ਮੁਸਲਮਾਨ ਬੀਰ ਨੇ ਕੀਤੀ ਇਹ ਵੱਡੀ ਮਿਸਾਲ ਕਾਇਮ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ

ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਹ ਜਸਮੀਨ ਖ਼ਾਨ ਜੋ ਕਿ ਮਜ਼੍ਹਬੀ ਸਿੱਖਾਂ ਦੀ ਕੁੜੀ ਨੂੰ ਗੋਦ ਲਿਆ ਹੋਇਆ ਹੈ ਖ਼ੁਦ ਇਹ ਮੁਸਲਮਾਨ ਹਨ ਜਿੱਥੇ ਕਿ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਇੱਕ ਧੀ ਸੀ ਜਿਸ ਦੀ ਮੌਤ ਹੋ ਚੁੱਕੀ ਹੈ ਜਸਮੀਨ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਬੇਟੀ ਦੀ ਮੌਤ ਹੁੰਦੀ ਹੈ ਤਾਂ ਇੱਕ ਹਫ਼ਤੇ ਤਕ ਉਨ੍ਹਾਂ ਦੁਆਰਾ ਖਾਣਾ ਨਹੀਂ ਖਾਧਾ ਜਾਂਦਾ ਜਿਨ੍ਹਾਂ ਦੀ ਬੇਟੀ ਗੋਦ ਲਈ ਹੁੰਦੀ ਹੈ ਉਨ੍ਹਾਂ ਨੇ ਦੱਸਿਆ

ਕਿ ਉਨ੍ਹਾਂ ਦੁਆਰਾ ਜੈਸਮੀਨ ਨੂੰ ਆਪਣੀ ਭੈਣ ਸਮਝਿਆ ਹੈ ਜਿੱਥੇ ਕਿ ਉਸਨੇ ਆਪਣੀ ਭੈਣ ਨੂੰ ਰੋਂਦੇ ਹੋਏ ਨਹੀਂ ਤੀਕ ਸਕਦੀ ਸੀ ਇਸ ਲਈ ਉਸ ਨੇ ਆਪਣੀ ਇੱਕ ਬੇਟੀ ਉਨ੍ਹਾਂ ਨੂੰ ਦੇ ਦਿੱਤੀ ਉੱਥੇ ਹੀ ਦੱਸਿਆ ਕਿ ਉਸ ਮਜ਼੍ਹਬੀ ਸਿੱਖਾਂ ਦੀ ਔਰਤ ਦਾ ਜੋ ਪਾਈ ਹੈ ਉਹ ਵੀ ਜੈਸਮੀਨ ਦੇ ਰੱਖੜੀ ਬਣਦਾ ਹੈ ਅਤੇ ਉਸ ਨੂੰ ਵੀ ਆਪਣੀ ਭੈਣ ਸਮਝਦਾ ਹੈ ਜਿਹੜੀ ਕਿ ਇਨ੍ਹਾਂ ਦੀ ਇੱਕ ਬੇਟੀ ਹੁੰਦੀ ਹੈ ਉਹ ਉਸ ਔਰਤ ਨਾਲ ਬਹੁਤ ਜ਼ਿਆਦਾ ਪਿਆਰ ਕਰਦੀ ਹੈ ਉਸ ਨੇ ਦੱਸਿਆ ਕਿ ਉਹ ਹਮੇਸ਼ਾਂ ਹੀ ਉਸ ਨੂੰ ਆਪਣੀ ਬੇਟੀ ਸਮਝਦੀ ਸੀ ਇਸ ਤੋਂ ਬਾਅਦ ਕੇ ਉਹ ਔਰਤ ਆਪਣੀ ਇਹ ਵੱਡੀ ਕੁਰਬਾਨੀ ਦਿੰਦੀ ਹੈ ਅਤੇ ਉਸ ਨੂੰ ਆਪਣੀ ਇੱਕ ਬੇਟੀ ਦੇ ਦਿੰਦੀ ਹੈ ਉਸ ਨੇ ਦੱਸਿਆ ਕਿ ਉਸਤੋਂ ਰੋਂਦੀ ਹੋਈ ਨਹੀਂ ਦੇਖੀ ਜਾਂਦੀ ਸੀ ਉੱਥੇ ਉਨ੍ਹਾਂ ਨੇ ਦੱਸਿਆ ਕਿ

ਉਨ੍ਹਾਂ ਦਾ ਬਹੁਤ ਜ਼ਿਆਦਾ ਵਿਰੋਧ ਵੀ ਕੀਤਾ ਗਿਆ ਜਿਥੇ ਕਰਨਾ ਦੱਸਿਆ ਕਿ ਉਹ ਮੁਸਲਮਾਨ ਦੇ ਘਰ ਮਜ਼੍ਹਬੀ ਸਿੱਖਾਂ ਦੀ ਕੁੜੀ ਨਹੀਂ ਰਹਿ ਸਕਦੀ ਇਸ ਦਾ ਧਰਮ ਵੀ ਚੇਂਜ ਕਰ ਦੇਵੋ ਇਸ ਤਰ੍ਹਾਂ ਕਈ ਲੋਕਾਂ ਨੇ ਉਨ੍ਹਾਂ ਦੇ ਘਰ ਆ ਕੇ ਉਨ੍ਹਾਂ ਨੂੰ ਕਾਫੀ ਸੁਝਾਅ ਦਿੱਤੇ ਉੱਥੇ ਹੀ ਉਨ੍ਹਾਂ ਨੇ ਅੱਠ ਕਿ ਉਨ੍ਹਾਂ ਦੇ ਸਾਰੇ ਪਰਿਵਾਰ ਵੱਲੋਂ ਵੀ ਨਾਂਹ ਕਰ ਦਿੱਤੀ ਜਾਂਦੀ ਹੈ ਕਿ ਇਹ ਲਕਸ਼ਮੀ ਹੈ ਇਸ ਦੀ ਸੇਵਾ ਕਰੋ ਉਸ ਦਾ ਧਰਮ ਚੇਂਜ ਨਹੀਂ ਕਰਨਾ ਚਾਹੀਦਾ ਇਸੇ ਦੌਰਾਨ ਉਨ੍ਹਾਂ ਨੇ ਫ਼ੈਸਲਾ ਕੀਤਾ ਕਿ ਜੇਕਰ ਉਸ ਲੜਕੀ ਦੀ ਸੇਵਾ ਕਰਨੀ ਹੈ ਤਾਂ ਉਸ ਦੇ ਧਰਮ ਵਿੱਚ ਹੀ ਕੀਤੀ ਜਾਵੇਗੀ ਜੇਕਰ ਉਸ ਦਾ ਧਰਮ ਬਦਲਿਆ ਜਾਵੇਗਾ ਤਾਂ ਉਹ ਗੱਦਾਰ ਵੱਜਣਗੇ ਜਿੱਥੇ ਕਿ ਉਨ੍ਹਾਂ ਨੇ ਦੱਸਿਆ ਕਿ ਉਹ ਆਪਣੇ ਮਾਤਾ ਪਿਤਾ ਨਾਲ ਬਹੁਤੀ ਜ਼ਿਆਦਾ ਪਿਆਰ ਕਰਦੀ ਹੈ ਜਿੱਥੇ ਕਿ ਉਨ੍ਹਾਂ ਦਾ ਆਪਸ ਵਿੱਚ ਬਹੁਤੀ ਜ਼ਿਆਦਾ ਪਿਆਰ ਹੈ ਜਿੱਥੇ ਕਿ ਉਹ ਮਾਂ ਜੈਸਮੀਨ ਨੂੰ ਬਹੁਤੀ

ਜ਼ਿਆਦਾ ਪਿਆਰ ਕਰਦੀ ਹੈ ਜਿੰਨਾ ਸਮਾਂ ਉਹ ਸੈਲੂਨ ਤੋਂ ਵਾਪਸ ਘਰ ਨਹੀਂ ਆਉਂਦੀ ਉਨ੍ਹਾਂ ਸਮਾਂ ਉਹ ਰੋਟੀ ਨਹੀਂ ਖਾਂਦੇ ਇਸ ਤਰ੍ਹਾਂ ਹੀ ਉਨ੍ਹਾਂ ਦਾ ਆਪਸ ਵਿੱਚ ਬਹੁਤ ਹੀ ਜ਼ਿਆਦਾ ਪਿਆਰ ਹੈ ਜਿੱਥੇ ਉਸ ਦਾ ਭਰਾ ਵੀ ਉਸ ਨੂੰ ਬਹੁਤ ਜ਼ਿਆਦਾ ਪਿਆਰ ਕਰਦਾ ਜਦੋਂ ਉਹ ਇੰਟਰਵਿਊ ਦੌਰਾਨ ਰੋਣ ਲੱਗ ਜਾਂਦੀ ਹੈ ਤਾਂ ਉਹ ਵੀ ਉਸਦੇ ਨਾਲ ਰੋਣ ਲੱਗ ਜਾਂਦਾ ਹੈ ਇਸ ਤਰ੍ਹਾਂ ਹੀ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਪਿਤਾ ਉਸ ਨੂੰ ਬਹੁਤੀ ਜ਼ਿਆਦਾ ਪਿਆਰ ਕਰਦੇ ਹਨ ਉਸੇ ਤਰ੍ਹਾਂ ਹੀ ਉਨ੍ਹਾਂ ਨੇ ਇੰਟਰਵਿਊ ਦੇ ਦੌਰਾਨ ਆਪਣੇ ਜੀਵਨ ਦੀਆਂ ਸਾਰੀਆਂ ਗੱਲਾਂ ਦੱਸੀਆਂ ਹਨ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *