ਗੋਲਡੀ ਬਰਾੜ ਨੇ ਕਰ ਰਿਹਾ ਵੱਡੀ ਇਹ ਤਿਆਰੀ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ

ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਗੋਲਡੀ ਬਰਾੜ ਅਨੁਸਾਰ ਜੇਲ੍ਹ ਚੋਂ ਬਾਹਰ ਕੱਢਣਾ ਚਾਹੁੰਦਾ ਹੈ ਕਦੇ ਉਸ ਨੂੰ ਭਜਾਉਣ ਦੇ ਲਈ ਸਕੀਮਾਂ ਲਗਾ ਰਿਹਾ ਹੈ ਛੇ ਅਨੁਸਾਰ ਸੂਤਰਾਂ ਤੋਂ ਇਹ ਨਵੀਂ ਖ਼ਬਰ ਸਾਡੇ ਸਾਹਮਣੇ ਦਿੱਤੇ ਗਏ ਗੋਲਡੀ ਬਰਾੜ ਇਹ ਹਥਕੰਡੇ ਅਪਣਾ ਰਿਹਾ ਹੈ ਤਾਂ ਕਿ ਲਾਰੈਂਸ ਨੂੰ ਜੇਲ੍ਹ ਤੋਂ ਭਜਾਇਆ ਜਾ ਸਕੇ ਜਿਵੇਂ ਕਿ ਦੋਸਤ ਤੈਨੂੰ ਪਤਾ ਏ ਕਿ ਪੰਜਾਬ ਦੇ ਅੰਦਰ ਗੈਂਗਸਟਰਵਾਦ ਬਹੁਤੀ ਜ਼ਿਆਦਾ ਵਧ ਗਿਆ ਹੈ ਜਿੱਥੇ ਕਿ ਸਿੱਧੂ ਮੂਸੇਵਾਲ ਦੇ ਕਤਲ ਮਾਮਲੇ ਤੋਂ ਬਾਅਦ ਅਫ਼ਸਰ ਹੀ ਗੈਂਗਸਟਰ ਇੱਕ ਦੂਜੇ ਨੂੰ ਧਮਕੀਆਂ ਦਿੰਦੇ ਹੋਏ ਨਜ਼ਰ ਆ ਰਹੇ ਹਨ

ਸ਼ਰ੍ਹੇਆਮ ਹੀ ਲਾਰੈਂਸ ਬਿਸ਼ਨੋਈ ਗੈਂਗ ਦੁਆਰਾ ਬੰਬੀਹਾ ਗਰੁੱਪ ਨੂੰ ਧਮਕੀ ਦਿੱਤੀ ਜਾਂਦੀ ਹੈ ਇਹ ਕੁਝ ਨੂੰ ਪੋਸਟਾਂ ਪਾ ਕੇ ਧਮਕੀਆਂ ਦਿੰਦੇ ਰਹਿੰਦੇ ਹਨ ਉੱਥੇ ਹੀ ਜਿਵੇਂ ਗੀਤਾਂ ਨੂੰ ਪਤਾ ਈ ਐ ਕਿ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾਡ਼ ਦਾ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਦਿੱਲੀ ਦੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਉੱਥੇ ਹੀ ਇਨ੍ਹਾਂ ਦੇ ਵਿਚਾਲੇ ਇਕ ਦੁਸ਼ਮਣੀ ਪੈ ਗਈ ਹੈ ਦੱਸਿਆ ਜਾਂਦਾ ਹੈ ਇਕ ਸੂਹ ਦੇ ਦੌਰਾਨ ਗੁਰਲਾਲ ਬਰਾੜਾ ਅਫਸਾਨਾ ਖਾਨ ਨੂੰ ਮਿਲਦੇ ਹਨ ਜਿੱਥੇ ਕਿ ਉਹ ਸਿੱਧੂ ਮੂਸੇਵਾਲੇ ਕਾਫ਼ੀ ਕੁਝ ਬੋਲਦਾ ਹੈ ਜਦੋਂ ਅਫਸਾਨਾ ਖ਼ਾਨ ਸਿੱਧੂ ਮੂਸੇਵਾਲੇ ਨੂੰ ਦੱਸਦੀ ਹੈ ਤਾਂ ਥੋੜ੍ਹੇ ਸਮੇਂ ਬਾਅਦ ਹੀ ਗੁਰਲਾਲ ਬਰਾਡ਼ ਦਾ ਕਤਲ ਹੋ ਜਾਂਦਾ ਹੈ

ਜਿਹੜਾ ਕਿ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਪੋਸਟ ਪਾ ਕੇ ਇਹ ਕਤਲ ਦੀ ਜ਼ਿੰਮੇਵਾਰੀ ਲਈ ਜਾਂਦੀ ਹੈ ਕਿ ਇਹ ਕਤਲ ਉਨ੍ਹਾਂ ਨੇ ਕੀਤਾ ਹੈ ਇਸੇ ਦੌਰਾਨ ਹੀ ਉਸ ਤੋਂ ਬਾਅਦ ਲੱਕੀ ਪਟਿਆਲਾ ਦਵਿੰਦਰ ਬੰਬੀਹਾ ਗਰੁੱਪ ਵਿੱਚ ਸ਼ਾਮਲ ਹੋ ਜਾਂਦਾ ਹੈ ਦਵਿੰਦਰ ਬੰਬੀਹਾ ਗਰੁੱਪ ਵਿੱਚ ਕਾਫੀ ਜਿਆਦਾ ਦੁਸ਼ਮਣੀ ਪੈ ਜਾਂਦੀ ਹੈ ਉਥੇ ਹੀ ਹੁਣ ਸਿੱਧੂ ਮੂਸੇਵਾਲੇ ਦਾ ਕਤਲ ਵੀ ਲਾਰਸ ਬਿਸ਼ਨੋਈ ਦੁਆਰਾ ਕੀਤਾ ਗਿਆ ਜਿਸ ਤੋਂ ਬਾਅਦ ਕੇ ਉਸ ਨੂੰ ਦਵਿੰਦਰ ਬੰਬੀਹਾ ਗਰੁੱਪ ਦੇ ਨਾਂ ਨਾਲ ਜੋੜਿਆ ਜਾਂਦਾ ਹੈ ਉੱਥੇ ਹੀ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਇਹ ਵੀ ਕਹਿ ਦੇਂਦੇ ਕਿ ਸਿੱਧੂ ਮੂਸੇਵਾਲੇ ਨਾਲ ਉਨ੍ਹਾਂ ਦਾ ਕੋਈ ਵੀ ਲੈਣ ਦੇਣ ਨਹੀਂ ਹੈ ਤੂੰ ਹੀ ਜਾਣਬੁੱਝ ਕੇ ਉਸ ਨੂੰ ਸਾਡੇ ਗਰੁੱਪ ਦੇ ਨਾਂ ਨਾਲ ਜੋੜ ਰਹੇ ਹੋ ਜੇਕਰ ਤੁਸੀਂ ਸਿੱਧੂ ਮੂਸੇਵਾਲੇ ਨੂੰ ਉਨ੍ਹਾਂ ਦੀ ਗੈਂਗ ਦਾ ਬੰਦਾ ਬਣਾ ਹੀ ਦਿੱਤਾ ਹੈ

ਤਾਂ ਉਸ ਦਾ ਵੀ ਬਦਲਾ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਲਿਆ ਜਾਵੇਗਾ ਇਸ ਤਰ੍ਹਾਂ ਸੋਸ਼ਲ ਮੀਡੀਆ ਤੇ ਇਹ ਗੈਂਗਸਟਰ ਇੱਕ ਦੂਜੇ ਨੂੰ ਧਮਕੀਆਂ ਦਿੰਦੇ ਰਹਿੰਦੇ ਹਨ ਉੱਥੇ ਹੀ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਸੰਦੀਪ ਬਿਸ਼ਨੋਈ ਦਾ ਵੀ ਕਤਲ ਗੋਲੀਆਂ ਮਾਰ ਕੇ ਕਰ ਦਿੱਤਾ ਜਾਂਦਾ ਹੈ ਇਸ ਤੋਂ ਵਧ ਕੇ ਪੰਜਾਬ ਪੁਲੀਸ ਵੀ ਅਲਰਟ ਹੋ ਜਾਂਦੀ ਹੈ ਉੱਥੇ ਹੀ ਇਨ੍ਹਾਂ ਗੈਂਗਸਟਰਾਂ ਤੇ ਪੂਰੀ ਕੜੀ ਨਿਗ੍ਹਾ ਵੀ ਰੱਖੀ ਜਾ ਰਹੀ ਹੈ ਤਾਂ ਕਿ ਪੰਜਾਬ ਦਾ ਇਹ ਮਾਹੌਲ ਖ਼ਰਾਬ ਕਰਨਾ ਇਸ ਤਰ੍ਹਾਂ ਇਹ ਗੈਂਗਸਟਰ ਬਿਨਾਂ ਕਿਸੇ ਡਰ ਦੇ ਸੋਸ਼ਲ ਮੀਡੀਆ ਤੇ ਇਕ ਦੂਜੇ ਨੂੰ ਧਮਕੀ ਦਿੰਦੇ ਹੋਏ ਨਜ਼ਰ ਆ ਰਹੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *