ਕਲੀਨਿਕ ਮੁਹੱਲੇ ਵਿਚ ਹੋਈ ਇਹ ਵੱਡੀ ਘਟਨਾ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ

ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਮੁਹੱਲਾ ਕਲੀਨਿਕਾਂ ਦਾ ਰਾਗ ਅਲਾਪਦੀ ਮਾਨ ਸਰਕਾਰ ਪਰ ਗਰਭਵਤੀ ਮਹਿਲਾ ਲਈ ਹਸਪਤਾਲ ਚ ਕੋਈ ਜਗ੍ਹਾ ਨਹੀਂ ਆਖਿਰਕਾਰ ਫਰਸ਼ ਤੇ ਹੀ ਜਨਮ ਲੈਣਾ ਪਿਆ ਪੰਜਾਬ ਦੇ ਭਵਿੱਖ ਨੂੰ ਪਠਾਨਕੋਟ ਵਿਖੇ ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿਚ ਇਕ ਗਰਭਵਤੀ ਮਹਿਲਾ ਨੂੰ ਦਾਖ਼ਲ ਨਾ ਕਰਨ ਦਾ ਮਾਮਲਾ ਸਾਹਮਣੇ ਆਇਆ

ਜਿਸ ਦੇ ਚਲਦਿਆਂ ਗਰਭਵਤੀ ਮਹਿਲਾ ਨੂੰ ਮਜਬੂਰ ਹੋ ਕੇ ਹਸਪਤਾਲ ਦੇ ਵੇਟਿੰਗ ਰੂਮ ਦੇ ਫਰਸ਼ ਤੇ ਹੀ ਬੱਚੀ ਨੂੰ ਜਨਮ ਦੇਣਾ ਤਸਵੀਰਾਂ ਬੜੀਆਂ ਹੀ ਅਸਹਿਜ ਅਤੇ ਪ੍ਰੇਸ਼ਾਨ ਕਰਨ ਵਾਲਿਆਂ ਨੇ ਸ਼ਰਮਨਾਕ ਅਤੇ ਦਿਲ ਦਹਿਲਾਉਣ ਵਾਲੀ ਘਟਨਾ ਨੂੰ ਦੇਖ ਕੇ ਕੋਈ ਵੀ ਤ੍ਰਭਕ ਉੱਠੇਗਾ ਇੱਥੇ ਉਨ੍ਹਾਂ ਦੀ ਗੱਲ ਨਹੀਂ ਕੀਤੀ ਜਾਰੀ ਜੋ ਅਕਸਰ ਇਹ ਰਾਗ ਅਲਾਪਦੇ ਦੇਖੇ ਜਾਂਦੇ ਨੇ ਕੀ ਸੱਤਰ ਸਾਲਾਂ ਦਾ ਗੰਦ ਸਾਫ਼ ਹੋਣ ਤੇ ਲੱਗੇਗਾ ੳੁਨ੍ਹਾਂ ਦੀ ਗੱਲ ਕੀਤੀ ਜਾ ਰਹੀ ਹੈ ਜੋ ਮਨੁੱਖਤਾ ਨਾਲ ਕੋਈ ਵਾਹ ਵਾਸਤਾ ਰੱਖਦੇ ਨੇ ਮਨੁੱਖੀ ਜ਼ਿੰਦਗੀ ਦੀਆਂ ਕਦਰਾਂ ਕੀਮਤਾਂ ਸਮਝ ਦਿਨ ਪਠਾਨਕੋਟ ਦੇ ਪੀਪਲੀ ਮੁਹੱਲੇ ਦੇ ਵਾਸੀ ਜਗੀ ਲਾਲ ਨੇ ਦੋਸ਼ ਲਾਇਆ ਹੈ ਜਦੋਂ ਉਹ ਆਪਣੀ ਗਰਭਵਤੀ ਪਤਨੀ ਨੂੰ ਹਸਪਤਾਲ ਲੈ ਕੇ ਪਹੁੰਚਿਆ ਤਾਂ ਹਸਪਤਾਲ ਦੇ ਸਟਾਫ ਨੇ ਉਸ ਦੀ ਪਤਨੀ ਨੂੰ ਦਾਖ਼ਲ ਕਰਨ ਤੋਂ ਇਨਕਾਰ ਕਰਦਿਆਂ ਲੇਬਰ ਰੂਮ ਚੋਂ ਬਾਹਰ ਕੱਢ ਦਿੱਤਾ

ਅਤੇ ਉਸ ਨੂੰ ਅੰਮ੍ਰਿਤਸਰ ਵਿੱਚ ਜਾ ਕੇ ਇਲਾਜ ਕਰਵਾਉਣ ਲਈ ਕਿਹਾ ਗਿਆ ਪਰ ਉਸ ਦੀ ਪਤਨੀ ਦੀ ਤਕਲੀਫ਼ ਵਧ ਜਾਣ ਕਰਕੇ ਅਤੇ ਰਾਤ ਦੇ ਸਮੇਂ ਕੋਈ ਸਾਧਨ ਨਾ ਹੋਣ ਦੀ ਮਜਬੂਰੀ ਕਰਕੇ ਬੱਬੇ ਵਾਸੀ ਜਿਸ ਦੇ ਚੱਲਦਿਆਂ ਉਸ ਦੀ ਪਤਨੀ ਨੇ ਵੇਟਿੰਗ ਓਹਦੇ ਫਰਸ਼ ਤੇ ਇਕ ਬੱਚੀ ਨੂੰ ਜਨਮ ਦਿੱਤਾ ਦੂਜੇ ਪਾਸੇ ਐੱਸ ਐਮ ਓ ਨੇ ਸਾਰੇ ਦੋਸ਼ ਨਕਾਰੇ ਮੁਹੱਲਾ ਕਲੀਨਿਕਾਂ ਦੀ ਤਰਜ਼ ਤੇ ਸਿਹਤ ਸੇਵਾਵਾਂ ਦੇਣ ਦੇ ਵਾਅਦੇ ਕਰਨ ਵਾਲੀ ਆਪ ਸਰਕਾਰ ਤੇ ਪਠਾਨਕੋਟ ਤੇ ਘਟਨਾ ਸਵਾਲੀਆ ਚਿੰਨ੍ਹ ਖਡ਼੍ਹੇ ਕਰਦੀ ਨਜ਼ਰ ਆ ਰਹੀ ਹੈ ਹਾਲਾਂਕਿ ਪੰਜਾਬ ਸਰਕਾਰ ਨੇ ਜਾਂਚ ਦੇ ਹੁਕਮ ਦੇ ਦਿੱਤੇ ਨੇ ਪਰ ਇਸ ਦੇ ਉੱਪਰ ਕੀ ਕਾਰਵਾਈ ਹੋਵੇਗੀ ਆਉਣ ਵਾਲਾ ਸਮਾਂ ਹੀ ਦੱਸੇਗਾ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *