ਭਾਈ ਅੰਮ੍ਰਿਤਪਾਲ ਉੱਪਰ ਇਸ ਵਿਅਕਤੀ ਨੇ ਲਾਏ ਗੰਭੀਰ ਆਰੋਪ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ

ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿਵੇਂ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਤੇ ਸਾਨੂੰ ਵੀਡੀਓ ਆਮ ਦੇਖਣ ਨੂੰ ਮਿਲਿਆ ਜਿੱਥੇ ਕੇ ਇਕ ਵਿਅਕਤੀ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਤੇ ਇਹ ਆਰੋਪ ਲਗਾਇਆ ਗਿਆ ਸੀ ਕਿ ਇਨ੍ਹਾਂ ਦੀ ਟਰਾਂਸਪੋਰਟਰ ਨੇ ਉਨ੍ਹਾਂ ਦਾ ਪੈਸਾ ਮਾਰਿਆ ਹੈ ਜਿੱਥੇ ਕਿ ਉਹ ਉਸ ਡਰਾਈਵਰ ਨਾਲ ਗੱਲ ਕਰਦਾ ਹੈ

ਜਿਸ ਨੇ ਕਿ ਇਹ ਆਰੋਪ ਲਗਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਦੁਆਰਾ ਉਨ੍ਹਾਂ ਦੀਆਂ ਸ਼ੈਲਰੀ ਨਹੀਂ ਦਿੱਤੀ ਗਈ ਜਿੱਥੇ ਕਿ ਉਹ ਕੈਮਰੇ ਅੱਗੇ ਲਾਈਵ ਹੋ ਕੇ ਰਿਕਾਰਡ ਦੀਆਂ ਪਾਉਂਦਾ ਹੈ ਜਿਸ ਵਿਚ ਕੇ ਉਹ ਅੰਮ੍ਰਿਤਪਾਲ ਦੇ ਉੱਪਰ ਗੰਭੀਰ ਰੂਪ ਲਗਾਉਂਦਾ ਹੈ ਕਿ ਉਨ੍ਹਾਂ ਨੇ ਸੈਲਰੀ ਉਨ੍ਹਾਂ ਦੀਆਂ ਨਹੀਂ ਦਿੱਤੀਆਂ ਪਰ ਹੁਣ ਜਦੋਂ ਹੀ ਉਸ ਵਿਅਕਤੀ ਨੂੰ ਦੋਨੋਂ ਪੱਖ ਸੁਣ ਕੇ ਪਤਾ ਲੱਗਿਆ ਤਾਂ ਉਹ ਕੈਮਰੇ ਅੱਗੇ ਆ ਕੇ ਮਾਫੀ ਮੰਗਦਾ ਹੈ ਅਤੇ ਕਹਿੰਦਾ ਹੈ ਕੀ ਉਸ ਨੇ ਪਹਿਲਾਂ ਸਿਰਫ਼ ਇੱਕ ਵੱਖ ਹੀ ਸੁਣਾਈ ਜਿਸ ਤੋਂ ਬਾਅਦ ਉਸ ਨੇ ਰਿਕਾਰਡਿੰਗਾ ਪਾ ਦਿੱਤੀਆਂ ਸਨ ਅੰਮ੍ਰਿਤ ਪਾਲ ਦੇ ਖ਼ਿਲਾਫ਼ਜਿੱਥੇ ਕਿ ਹੋ ਉਸ ਨੇ ਮੁਆਫ਼ੀ ਵੀ ਮੰਗੀ ਹੈ ਕਿ ਉਸ ਨੇ ਸਿਰਫ਼ ਇੱਕ ਪੱਖ

ਸੁਣ ਕੇ ਇਹ ਸੋਸ਼ਲ ਮੀਡੀਆ ਤੇ ਰਿਕਾਰਡਿੰਗਾਂ ਪਾ ਦਿੱਤੀਆਂ ਸਨ ਜਿੱਥੇ ਕਿ ਹੁਣ ਉਸ ਨੂੰ ਪਤਾ ਲੱਗਿਆ ਕਿ ਉਸ ਵਿੱਚ ਡਰਾਈਵਰਾਂ ਦੀ ਗਲਤੀ ਸੀ ਜਿਸ ਕਾਰਨ ਉਨ੍ਹਾਂ ਦੀ ਸੈਲਰੀ ਨਹੀਂ ਦਿੱਤੀ ਗਈ ਸੀ ਉਥੇ ਹੀ ਉਸ ਵਿਅਕਤੀ ਨੇ ਅੰਮ੍ਰਿਤਪਾਲ ਅਤੇ ਸਾਰੇ ਸਿੱਖ ਜਥੇਬੰਦੀ ਤੋਂ ਮਾਫੀ ਮੰਗੀ ਹੈ ਜਿੱਥੇ ਕਿ ਉਹ ਕਹਿੰਦਾ ਹੈ ਕਿ ਅੱਗੇ ਤੋਂ ਅਜਿਹਾ ਕੁਝ ਨਹੀਂ ਕਰੇਗਾ ਉਸ ਨੇ ਸਿਰਫ਼ ਇੱਕ ਪੱਖ ਸੁਣ ਕੇ ਹੀ ਅੰਮ੍ਰਿਤਪਾਲ ਦੇ ਵਿਰੁੱਧ ਇਹ ਗੱਲਾਂ ਆਖ ਦਿੱਤੀਅਾਂ ਸਨ ਜਿੱਥੇ ਕਿ ਉਸ ਨੂੰ ਬਾਅਦ ਵਿੱਚ ਪਤਾ ਲੱਗਾ ਕਿ ਸਾਰਾ ਕਸੂਰ ਡਰਾਈਵਰਾਂ ਦਾ ਸੀ ਜਿਸ ਦੇ ਕਾਰਨ ਉਨ੍ਹਾਂ ਦੀਆਂ ਸੈਲਰੀ ਨਹੀਂ ਦਿੱਤੀਆਂ ਗਈਆਂ ਸਨ ਉਨ੍ਹਾਂ ਡਰਾਈਵਰਾਂ ਦੁਆਰਾ ਜਾਣਬੁੱਝ ਕੇ ਇਹ ਆਰੋਪ ਅੰਮ੍ਰਿਤਪਾਲ ਦੇ ਉੱਪਰ ਲਗਾਏ ਗਏ ਸਨ ਜਿੱਥੇ ਕਿ ਉਹ ਵਿਅਕਤੀ ਕੈਮਰੇ ਅੱਗੇ ਆ ਕੇ ਸਭ ਤੋਂ ਮੁਆਫ਼ੀ ਮੰਗਦਾ ਹੈ ਅਤੇ ਅੰਮ੍ਰਿਤਪਾਲ ਨੂੰ ਮਾੜਾ ਚੰਗਾ ਕਹਿਣ ਤੇ ਉਹ ਕਾਫ਼ੀ ਦੁਖੀ ਵੀ

ਹੈ ਜਿੱਥੇ ਕੁ ਕਹਿੰਦਾ ਹੈ ਕਿ ਉਸ ਨੇ ਸਿਰਫ਼ ਇੱਕ ਪੱਖ ਸੁਣ ਕੇ ਹੀ ਇਹ ਫ਼ੈਸਲਾ ਲੈ ਲਿਆ ਸੀ ਪਰ ਉਹ ਗਲਤ ਹੈ ਡਰਾਈਵਰਾਂ ਦੀ ਗਲਤੀ ਦੇ ਕਾਰਨ ਉਨ੍ਹਾਂ ਨੇ ਆਪਣੀਆਂ ਸੈਲਰੀਆਂ ਗੁਆ ਦਿੱਤੀਆਂ ਸਨ ਇਸ ਦੌਰਾਨ ਉਸ ਵਿਅਕਤੀ ਨੇ ਅੰਮ੍ਰਿਤਪਾਲ ਦੇ ਕੋਲੋਂ ਮੁਆਫੀ ਵੀ ਮੰਗੀ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *