ਰਾਹ ਜਾਂਦੀ ਕੁੜੀਆਂ ਦੇ ਨਾਲ ਕੀਤੀ ਇਸ ਨੌਜਵਾਨ ਨੇ ਇਹ ਮਾੜੀ ਹਰਕਤ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁ

ਲ ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿਵੇਂ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਤੇ ਸਾਨੂੰ ਵੀਡੀਓ ਆਮ ਦੇਖਣ ਨੂੰ ਮਿਲਿਆ ਜਿੱਥੇ ਕੇ ਲੜਕੇ ਦੁਆਰਾ ਕੁੜੀਆਂ ਨੂੰ ਤੰਗ ਕੀਤਾ ਜਾਂਦਾ ਹੈ ਉੱਥੇ ਹੀ ਕਈ ਮਾਮਲੇ ਸਾਡੇ ਸਾਹਮਣੇ ਵੀ ਆਏ ਹਨ ਇੱਥੇ ਕਿਸੇ ਨੂੰ ਅਜਿਹਾ ਕੁਝ ਦੇਖਣ ਨੂੰ ਮਿਲਿਆ ਹੈ ਪੰਜਾਬ ਦੇ ਇੱਕ ਪਿੰਡ ਵਿੱਚ ਇੱਕ ਨੌਜਵਾਨ ਸਕੂਲ ਜਾਂਦੀਆਂ ਕੁੜੀਆਂ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਰਾਜਾਂ

ਦੀਅਾਂ ਕੁਡ਼ੀਅਾਂ ਨੂੰ ਧੱਕੇ ਨਾਲ ਆਪਣਾ ਨੰਬਰ ਤੱਕ ਫੜਾ ਦਿੱਤਾ ਸੀ ਇਸ ਨੌਜਵਾਨ ਤੇ ਜਦ ਸਕੂਲ ਨੇ ਸ਼ਿਕਾਇਤ ਪੁਲੀਸ ਨੂੰ ਕੀਤੀ ਤਾਂ ਪੁਲੀਸ ਨੇ ਤੁਰੰਤ ਹੀ ਅਜਿਹੀ ਮਾੜੀ ਹਰਕਤ ਕਰਨ ਵਾਲੇ ਵਿਅਕਤੀ ਨੂੰ ਮੌਕੇ ਤੇ ਜਾ ਕੇ ਦਬੋਚ ਲਿਆ ਇਹ ਮੁੱਲ ਦੀਪ ਕੁਮਾਰ ਵਾਸੀ ਜੱਬੋਵਾਲ ਚੌਕੀ ਪਸਿਆਲਾ ਪਿੰਡ ਦੇ ਸਰਕਾਰੀ ਸਕੂਲ ਦੀਆਂ ਕੁੜੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਕੁੜੀਆਂ ਨੂੰ ਜਦ ਕੁਲਦੀਪ ਰਾਹ ਜਾਂਦੀਆਂ ਕੁੜੀਆਂ ਨੂੰ ਘੇਰ ਲੈਂਦਾ ਉਨ੍ਹਾਂ ਨਾਲ ਗਲਤ ਹਰਕਤਾਂ ਕਰਦਾ ਤੇ ਕਈ ਕੁੜੀਆਂ ਨੂੰ ਧੱਕੇ ਨਾਲ ਆਪਣਾ ਨੰਬਰ ਫੜਾ ਆਉਂਦਾ ਸੀ ਕਾਫੀ ਲੰਬੇ ਸਮੇਂ ਤੋਂ ਚੱਲ ਰਿਹਾ ਸੀ ਪਰ ਇੱਕ ਦਿਨ ਦੁੱਖੀ ਹੋਈਆਂ ਕੁੜੀਆਂ ਨੇ ਇਸ ਦੀ ਸ਼ਿਕਾਇਤ ਸਕੂਲ ਮੈਨੇਜਮੈਂਟ ਨੂੰ ਕਰ ਦਿੱਤੀ ਉਸ ਤੋਂ ਬਾਅਦ ਸਕੂਲ ਵੱਲੋਂ ਤੁਰੰਤ

ਐਕਸ਼ਨ ਲੈਂਦੇ ਹੋਏ ਪੁਲੀਸ ਨੂੰ ਸੂਚਿਤ ਕੀਤਾ ਗਿਆ ਜਦ ਪੁਲੀਸ ਸ਼ਿਕਾਇਤ ਪਹੁੰਚੀ ਐੱਸ ਆਈ ਰਮਨਦੀਪ ਕੌਰ ਸਮੇਤ ਪੁਲਸ ਪਾਰਟੀ ਬਸਿਆਲਾ ਸਰਕਾਰੀ ਸਕੂਲ ਪਹੁੰਚ ਗਏ ਅਤੇ ਫਿਰ ਮੌਕੇ ਤੇ ਹੀ ਨੰਬਰ ਵੰਡ ਰਹੇ ਕੁਲਦੀਪ ਨੂੰ ਦਬੋਚ ਲਿਆ ਤੇ ਹੁਣ ਪੁਲੀਸ ਇਸ ਵਿਅਕਤੀ ਤੇ ਕਾਰਵਾਈ ਕਰਨ ਦੀ ਤਿਆਰੀ ਚ ਜੁੱਟ ਗਈ ਹੈ ਇਸ ਮੌਕੇ ਐਸਐਚਓ ਗੜ੍ਹਸ਼ੰਕਰ ਕਰਨੈਲ ਸਿੰਘ ਨੇ ਦੱਸਿਆ ਕਿ ਸਕੂਲ ਅਤੇ ਕਾਲਜ ਜਾ ਰਹੀਆਂ ਬੱਚੀਆਂ ਅਤੇ ਔਰਤਾਂ ਨੂੰ ਸੁਰੱਖਿਅਤ ਰੱਖਣ ਲਈ ਥਾਣਾ ਗੜ੍ਹਸਕਰ ਪੁਲੀਸ ਹਮੇਸ਼ਾਂ ਤੱਤਪਰ ਰਹਿੰਦੀ ਹੈ ਇਸੇ ਦੌਰਾਨ ਪੁਲੀਸ ਨੇ ਇਹ ਵੱਡੀ ਕਾਰਵਾਈ ਕੀਤੀ ਹੈ ਜਿਥੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ ਤੇ ਉਸ ਨੂੰ ਤੁਰੰਤ ਐਕਸ਼ਨ ਲੈਂਦੇ ਹੋਏ ਜੇਲ੍ਹ ਵਿੱਚ ਪਾ ਦਿੱਤਾ ਹੈ ਜਿੱਥੇ ਗਏ ਪੁਲਸ ਨੇ ਆਖਿਆ ਕਿ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *