ਸਿੱਧੂ ਮੂਸੇਵਾਲੇ ਦੇ ਪਿਤਾ ਨੇ ਸ਼ਹੀਦ ਭਗਤ ਸਿੰਘ ਬਾਰੇ ਆਖੀਆਂ ਇਹ ਗੱਲਾਂ

Latest Update

ਹਾਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਨ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਡੇ ਤਕ ਹਰ ਇੱਕ ਖ਼ਬਰ ਪਹੁੰਚਾਉਂਦਾ ਹੈ ਕਈ ਤਾਂ ਖ਼ਬਰਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਸੇ ਤਰ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਨੂੰ ਆਮ ਦੇਖਣ ਨੂੰ ਮਿਲਦੀਆਂ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਦੋਸਤੋ ਜਮ੍ਹਾਕਰਤਾ ਨੂੰ ਬਤਾਈਏ ਕੇ ਸਿੱਧੂ ਮੂਸੇਵਾਲੇ ਦੇ ਪਿਤਾ ਹਸਪਤਾਲ ਵਿੱਚ ਦਾਖ਼ਲ ਸਨ ਜਿੱਥੋਂ ਕੇ ਬਾਹਰ ਆ ਕੇ ਉਨ੍ਹਾਂ ਨੇ ਕੈਮਰੇ ਅੱਗੇ ਲੋਕਾਂ ਦੇ ਸਾਹਮਣੇ ਗੱਲਾਂ ਆਖੀਆਂ ਕੀ ਜੇਕਰ ਜੀਵਨ ਜਿਊਣਾ ਹੈ ਤਾਂ ਭਗਤ ਸਿੰਘ ਵਾਲਾ ਜਿਓ ਕਿੱ

ਦਾਂ ਉਨ੍ਹਾਂ ਨੇ ਆਪਣੀ ਜਾਨ ਦੇਸ਼ ਦੇ ਲਈ ਕੁਰਬਾਨ ਕਰ ਦਿੱਤੀ ਉਨ੍ਹਾਂ ਦੇ ਸਿਧਾਂਤਾਂ ਦੇ ਉੱਤੇ ਸਾਨੂੰ ਜ਼ਿੰਦਗੀ ਜਿਊਣੀ ਚਾਹੀਦੀ ਹੈ ਜਿੱਥੇ ਕੇ ਬਹੁਤ ਛੋਟੀ ਉਮਰ ਵਿਚ ਉਨ੍ਹਾਂ ਨੇ ਆਪਣੀ ਏਡੀ ਵੱਡੀ ਸੋਚ ਰੱਖੀ ਅਤੇ ਆਪਣੇ ਦੇਸ਼ ਦੇ ਲਈ ਜਾਨ ਦੇ ਦਿੱਤੀ ਇਸ ਲਈ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਆਖਿਆ ਕਿ ਉਸ ਤਰ੍ਹਾਂ ਦੀ ਸੋਚ ਸਾਨੂੰ ਹਰ ਇਕ ਨੌਜਵਾਨ ਨੂੰ ਰੱਖਣੀ ਚਾਹੀਦੀ ਹੈ ਉੱਥੇ ਹੀ ਉਨ੍ਹਾਂ ਨੇ ਆਖਿਆ ਕਿ ਇਹ ਬਦਮਾਸ਼ ਤਾਂ ਜੇਲ੍ਹਾਂ ਵਿੱਚ ਰਹਿ ਕੇ ਹੀ ਆਪਣੀਆਂ ਜਾਇਦਾਦਾਂ ਬਣਾ ਰਹੇ ਹਨ ਜਿੱਥੇ ਕਿ ਜੇਲ੍ਹ ਵਿਚ ਬੈਠੇ ਬੈਠੇ ਉਹ ਕਰੋੜਾਂਪਤੀ ਬਣ ਗਏ ਹਨ ਜਿਨ੍ਹਾਂ ਨੂੰ ਕੋਈ ਵੀ ਕਿਸੇ ਪ੍ਰਸ਼ਾਸਨ ਦਾ ਡਰ ਵੀ ਨਹੀਂ ਹੈ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਨੇ ਆਸ ਵਿਚ ਕਿਸੇ ਦਾ ਵੀ ਬੱਚਾ ਨਹੀਂ ਮਾਰਨਾ ਬੇਕਸੂਰ ਲੋਕਾਂ ਦੀ

ਇਨ੍ਹਾਂ ਨੇ ਜਾਨ ਲੈਣੀ ਹੈ ਉੱਥੇ ਹੀ ਉਨ੍ਹਾਂ ਨੇ ਆਖਿਆ ਕਿ ਸਾਨੂੰ ਇਨ੍ਹਾਂ ਤੋਂ ਬਚਣ ਦੀ ਲੋੜ ਹੈ ਉੱਥੇ ਉਨ੍ਹਾਂ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਤੋਂ ਅਸੀਂ ਇਹੀ ਸੇਧ ਲਵਾਂਗੇ ਕਿ ਜੇਕਰ ਕੋਈ ਕੰਮ ਕਰਾਂਗੇ ਤਾਂ ਚੰਗਾ ਕਰਾਂਗੇ ਉੱਥੇ ਉਨ੍ਹਾਂ ਨੇ ਆਖਿਆ ਕਿ ਮੈਂ ਇੱਕ ਖ਼ਬਰ ਦੇਖੀ ਜਿੱਥੇ ਕੇ ਲਾਰੈਂਸ ਬਿਸ਼ਨੋਈ ਨੂੰ ਕੁਝ ਕੁੜੀਆਂ ਜੋ ਕਿ ਵਕੀਲ ਬਣੀਆਂ ਹੋਈਆਂ ਸਨ ਉਹ ਕੈਰੀ ਨੂੰ ਸਨ ਕਿ ਉਨ੍ਹਾਂ ਨੇ ਲਾਰੈਂਸ ਬਿਸ਼ਨੋਈ ਨੂੰ ਦੇਖਣਾ ਹੈ ਇਸ ਲਈ ਇਹ ਸਾਡੇ ਲਈ ਬਹੁਤ ਹੀ ਮਾੜੀ ਗੱਲ ਹੈ ਦੇਖਣਾ ਹੈ ਤਾਂ ਸਾਨੂੰ ਭਗਤ ਸਿੰਘ ਦੇ ਜੀਵਨ ਬਾਰੇ ਦੇਖਣਾ ਚਾਹੀਦਾ ਹੈ ਉਨ੍ਹਾਂ ਦੱਸਿਆ ਕਿ ਬਹੁਤ ਸਾਰੀਆਂ ਸ਼ਹਾਦਤਾਂ ਇਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀਅਾਂ ਗੲੀਅਾਂ ਸਨ ਬਲਕਿ ਇਕੱਲੇ ਇਕੱਲੇ ਮੈਂਬਰ ਨੇ ਦੇਸ਼ ਦੇ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ ਉਨ੍ਹਾਂ ਨੇ ਦੱਸਿਆ ਕਿ

ਸਾਡੇ ਲੋਕ ਅਜੇ ਵੀ ਸ਼ਹੀਦਾਂ ਦੇ ਲਈ ਕਿੰਤੂ ਪ੍ਰੰਤੂ ਕਰਦੇ ਹਨ ਉਨ੍ਹਾਂ ਨੇ ਦੱਸਿਆ ਕਿ ਧੰਨ ਹਨ ਉਹ ਮਾਵਾਂ ਜੋ ਇੰਨੇ ਦਲੇਰ ਪੁੱਤਰ ਪੈਦਾ ਕਰਦੀਆਂ ਹਨ ਜਿੱਥੇ ਕਿ ਉਨ੍ਹਾਂ ਨੇ ਫਾਂਸੀ ਨੂੰ ਵੀ ਹੱਸ ਹੱਸ ਕੇ ਮੱਥੇ ਲਾਇਆ ਉਨ੍ਹਾਂ ਦੱਸਿਆ ਕਿ ਜੋ ਫਾਂਸੀ ਦੇ ਸਮੇਂ ਵੀ ਮੁਸਕਰਾਉਂਦਾ ਹੋਇਆ ਦੁਨੀਆਂ ਤੋਂ ਜਾਂਦਾ ਹੈ ਉਹ ਆਦਮੀ ਕਦੇ ਵੀ ਆਮ ਨਹੀਂ ਹੁੰਦਾ ਉਹ ਰੱਬੀ ਰੂਹਾਂ ਹੁੰਦੀਆਂ ਹਨ ਜੋ ਸਮਾਜ ਦੀ ਕੌਮ ਲਈ ਆਉਂਦੀਆਂ ਹਨ ਤੇ ਚਲੀਆਂ ਜਾਂਦੀਆਂ ਹਨ ਉਨ੍ਹਾਂ ਨੇ ਦੱਸਿਆ ਕਿ ਅਜਿਹੇ ਨੌਜਵਾਨਾਂ ਦੀ ਪ੍ਰਮਾਤਮਾ ਉਮਰ ਘੱਟ ਹੀ ਲਿਖਦਾ ਹੈ ਜਿਨ੍ਹਾਂ ਦੇ ਵਿੱਚ ਕੁੱਝ ਕਰ ਮਿਟਣ ਦਾ ਇੱਕ ਜਨੂੰਨ ਹੁੰਦਾ ਹੈ ਅਜਿਹੇ ਨੌਜਵਾਨ ਬਹੁਤ ਘੱਟ ਮਾਂ ਜੰਮਦੀਆਂ ਹਨ ਇਸ ਤਰ੍ਹਾਂ ਉਨ੍ਹਾਂ ਨੇ ਲੋਕਾਂ ਦੇ ਸਾਹਮਣੇ ਸ਼ਹੀਦ ਭਗਤ ਸਿੰਘ ਬਾਰੇ ਗੱਲਾਂ ਕੀਤੀਆਂ ਹਨ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *