ਜੱਟਾਂ ਦੇ ਪੁੱਤਾਂ ਨੇ ਕੀਤਾ ਇਹ ਨਵਾਂ ਕੰਮ ਜਿਸ ਨੂੰ ਦੇਖ ਕੇ ਸਾਰੇ ਹੋਏ ਹੈਰਾਨ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ

ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਦੋਸਤੋ ਜਿਵੇਂ ਕਿ ਤੁਹਾਨੂੰ ਪਤੈ ਕਿ ਅੱਜਕੱਲ੍ਹ ਹਰ ਕੋਈ ਆਪਣਾ ਮਿੱਤਰਨੁਮਾ ਕੰਮ ਕਰ ਰਿਹਾ ਹੈ ਜਿਥੇ ਕਿ ਅਜਿਹੇ ਹੀ ਨੌਜਵਾਨਾਂ ਨੇ ਇਕ ਵੱਡੀ ਮਿਸਾਲ ਕਾਇਮ ਕੀਤੀ ਜਿੱਥੇ ਕਿ ਉਨ੍ਹਾਂ ਨੇ ਕਿਹਾ ਕਿ ਕੋਈ ਕੰਮ ਵੱਡਾ ਛੋਟਾ ਨਹੀਂ ਹੁੰਦਾ ਉੱਥੇ ਹੀ ਦੋ ਨੌਜਵਾਨਾਂ ਨੇ ਅਜਿਹਾ ਕੰਮ ਕੀਤਾ ਜਿਸ ਨੂੰ ਦੇਖ ਕੇ ਸਾਰੇ ਹੈਰਾਨ ਹਨ ਉਨ੍ਹਾਂ ਨੌਜਵਾਨਾਂ ਜੋ ਕਿ ਜੱਟਾਂ ਦੇ ਪੁੱਤ ਹਨ ਉਨ੍ਹਾਂ ਨੇ ਬੱਕਰੀ ਫਾਰਮ ਖੋਲ੍ਹਿਆ ਜਦੋਂ ਉਨ੍ਹਾਂ ਦੁਆਰਾ ਇਹ ਬੱਕਰੀ ਫਾਰਮ ਖੋਲ੍ਹਿਆ ਗਿਆ ਸੀ

ਤਾਂ ਸਾਰਾ ਪਿੰਡ ਉਨ੍ਹਾਂ ਨੂੰ ਟਿੱਚਰਾਂ ਕਰਦਾ ਸੀ ਕਿ ਉਹ ਕਿਹੋ ਜਿਹਾ ਕੰਮ ਕਰਨ ਲੱਗ ਪਏ ਹਨ ਉੱਥੇ ਹੀ ਉਨ੍ਹਾਂ ਨੇ ਕਾਫ਼ੀ ਗਿਣਤੀ ਵਿੱਚ ਬੱਕਰੀਆਂ ਰੱਖੀਆਂ ਜਿਥੇ ਕਿ ਉਨ੍ਹਾਂ ਨੂੰ ਇਸ ਬਾਰੇ ਕਾਫ਼ੀ ਨੌਲਜ ਵੀ ਹੈ ਜਿਥੇ ਉਨ੍ਹਾਂ ਨੇ ਦੱਸਿਆ ਕਿ ਜੇਕਰ ਬੱਕਰੀ ਅਸੀਂ ਪਾਲਦੇ ਹਾਂ ਤਾਂ ਇੱਕ ਸਾਲ ਦੇ ਵਿਚ ਸਾਨੂੰ ਦੱਸ ਪੰਦਰਾਂ ਹਜ਼ਾਰ ਪਿਆ ਛੱਡ ਦਿੰਦੀ ਹੈ ਜੇਕਰ ਅਸੀਂ ਦਸ ਬੱਕਰੀਆਂ ਪਾਲਾਂਗੇ ਤਾਂ ਸਾਨੂੰ ਇੱਕ ਲੱਖ ਰੁਪਏ ਸਾਲ ਦਾ ਮਿਲ ਸਕੇਗਾ ਉੱਥੇ ਹੀ ਉਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਪਹਿਲਾਂ ਪਹਿਲਾਂ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਆਈਆਂ ਪਰ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦਾ ਬਹੁਤ ਜ਼ਿਆਦਾ ਸਾਥ ਦਿੱਤਾ ਜਿੱਥੇ ਕਿ ਉਹ ਪਹਿਲਾਂ ਆਪਣਾ ਹੌਸਲਾ ਵੀ ਤੋਡ਼ ਚੁੱਕੇ ਸਨ ਜਿੱਥੇ ਕਿ ਉਨ੍ਹਾਂ ਦੀਆਂ ਬੱਕਰੀਆਂ ਦੇ ਬੱਚੇ ਕਾਫ਼ੀ ਮਰ ਚੁੱਕੇ ਸਨ ਜਿਸ ਤੋਂ ਬਾਅਦ ਕੇ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਹੌਸਲਾ ਦਿੱਤਾ ਅਤੇ ਆਖਿਆ ਕਿ ਤੁਸੀਂ ਕਾਮਯਾਬ ਇਸੇ ਕੰਮ ਵਿੱਚ ਹੋ ਕੇ ਦਿਖਾਉਣਾ ਹੈ ਉਸ ਨੌਜਵਾਨ ਨੇ ਦੱਸਿਆ ਕਿ ਉਹ ਤਾਂ ਡੋਲ ਜਾਂਦੇ ਸਨ ਪਰ ਉਨ੍ਹਾਂ ਨੂੰ

ਪਰਿਵਾਰ ਦਾ ਬਹੁਤ ਜ਼ਿਆਦਾ ਸਪੋਟ ਸੀ ਜਿੱਥੇ ਕਿ ਉਨ੍ਹਾਂ ਨੂੰ ਇਹ ਹੌਸਲਾ ਦਿੱਤਾ ਹੋਇਆ ਅੱਜ ਕਾਫੀ ਚੰਗਾ ਲਾਭ ਪਹੁੰਚਾ ਰਿਹਾ ਹੈ ਉੱਥੇ ਹੀ ਇਹ ਦੋਵੇਂ ਨੌਜਵਾਨ ਬਹੁਤ ਹੀ ਜ਼ਿਆਦਾ ਪੜ੍ਹੇ ਲਿਖੇ ਹਨ ਜਿਥੇ ਕਿ ਉਨ੍ਹਾਂ ਨੇ ਸੋਚਿਆ ਕਿ ਉਹ ਆਪਣਾ ਹੀ ਕੰਮ ਕਰਨਗੇ ਇਸੇ ਦੌਰਾਨ ਹੀ ਉਨ੍ਹਾਂ ਨੇ ਇਸ ਕੰਮ ਨੂੰ ਛੱਡਣ ਦੀ ਕੋਸ਼ਿਸ਼ ਵੀ ਕੀਤੀ ਪਰ ਫੈਮਿਲੀ ਦੀ ਸਪੋਰਟ ਦੇ ਕਾਰਨ ਉਹ ਦੁਬਾਰਾ ਫਿਰ ਮਨ ਬਣਾ ਲੈਂਦੇ ਸਨ ਇਸ ਲਈ ਉਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਉਹ ਕਿਸ ਦੇ ਥੱਲੇ ਕੰਮ ਕਰਨਾ ਨਹੀਂ ਚਾਹੁੰਦੇ ਸਨ ਜਿਸ ਤੋਂ ਬਾਅਦ ਕਿ ਉਨ੍ਹਾਂ ਨੇ ਸੋਚਿਆ ਕਿ ਉਹ ਇਸ ਕੰਮ ਦੇ ਵਿੱਚੋਂ ਹੀ ਆਪਣਾ ਨਾਮ ਚੰਗਾ ਕਮਾਉਣਗੇ ਇਸ ਤਰ੍ਹਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਜਦੋਂ ਇਹ ਕੰਮ ਸ਼ੁਰੂ ਕੀਤਾ ਸੀ ਤਾਂ ਉਨ੍ਹਾਂ ਦਾ ਅੱਠ ਤੋਂ ਦੱਸ ਲੱਖ ਰੁਪਿਆ ਖਰਚ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਹੁਣ ਉਨ੍ਹਾਂ ਨੂੰ ਚੰਗੀ ਆਮਦਨ ਹੁੰਦੀ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *