ਅੰਮ੍ਰਿਤ ਮਾਨ ਨੇ ਸਿੱਧੂ ਮੂਸੇਵਾਲੇ ਬਾਰੇ ਆਖੀ ਇਹ ਵੱਡੀ ਗੱਲ

Latest Update

ਹਾਜੀ ਦੋਸਤੋ ਜ਼ਿੰਮੇ ਕੀ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਹੀ ਹੈਰਾਨ ਹੋ ਜਾਂਦੇ ਹਾਂ ਸੋਸ਼ਲ ਮੀਡੀਆ ਉੱਤੇ ਸਾਨੂੰ ਹਰ ਤਰ੍ਹਾਂ ਦੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਸੋਸ਼ਲ ਮੀਡੀਆ ਉੱਤੇ ਕਈ ਤਾਂ ਅਜਿਹੀਆਂ ਖ਼ਬਰਾਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਹੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਖ਼ਬਰਾਂ ਦੇ ਨਾਲ ਭਰਿਆ ਹੋਇਆ ਹੈ ਹਰ ਰੋਜ਼ ਹੀ ਸਨ ਸੋਸ਼ਲ ਮੀਡੀਆ ਦੇ ਉੱਪਰ ਨਵੀਂ ਤੋਂ ਨਵੀਂ ਖ਼ਬਰ ਦੇਖਣ ਨੂੰ ਮਿਲਦੀ ਹੈ ਇਹ ਸੋਸ਼ਲ ਮੀਡੀਆ ਸਾਨੂੰ ਘਰ ਬੈਠਿਆਂ ਹੀ ਆਸ ਪਾਸ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਸੋਸ਼ਲ ਮੀਡੀਆ ਉੱਤੇ ਸਾਨੂੰ ਹਰ ਤਰ੍ਹਾਂ ਦੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਇਸ ਤਰ੍ਹਾਂ ਦੀ ਹੀ

ਇੱਕ ਖ਼ਬਰ ਸਾਡੇ ਸਾਹਮਣੇ ਦੋਸਤੋ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਵਿੱਚ ਆਈਜੀਐਮਸੀ ਕਾਲਜ ਤੇ ਪਿੱਚ ਰਾਤਿ ਅੰਮ੍ਰਿਤ ਮਾਨ ਦਾ ਕੰਸਰਟ ਹੋਇਆ ਜਿੱਥੇ ਉਹਨੇ ਸਿੱਧੂ ਮੂਸੇਵਾਲੇ ਦੇ ਬਾਰੇ ਦੇਖੋ ਕੀ ਕਿਹਾ ਤੇ ਸਿੱਧੂ ਮੂਸੇਵਾਲਾ ਦੇ ਸਾਰੇ ਗਾਣੇ ਗਾਏ ਉੱਥੇ ਹੀ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੰਮ੍ਰਿਤ ਮਾਨ ਸਿੱਧੂ ਮੂਸੇਵਾਲ ਦੀ ਯਾਰੀ ਬਹੁਤ ਹੀ ਗੂੜ੍ਹੀ ਸੀ ਜਿੱਥੇ ਕਿ ਉਹ ਉਨ੍ਹਾਂ ਦੁਆਰਾ ਇਕ ਗਾਣਾ ਵੀ ਕਾਫ਼ੀ ਹਿੱਟ ਹੋਇਆ ਸੀ ਜੋ ਕਿ ਬੰਬੀਹਾ ਬੋਲੇ ਗਾਣਾ ਉਨ੍ਹਾਂ ਦਾ ਅਕਸਰ ਚਰਚਾ ਦੇ ਵਿੱਚ ਹੀ ਰਿਹਾ ਹੈ ਜਿੱਥੇ ਕਿ ਉਹ ਆਏ ਦਿਨ ਸਟੇਜ ਉੱਤੇ ਸਿੱਧੂ ਮੂਸੇਵਾਲ ਨੂੰ ਯਾਦ ਕਰਕੇ ਉਨ੍ਹਾਂ ਦੇ ਗਾਏ ਹੋਏ ਗੀਤ ਵੀ ਗਾਉਂਦੇ ਹਨ ਅਤੇ ਉਨ੍ਹਾਂ ਨੂੰ ਯਾਦ ਵੀ ਕਰਦੇ ਹਨ ਉੱਥੇ ਹੀ ਸਿੱਧੂ ਮੂਸੇਵਾਲ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਆਖਿਆ ਕਿ ਸਿੱਧੂ ਮੂਸੇਵਾਲੇ ਵਰਗਾ ਕੋਈ ਨਹੀਂ ਬਣ ਸਕਦਾ

ਅਜਿਹਾ ਪੁੱਤ ਮਾਵਾਂ ਵਿਰਲੇ ਵਿਰਲੇ ਹੀ ਜੰਮਦੀਆਂ ਹਨ ਜਿੱਥੇ ਕਿ ਉਨ੍ਹਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੇ ਸਟੇਜ ਉਤੇ ਸਿੱਧੂ ਮੂਸੇਵਾਲ ਦੇ ਗਾਣੇ ਗਾਏ ਜਿਸ ਨੂੰ ਦੇਖ ਕੇ ਕੇ ਪੁਰੀ ਪਬਲਿਕ ਪਾਗਲ ਹੋ ਗਈ ਅਤੇ ਜਿੱਥੇ ਗਏ ਅੰਮ੍ਰਿਤ ਮਾਨ ਦੇ ਗਾਏ ਹੋਏ ਗੀਤਾਂ ਨੂੰ ਉਨ੍ਹਾਂ ਵੱਲੋਂ ਬਹੁਤ ਜ਼ਿਆਦਾ ਪਿਆਰ ਦਿੱਤਾ ਗਿਆ ਜਿੱਥੇ ਕਿ ਉਨ੍ਹਾਂ ਨੇ ਇਹ ਵੀ ਬੇਨਤੀ ਕੀਤੀ ਉਹ ਸਿੱਧੂ ਮੂਸੇ ਵਾਲੇ ਦੇ ਗੀਤ ਸੁਣਨਾ ਚਾਹੁੰਦੇ ਹਨ ਜਿਸ ਤੋਂ ਬਾਅਦ ਕੇ ਅੰਮ੍ਰਿਤ ਮਾਨ ਉੱਥੇ ਉਨ੍ਹਾਂ ਨੂੰ ਸਿੱਧੂ ਮੂਸੇਵਾਲੇ ਦੇ ਗਾਣੇ ਗਾ ਕੇ ਸੁਣਾਉਂਦਾ ਹੈ ਇਸ ਤਰ੍ਹਾਂ ਅਫ਼ਸਰੀ ਅੰਮ੍ਰਿਤ ਮਾਨ ਆਪਣੇ ਗੀਤਾਂ ਰਾਹੀਂ ਸਿੱਧੂ ਮੂਸੇਵਾਲ ਨੂੰ ਯਾਦ ਕਰਦੇ ਰਹਿੰਦੇ ਹਨ ਜਿੱਥੇ ਕਿ ਅੱਜ ਵੀ ਸਿੱਧੂ ਮੂਸੇਵਾਲਾ ਉਨ੍ਹਾਂ ਦੇ ਦਿਲ ਵਿੱਚ ਧੜਕਦਾ ਹੈ ਅਤੇ ਲੱਖਾਂ ਲੋਕ ਉਸ ਨੂੰ ਯਾਦ ਕਰਦੇ ਹਨ ਅਤੇ

ਉਸ ਦੇ ਗੀਤ ਸੁਣਨਾ ਪਸੰਦ ਕਰਦੇ ਹਨ ਇਸ ਤਰ੍ਹਾਂ ਸਿੱਧੂ ਮੂਸੇਵਾਲੇ ਨੂੰ ਹਰ ਕੋਈ ਪਿਆਰ ਕਰਦਾ ਹੈ ਜਿੱਥੇ ਕਿ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤਕ ਉਸ ਨੂੰ ਪਿਆਰ ਦਿੱਤਾ ਜਾਂਦਾ ਹੈ ਦੇਸ਼ਾਂ ਵਿਦੇਸ਼ਾਂ ਵਿੱਚੋਂ ਸਿੱਧੂ ਮੂਸੇਵਾਲੇ ਦਾ ਨਾਂ ਚੱਲਦਾ ਹੈ ਜਿੱਥੇ ਕਿ ਉਹ ਪੂਰੇ ਪੰਜਾਬ ਦੇ ਵਿੱਚ ਸਭ ਤੋਂ ਟਾਪ ਸਿੰਗਰਾਂ ਵਿੱਚੋਂ ਇੱਕ ਹੈ ਭ੍ਰਿਸ਼ਟ ਰਾਹੀਂ ਅੰਮ੍ਰਿਤ ਮਾਨ ਉਨ੍ਹਾਂ ਦਾ ਅਕਸਰ ਹੀ ਗੀਤਾਂ ਵਿੱਚ ਜ਼ਿਕਰ ਕਰਦੇ ਰਹਿੰਦੇ ਹਨ ਇਸ ਤਰ੍ਹਾਂ ਸਟੇਜ ਦੇ ਵਿਚ ਉਥੇ ਲੋਕਾਂ ਦੀ ਗਿਣਤੀ ਬਹੁਤੀ ਜ਼ਿਆਦਾ ਸੀ ਜਿੱਥੇ ਕਿ ਉਨ੍ਹਾਂ ਵੱਲੋਂ ਪੂਰਾ ਆਨੰਦ ਮਾਣਿਆ ਗਿਆ ਅਤੇ ਅੰਮ੍ਰਿਤ ਮਾਨ ਨੂੰ ਉਨ੍ਹਾਂ ਲੋਕਾਂ ਨੇ ਬਹੁਤੀ ਜ਼ਿਆਦਾ ਪਿਆਰ ਦਿੱਤਾ ਜਿਸ ਨੇ ਕਿ ਸ਼ੋਅ ਦੇ ਵਿੱਚ ਸਿੱਧੂ ਮੂਸੇਵਾਲੇ ਦੇ ਗਾਣੇ ਗਾਏ ਜਿਸ ਨੂੰ ਲੋਕਾਂ ਨੇ ਉਥੇ ਖੂਬ ਇੰਜੁਆਏ ਕੀਤਾ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *