ਲੱਖਾ ਸਿਧਾਣਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਦੱਸੀ ਇਹ ਵੱਡੀ ਗੱਲ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ

ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਇਕ ਖੁਸ਼ਖਬਰੀ ਵਾਲੀ ਖਬਰ ਸਾਹਮਣੇ ਆਈ ਅਤੇ ਉਥੇ ਹੀ ਪਾਕਿਸਤਾਨ ਨੇ ਹੁਣ ਦੁਬਾਰਾ ਫਿਰ ਗੰਭੀਰ ਆਰੋਪ ਲਗਾਏ ਜਾ ਰਹੇ ਹਨ ਜਿੱਥੇ ਘਿਓ ਦੂਜੀਆਂ ਪੁਰਾਣੀਆਂ ਫਾਈਲਾਂ ਖੋਲ੍ਹ ਕੇ ਉਸ ਉਪਰ ਦੁਬਾਰਾ ਕੇਸ ਕਰਨ ਦੀ ਸੋਚਦੇ ਹਨ ਜਿੱਥੇ ਕਿਉਂ ਕਹਿੰਦਾ ਹੈ ਕਿ ਇਹ ਸਰਕਾਰ ਨੂੰ ਅਸੀਂ ਬੜੀ ਹੀ ਰੀਝਾਂ ਨਾਲ ਬਣਾਇਆ ਸੀ ਪਰ ਇਹ ਸਰਕਾਰ ਹੁਣ ਤੱਕ ਕੋਈ ਵੀ ਕੰਮ

ਨਹੀਂ ਕਰ ਰਹੀ ਅਤੇ ਇਹ ਜਾਣਬੁੱਝ ਕੇ ਲੱਖੇ ਦੇ ਜੋ ਪੁਰਾਣੇ ਕੇਸ ਜੋ ਕੇ ਨਿੱਬੜ ਗਏ ਸਨ ਉਨ੍ਹਾਂ ਨੂੰ ਦੁਬਾਰਾ ਖੋਲ੍ਹ ਰਹੀ ਹੈ ਤਾਂ ਕਿ ਲੱਖੇ ਨੂੰ ਚੁੱਪ ਕਰਾਇਆ ਜਾ ਸਕੇ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਲੱਖਾ ਸਧਾਣਾ ਅਕਸਰ ਹੀ ਪੰਜਾਬ ਦੇ ਮੁੱਦਿਆਂ ਬਾਰੇ ਗੱਲ ਉਠਾਉਂਦਾ ਹੋਇਆ ਨਜ਼ਰ ਆਉਂਦਾ ਹੈ ਜਿੱਥੇ ਕਿ ਉਹ ਹਰ ਇੱਕ ਮਾਮਲੇ ਵਿੱਚ ਪੰਜਾਬ ਦੀ ਗੱਲ ਕਰਦਾ ਹੈ ਅਤੇ ਕਈ ਲੋਕਾਂ ਨੂੰ ਇਹ ਜਰਿਆ ਨਹੀਂ ਜਾਂਦਾ ਜਿੱਥੇ ਕਿ ਖ਼ਿਲਾਫ਼ ਕਾਫ਼ੀ ਮਾੜਾ ਚੰਗਾ ਬੋਲਦੇ ਹਨ ਜਿਥੇ ਕਿ ਲੱਖਾ ਸਿਧਾਣਾ ਆਪਣੇ ਪੰਜਾਬ ਦੇ ਹੱਕਾਂ ਦੀ ਗੱਲ ਬੜੇ ਹੀ ਸੱਚੇ ਦਿਲ ਨਾਲ ਕਰਦਾ ਹੈ ਉੱਥੇ ਹੀ ਲੱਖਾ ਸਿਧਾਣਾ ਨੇ ਗੱਲਾਂ ਸਾਂਝੀਆਂ ਕੀਤੀਆਂ ਜਿੱਥੇ ਕਿਉਂ ਕਹਿੰਦਾ ਹੈ ਕਿ ਝਾੜੂ ਦੀ ਸਰਕਾਰ ਉਸ ਨੂੰ ਜਾਣਬੁੱਝ ਕੇ ਝੂਠੇ ਕੇਸ ਵਿਚ ਫਸਾ ਕੇ ਜੇਲ੍ਹ ਵਿੱਚ ਬੰਦ

ਕਰਨਾ ਚਾਹੁੰਦੀ ਹੈ ਅਤੇ ਉਸ ਦੀਆਂ ਪੁਰਾਣੀਆਂ ਫਾਈਲਾਂ ਅਤੇ ਪੁਰਾਣੇ ਕੇਸ ਜੋ ਪਹਿਲਾਂ ਸਮੇਂ ਵਿਚ ਨਿੱਬੜ ਗਏ ਸਨ ਉਨ੍ਹਾਂ ਨੂੰ ਦੁਬਾਰਾ ਉਹ ਖੋਲ੍ਹ ਕੇ ਉਸ ਨੂੰ ਜੇਲ੍ਹ ਵਿੱਚ ਬੰਦ ਕਰਨਾ ਚਾਹੁੰਦੀ ਹੈ ਤਾਂ ਜੋ ਲੱਖੇ ਸਿਧਾਣੇ ਦੀ ਆਵਾਜ਼ ਨੂੰ ਦਬਾਇਆ ਜਾ ਸਕੇ ਇਸ ਦੌਰਾਨ ਹੀ ਉਸ ਨੇ ਆਖਿਆ ਕਿ ਜੇਕਰ ਪੰਜਾਬ ਦੇ ਮੁੱਦੇ ਦੀ ਗੱਲ ਉਠਾਉਂਦਾ ਹੈ ਉਸ ਨੂੰ ਜ਼ਿਆਦਾ ਜੇਲ੍ਹ ਵਿਚ ਜਾਣਾ ਪੈਂਦਾ ਹੈ ਜਾਂ ਉਸ ਨੂੰ ਮਾਰ ਦਿੱਤਾ ਜਾਂਦਾ ਹੈ ਇਸੇ ਦੌਰਾਨ ਹੀ ਪੰਜਾਬ ਸਰਕਾਰ ਨੇ ਲਖਨਊ ਨੇ ਸਖਤ ਕਾਰਵਾਈ ਕਰਨ ਦੀ ਗੱਲ ਆਖੀ ਹੈ ਜਿੱਥੇ ਕਿ ਉਸ ਦੇ ਪੁਰਾਣੇ ਕੇਸਾਂ ਨੂੰ ਲੈ ਕੇ ਫਿਰ ਉਸ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਸੋਚ ਰਹੀ ਹੈ ਇਸੇ ਦੌਰਾਨ ਹੀ ਲੱਖੇ ਸਿਧਾਣੇ ਨੇ ਪ੍ਰੈੱਸ

ਕਾਨਫਰੰਸ ਵਿਚ ਇਹ ਸਾਰਾ ਕੁਝ ਦੱਸਿਆ ਕਿ ਉਸਦੇ ਨਾਲ ਹੁਣ ਇਹ ਸਰਕਾਰ ਕੋਈ ਵੱਡੀ ਕਾਰਵਾਈ ਕਰਨਾ ਚਾਹੁੰਦੀ ਹੈ ਤਾਂ ਕਿ ਉਸ ਨੂੰ ਜੇਲ੍ਹ ਵਿੱਚ ਬੰਦ ਕੀਤਾ ਜਾਵੇ ਅਤੇ ਉਹ ਲੋਕਾਂ ਨੂੰ ਭੜਕਾ ਰਿਹਾ ਹੈ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦਾ ਹੈ ਇਸ ਲਈ ਸਰਕਾਰ ਉਸ ਨੂੰ ਇਸ ਤਰ੍ਹਾਂ ਦੇ ਕੇਸ ਵਿਚ ਫਸਾ ਕੇ ਜੇਲ੍ਹ ਵਿੱਚ ਬੰਦ ਕਰਨਾ ਚਾਹੁੰਦੀ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *