ਧਰਮ ਨੂੰ ਲੈ ਕੇ ਜਥੇਬੰਦੀਆਂ ਨੇ ਕੀਤਾ ਇਹ ਵੱਡਾ ਐਲਾਨ

Latest Update

ਹਾਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਡੇ ਤਕ ਹਰ ਇੱਕ ਖ਼ਬਰ ਪਹੁੰਚਾਉਂਦਾ ਹੈ ਕਈ ਤਾਂ ਖ਼ਬਰਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਸੇ ਤਰ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਨੂੰ ਆਮ ਦੇਖਣ ਨੂੰ ਮਿਲਦੀਆਂ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਦੁਸਹਿਰੇ ਤੋਂ ਦਸ ਦਿਨ ਪਹਿਲਾਂ ਮੁਲਕ ਦੇ ਵੱਖੋ ਵੱਖ ਸੂਬਿਆਂ ਚ ਸ੍ਰੀ ਰਾਮਲੀਲਾ ਦਾ ਆਯੋਜਨ ਕਰ ਕੇ ਸ੍ਰੀ ਰਾਮ ਗਾਥਾ ਦਿਖਾਈ ਜਾਂਦੀ ਹੈ

ਉਥੇ ਹੀ ਜਲੰਧਰ ਚ ਰਾਮਲੀਲਾ ਦੌਰਾਨ ਕਲਾਕਾਰ ਇਸ ਦੀ ਧਾਰਮਿਕ ਮਰਿਆਦਾ ਹੀ ਭੁੱਲ ਗਏ ਤਸਵੀਰਾਂ ਚ ਤੁਸੀਂ ਵੀ ਖੂਬ ਵੱਖੋ ਵੱਖ ਕਿਰਦਾਰਾਂ ਚ ਨਜ਼ਰ ਆ ਰਹੇ ਇਹ ਕਲਾਕਾਰ ਅਤੇ ਜਲੇਬੀ ਬਾਈ ਸੱਤ ਸਮੁੰਦਰ ਪਾਰ ਕਿਵੇਂ ਠੁਮਕੇ ਲਗਾ ਰਹੀ ਹੈ ਅਸਲ ਚ ਠੁਮਕੇ ਜੈ ਮਹਾਂਬੀਰ ਕਲੱਬ ਜਲੰਧਰ ਦੀ ਸਟੇਜ ਉੱਤੇ ਲਗਾਏ ਜਾ ਰਹੇ ਨੇ ਜਿਵੇਂ ਹੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਹੈ ਤਾਂ ਬਸਤੀ ਸ਼ੇਖ ਦੇ ਜੈ ਮਹਾਂਬੀਰ ਕਲੱਬ ਦੇ ਪ੍ਰਧਾਨ ਸੁਭਾਸ਼ ਕਪੂਰ ਨੇ ਕੈਮਰੇ ਸਾਹਮਣੇ ਆ ਕੇ ਮੁਆਫ਼ੀ ਮੰਗ ਲਈ ਹੈ ਉਨ੍ਹਾਂ ਕਿਹਾ ਕਿ ਅਜਿਹੀ ਗਲਤੀ ਮੁੜ ਨਹੀਂ ਹੋਏਗੀ ਉੱਥੇ ਉਸ ਨੇ ਆਖਿਆ ਕਿ ਉਹ ਬਹੁਤ ਹੀ ਜ਼ਿਆਦਾ ਸ਼ਰਮਿੰਦਾ ਹੈ ਜਿੱਥੇ ਕਿ ਉਸ ਦੇ ਕਲੱਬ ਵਿੱਚ ਅਜਿਹੀ ਮਾੜੀ ਘਟਨਾ ਹੋਈ ਹੈ ਇਸ ਤਰ੍ਹਾਂ ਦੀਆਂ ਘਟਨਾਵਾਂ ਹੋਣੀਆਂ ਬਹੁਤ ਹੀ ਜ਼ਿਆਦਾ ਸਾਡੇ ਲਈ ਮਾੜੀਆਂ ਹਨ

ਜਿੱਥੇ ਕਿ ਹਰ ਇਕ ਧਰਮ ਨੂੰ ਸਨਮਾਨ ਦੇਣਾ ਚਾਹੀਦਾ ਹੈ ਉੱਥੇ ਹੀ ਲੋਕਾਂ ਵੱਲੋਂ ਬਹੁਤ ਜ਼ਿਆਦਾ ਵਿਰੋਧ ਕੀਤਾ ਜਾ ਰਿਹਾ ਹੈ ਇਸੇ ਦੌਰਾਨ ਹੀ ਅਜਿਹੀਆਂ ਘਟਨਾਵਾਂ ਸੋਸ਼ਲ ਮੀਡੀਆ ਉੱਤੇ ਸਮਾਂ ਆਮ ਦੇਖਣ ਨੂੰ ਮਿਲਦੀਆਂ ਹਨ ਪਰ ਅੱਜਕੱਲ੍ਹ ਲੋਕ ਅਜਿਹਾ ਨਹੀਂ ਦੇਖਦੇ ਹਰ ਇਕ ਧਰਮ ਨੂੰ ਹੀ ਬਦਨਾਮ ਕੀਤਾ ਜਾ ਰਿਹਾ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਕਈ ਵੀਡਿਓ ਸਾਡੇ ਸਾਹਮਣੇ ਆਉਂਦੀਆਂ ਹਨ ਜਿੱਥੇ ਕਿ ਅਜਿਹਾ ਕੁਝ ਹੁੰਦਾ ਰਹਿੰਦਾ ਹੈ ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ ਜਿੱਥੇ ਕਿ ਧਰਮ ਨੂੰ ਲੈ ਕੇ ਇਸ ਤਰ੍ਹਾਂ ਦੇ ਲੋਕ ਕੰਮ ਕਰਦੇ ਹਨ ਜੋ ਕਿ ਕਾਫੀ ਨਿੰਦਣਯੋਗ ਹੈ ਜਿਹੜਾ ਕੋਈ ਵੀ ਇਸ ਵੀਡੀਓ ਨੂੰ ਦੇਖਦਾ ਹੈ ਉਹ ਇਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਗਾਲ੍ਹਾਂ ਕੱਢ ਰਿਹਾ ਹੈ ਅਤੇ ਵੱਖੋ ਵੱਖਰੇ ਕੁਮੈਂਟ ਕਰਕੇ ਇਸ ਦਾ ਵਿਰੋਧ ਕਰ ਰਿਹਾ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀਵ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *