ਹੁਣੇ ਹੁਣੇ ਸਿੱਧੂ ਮੂਸੇਵਾਲੇ ਦੀ ਮਾਤਾ ਨੇ ਆਖੀ ਇਹ ਵੱਡੀ ਗੱਲ

Latest Update

ਹਾਂ ਜੀ ਦੋਸਤੋ ਜਿਵੇਂ ਕੀ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਰਹਿੰਦਾ ਹੈ ਕੁਝ ਤਾਂ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਸੋਸ਼ਲ ਮੀਡੀਆ ਤੇ ਸਾਨੂੰ ਹਰ ਇੱਕ ਖੇਤਰ ਦੀ ਪਲ ਪਲ ਦੀ ਜਾਣਕਾਰੀ ਮਿਲਦੀ ਹੈ ਇਸੇ ਤਰ੍ਹਾਂ ਸੋਸ਼ਲ ਮੀਡੀਆ ਪਰ ਸਾਨੂੰ ਹਰ ਇਕ ਚੀਜ਼ ਦੇ ਬਾਰੇ ਖ਼ਬਰ ਮਿਲਦੀ ਹੈ ਇਸੇ ਤਰ੍ਹਾਂ ਦੀ ਹੀ ਇੱਕ ਵੀਡਿਓ ਦੋਸਤੋ ਜਮ੍ਹਾਕਰਤਾ ਨੂੰ ਪਤਾ ਹੈ ਕਿ ਪੰਜਾਬ ਦੇ ਬਹੁਤ ਹੀ ਜ਼ਿਆਦਾ ਮਸ਼ਹੂਰ ਸਿੰਗਰ ਸਿੱਧੂ ਮੂਸੇਵਾਲੇ ਦਾ ਕਤਲ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ ਜਿਥੇ ਕਿ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਪਿਆਰ ਕੀਤਾ

ਜਾਂਦਾ ਹੈ ਬੱਚਿਆਂ ਅਤੇ ਬਜ਼ੁਰਗਾਂ ਤੋਂ ਲੈ ਕੇ ਸਾਰੇ ਹੀ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਇਸ ਤਰ੍ਹਾਂ ਸਿੱਧੂ ਮੂਸੇਵਾਲੇ ਦੇ ਗੀਤਾਂ ਨੂੰ ਹੌਲੀਵੁੱਡ ਤਕ ਵੀ ਬਹੁਤ ਜ਼ਿਆਦਾ ਪਿਆਰ ਦਿੱਤਾ ਜਾਂਦਾ ਸ੍ਰੀ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਇਹ ਝੱਲਣਾ ਬਹੁਤ ਹੀ ਜ਼ਿਆਦਾ ਔਖਾ ਹੋ ਗਿਆ ਹੈ ਜਿਥੇ ਕਿ ਇਸ ਤਰ੍ਹਾਂ ਜਵਾਨ ਪੁੱਤ ਦੀ ਲਾਸ਼ ਨੂੰ ਕੰਧਾਂ ਦੇਣਾ ਬਹੁਤ ਔਖਾ ਹੋ ਜਾਂਦਾ ਹੈ ਇਸ ਲਈ ਉਨ੍ਹਾਂ ਦੇ ਮਾਤਾ ਲਿਖਦੇ ਹਨ ਕਿ ਤੂੰ ਮੂਸਾ ਨੂੰ ਆਪਣੇ ਤੋਂ ਦੂਰ ਕਈ ਨੂੰ ਚਾਰ ਮਹੀਨੇ ਦਾ ਸਮਾਂ ਕੱਲ੍ਹ ਹੋ ਚੁੱਕਿਆ ਹੈ ਤੇ ਸਿੱਧੂ ਮੂਸੇਵਾਲਾ ਦੀ ਮਾਤਾ ਜੀ ਵ੍ਹੱਟਸਐਪ ਦੇ ਉੱਤੇ ਸਿੱਧੂ ਨੂੰ ਦੇ ਬਾਰੇ ਲਿਖ ਕੇ ਕੁਝ ਗੱਲਾਂ ਪਾਈਆਂ ਨੇ ਮਾਤਾ ਜੀ ਲਿਖਦੇ ਨੇ ਸ਼ੁਭ ਪੁੱਤ ਅੱਜ ਚਾਰ ਮਹੀਨੇ ਹੋ ਗਏ ਸਾਡਾ ਜਮ੍ਹਾਂ ਚੇਤਾ ਨਹੀਂ ਆਇਆ ਪਹਿਲਾਂ ਤਾਂ ਤੂੰ ਦੋ ਦਿਨ

ਨਹੀਂ ਰਹਿੰਦਾ ਸੀ ਸਾਡੇ ਬਿਨਾਂ ਏਡਾ ਨਮੂਰਾ ਤੂੰ ਕਾਹਤੋਂ ਹੋ ਗਿਆ ਪੁੱਤ ਸਾਡਾ ਜੀਅ ਨਹੀਂ ਲੱਗਦਾ ਤੇਰੇ ਬਿਨਾਂ ਇਸ ਤਰ੍ਹਾਂ ਇਹ ਗੱਲਾਂ ਦਿਲ ਚੀਰ ਜਾਂਦੀਅਾਂ ਹਨ ਮਾਤਾ ਜੀ ਦੀਆਂ ਇਸ ਤਰ੍ਹਾਂ ਸਾਰੇ ਹੀ ਪੰਜਾਬ ਵਿੱਚ ਸਿੱਧੂ ਮੂਸੇਵਾਲ ਨੂੰ ਯਾਦ ਕੀਤਾ ਜਾ ਰਿਹਾ ਹੈ ਜਿੱਥੇ ਕਿ ਹਰ ਇਕ ਦੀਆਂ ਅੱਖਾਂ ਨਮ ਹਨ ਕਿਉਂਕਿ ਸਿੱਧੂ ਮੂਸੇਵਾਲਾ ਅੱਜ ਵੀ ਉਨ੍ਹਾਂ ਦੇ ਦਿਲਾਂ ਵਿੱਚ ਧੜਕਦਾ ਹੈ ਜਿੱਥੇ ਕਿ ਅੱਜ ਵੀ ਉਸ ਦੇ ਗੀਤ ਹੀ ਸੁਣੇ ਜਾਂਦੇ ਹਨ ਉਥੇ ਹੀ ਸਿੱਧੂ ਮੂਸੇਵਾਲ ਦੇ ਮਾਤਾ ਪਿਤਾ ਲਈ ਇਹ ਦੁਆ ਕਰਦੇ ਹਾਂ ਕਿ ਉਹ ਹਮੇਸ਼ਾ ਹੀ ਚੜ੍ਹਦੀ ਕਲਾ ਵਿੱਚ ਰਹਿਣ ਪ੍ਰਮਾਤਮਾ ਉਨ੍ਹਾਂ ਨੂੰ ਹਮੇਸ਼ਾ ਤੰਦਰੁਸਤ ਹੀ ਰੱਖੇ ਅਤੇ ਉਨ੍ਹਾਂ ਦੇ ਹਰ ਸਮੇਂ ਅੰਗ ਸੰਗ ਸਹਾਈ ਹੋਵੇ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *