਸਾਹਮਣੇ ਸਿੱਖੀ ਦਾ ਪ੍ਰਚਾਰ ਕਰਦੇ ਹਨ ਤਾਂ ਕਿ ਨੌਜਵਾਨ ਵੱਧ ਤੋਂ ਵੱਧ ਸਿੱਖੀ ਸਰੂਪ ਬੱਲ ਜੁੜ ਸਕਣ ਇਸੇ ਤਰ੍ਹਾਂ ਉਨ੍ਹਾਂ ਨੇ ਆਖਿਆ ਕਿ ਜੇਕਰ ਕੋਈ ਕਿਸੇ ਜਗ੍ਹਾ ਤੇ ਬੇਅਦਬੀ ਕਰਦਾ ਹੈ ਇਹ ਸਰਕਾਰਾਂ ਤੋਂ ਸਾਨੂੰ ਕੋਈ ਉਮੀਦ ਨਹੀਂ ਹੈ ਇਹ ਤਾਂ ਸਗੋਂ ਖ਼ੁਸ਼ ਹੁੰਦੇ ਹਨ ਜਿੱਥੇ ਕਿ ਸਾਡੇ

ਗੁਰੂਆਂ ਦੀ ਬੇਅਦਬੀ ਕੀਤੀ ਜਾਂਦੀ ਹੈ ਜੇਕਰ ਕੋਈ ਕਿਸੇ ਗੁਰੂਘਰ ਵਿੱਚ ਬੇਅਦਬੀ ਕਰਨ ਆਉਂਦਾ ਹੈ ਤਾਂ ਉਸ ਨੂੰ ਸਜ਼ਾ ਉੱਥੇ ਹੀ ਬਣਦੀ ਦੇ ਦਿਓ ਅਤੇ ਉਸਦਾ ਸੌਦਾ ਲਾ ਦਿਓ ਕਿਉਂਕਿ ਜੋ ਗੁਰੂ ਘਰ ਵਿੱਚ ਬੇਅਦਬੀ ਕਰਨ ਲਈ ਆ ਗਿਆ ਉਹ ਸਿਰਫ ਤੁਹਾਡਾ ਹੈ ਉਸ ਨੂੰ ਕਿਸੇ ਵੀ ਪੁਲਸ ਦੇ ਕੋਲ ਨਹੀਂ ਦੇਣਾ ਉਸ ਨੂੰ ਉਸਦੀ ਬਣਦੀ ਸਜ਼ਾ ਮੌਕੇ ਤੇ ਹੀ ਦੇ ਕੇ ਉਸ ਨੂੰ ਖ਼ਤਮ ਕਰ ਦਿਓ ਕਿਉਂਕਿ ਸਾਨੂੰ ਇਨ੍ਹਾਂ ਸਰਕਾਰਾਂ ਤੋਂ ਕੋਈ ਵੀ ਉਮੀਦ ਨਹੀਂ ਹੈ ਇਹ ਤਾਂ ਹਮੇਸ਼ਾਂ ਸਿੱਖਾਂ ਦੇ ਨਾਲ ਮਾੜਾ ਹੀ ਕਰਦੀ ਆ ਰਹੀ ਹੈ ਚਿੱਥ ਕੇ ਪਈ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਵੀ ਹੋਈ ਜਿੱਥੇ ਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਆਈਆਂ ਹੋਈਆਂ ਸਨ ਜਦੋਂ ਹੀ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਹੋ ਰਹੀ ਸੀ ਤਾਂ ਆਮ ਆਦਮੀ ਪਾਰਟੀ ਦੇ ਇੱਕ ਮੰਤਰੀ ਵੱਲੋਂ ਉਸ ਤੇ ਕਾਰਵਾਈ ਕਰਨ

ਦੀ ਵੀ ਮੰਗ ਕੀਤੀ ਮੰਤਰੀ ਹਰਪਾਲ ਚੀਮਾ ਨੇ ਅੰਮ੍ਰਿਤਪਾਲ ਸਿੰਘ ਬਾਰੇ ਕਿਹਾ ਕਿ ਅੰਮ੍ਰਿਤਪਾਲ ਦੇਸ਼ ਨੂੰ ਤੋੜਨ ਦੀਆਂ ਗੱਲਾਂ ਕਰਦਾ ਹੈ ਲੋਕਾਂ ਦੇ ਵਿੱਚ ਆਪਸੀ ਭਾਈਚਾਰੇ ਨੂੰ ਖ਼ਤਮ ਕਰ ਰਿਹਾ ਹੈ ਉਸ ਨੇ ਆਖਿਆ ਕਿ ਅੰਮ੍ਰਿਤਪਾਲ ਸਿੰਘ ਦੀ ਚੰਗੀ ਤਰ੍ਹਾਂ ਜਾਂਚ ਹੋਵੇ ਇਹ ਕਿੰਨਾ ਦੇਸ਼ ਵਿਰੋਧੀ ਤਾਕਤਾਂ ਦੇ ਲਈ ਆਪਣਾ ਕੰਮ ਕਰ ਰਿਹਾ ਹੈ ਇਸ ਬਾਰੇ ਵੀ ਚਰਚਾ ਜ਼ਰੂਰ ਹੋਣੀ ਚਾਹੀਦੀ ਹੈ ਇਸੇ ਦੌਰਾਨ ਸੂਤਰਾਂ ਤੋਂ ਇਹ ਪਤਾ ਲੱਗਦਾ ਹੈ ਕਿ ਕਿਸੇ ਵੀ ਸਮੇਂ ਅੰਮ੍ਰਿਤਪਾਲ ਸਿੰਘ ਤੇ ਵੱਡੀ ਕਾਰਵਾਈ ਹੋ ਸਕਦੀ ਹੈ ਅੱਜ ਜੋ ਪਿੰਡ ਰੋਡੇ ਵਿੱਚ ਵੱਡਾ ਸਮਾਗਮ ਹੋਇਆ ਉਸ ਵਿਚ ਸੰਗਤਾਂ ਦਾ ਇਕੱਠ ਦੇਖ ਕੇ ਅੰਮ੍ਰਿਤਪਾਲ ਸਿੰਘ ਨਾਲ ਲੱਖਾਂ ਲੋਕ ਜੁੜ ਰਹੇ ਹਨ ਜਿਸ ਨੂੰ ਦੇਖ ਕੇ ਸਰਕਾਰ ਐਕਸ਼ਨ ਦੇ ਵਿੱਚ ਆਈ ਹੈ ਆਮ ਆਦਮੀ ਪਾਰਟੀ ਪਾਰਟੀ ਦੇ ਵਿੱਤ ਮੰਤਰੀ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਨੇ ਜਿੱਥੇ ਕਿ ਸਰਕਾਰ ਨੇ ਇਹ ਹੁਕਮ ਜਾਰੀ ਕਰ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪੂਰੀ ਜਾਂਚ ਕੀਤੀ ਜਾਵੇ ਇੱਥੇ ਕਿਉਂ ਨੌਜਵਾਨਾਂ ਨੂੰ ਭੜਕਾ ਰਿਹਾ ਹੈ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦਾ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *