ਚੋਰਾਂ ਨੇ ਭੋਲੀ ਭਾਲੀ ਔਰਤ ਨਾਲ ਕੀਤਾ ਇਹ ਵੱਡਾ ਕਾਂਡ

Latest Update

ਹਾਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਨ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਡੇ ਤਕ ਹਰ ਇੱਕ ਖ਼ਬਰ ਪਹੁੰਚਾਉਂਦਾ ਹੈ ਕਈ ਤਾਂ ਖ਼ਬਰਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਸੇ ਤਰ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਨੂੰ ਆਮ ਦੇਖਣ ਨੂੰ ਮਿਲਦੀਆਂ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿਵੇਂ ਕਿ ਪੰਜਾਬ ਦੇ ਅੰਦਰ ਚੋਰੀ ਦੀਆਂ ਘਟਨਾਵਾਂ ਬਹੁਤ ਹੀ ਜ਼ਿਆਦਾ ਵਧ ਰਹੀਆਂ ਹਨ ਆਏ ਦਿਨ ਸਾਨੂੰ ਨਵੀਂ ਤੋਂ ਨਵੀਂ ਖ਼ਬਰ ਦੇਖਣ ਨੂੰ ਮਿਲਦੀ ਹੈ ਜਿਥੇ ਕਿ ਚੋਰਾਂ ਦੁਆਰਾ ਸ਼ਰ੍ਹੇਆਮ ਲੁੱਟ ਮਾਰ ਕੀਤੀ ਜਾਂਦੀ ਹੈ ਉੱਥੇ ਹੀ ਇੱਕ ਸੋਸ਼ਲ

ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਥੇ ਕਿ ਇੱਕ ਔਰਤ ਨਾਲ ਫਿਲਮੀ ਸਟਾਈਲ ਵਿਚ ਲੁੱਟਿਆ ਗਿਆ ਉਸ ਔਰਤ ਨੂੰ ਇਹ ਨਹੀਂ ਪਤਾ ਸੀ ਕਿ ਅਣਜਾਣ ਬੰਦਿਆਂ ਨਾਲ ਗੱਲ ਕਰਨਾ ਉਸ ਨੂੰ ਇਨ੍ਹਾਂ ਖ਼ਤਰਨਾਕ ਸਾਬਤ ਹੋਵੇਗਾ ਮਾਮਲਾ ਸੰਗਰੂਰ ਦੇ ਦਾ ਜਿੱਥੇ ਕੇ ਤਿੰਨ ਵਿਅਕਤੀ ਇਸ ਅੌਰਤ ਨੂੰ ਆਪਣਾ ਆਪਣਾਪਣ ਦਿਖਾਉਂਦੇ ਹੋਏ ਗੱਲਾਂ ਵਿਚ ਲਾ ਕੇ ਉਸ ਔਰਤ ਨੂੰ ਲੱਖਾਂ ਦਾ ਚੂਨਾ ਲਾ ਚਲਦੇ ਹਨ ਜਿੱਥੇ ਕਿ ਉਹ ਨੌਜਵਾਨ ਉਸ ਔਰਤ ਦੇ ਕੋਲ ਆਉਂਦੇ ਹਨ ਅਤੇ ਉਸ ਨੂੰ ਕਹਿੰਦੇ ਹਨ ਕਿ ਮਾਹੌਲ ਬਹੁਤ ਹੀ ਜ਼ਿਆਦਾ ਮਾੜਾ ਚਲ ਰਿਹਾ ਹੈ ਜਿੱਥੇ ਕਿ ਉਨ੍ਹਾਂ ਦੇ ਸਫ਼ੈਦ ਕੱਪੜੇ ਪਾਏ ਹੁੰਦੇ ਹਨ ਉਸ ਤੋਂ ਬਾਅਦ ਉਹ ਅੌਰਤ ਨੂੰ ਕਹਿੰਦੇ ਹਨ ਕਿ ਉਹ ਆਪਣਾ ਸੋਨਾ ਉਤਾਰ ਕੇ ਰੱਖ ਦੇਣ ਕਿਉਂਕਿ ਅੱਜ ਕੱਲ੍ਹ ਚੋਰੀ ਬਹੁਤ ਹੋ ਰਹੀ ਇਸ ਲਈ ਉਹ ਔਰਤ ਉਨ੍ਹਾਂ ਦੀਆਂ ਗੱਲਾਂ ਵਿੱਚ

ਆ ਜਾਂਦੀ ਹੈ ਤਾਂ ਉਹ ਸੋਨਾ ਲਾ ਕੇ ਆਪਣਾ ਇਕੋ ਕਾਗਜ਼ ਦੇ ਵਿੱਚ ਰੱਖ ਦਿੰਦੇ ਹਨ ਜਿਸ ਤੋਂ ਬਾਅਦ ਉਹ ਆਰਟੀਫਿਸ਼ਲ ਉਸ ਦੇ ਬੈਗ ਵਿੱਚ ਪਾਉਂਦੇ ਹਨ ਅਤੇ ਦੂਜਾ ਸੋਨਾ ਨਾਲ ਲੈ ਕੇ ਫਰਾਰ ਹੋ ਜਾਂਦੇ ਹਨ ਇਸ ਤਰ੍ਹਾਂ ਇਹ ਵਿਅਕਤੀ ਉਸ ਔਰਤ ਨਾਲ ਅਜਿਹਾ ਕਰਦੇ ਹਨ ਜਿਥੇ ਕਿ ਉਸ ਔਰਤ ਨੂੰ ਲੱਗਦਾ ਹੈ ਕਿ ਇਹ ਪੁਲੀਸ ਦੇ ਅਧਿਕਾਰੀ ਹਨ ਪਰ ਉਹ ਦਰਅਸਲ ਚੋਰ ਹੁੰਦੇ ਹਨ ਜਿੱਥੇ ਕਿ ਉਨ੍ਹਾਂ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਇਥੇ ਕੇ ਸਾਰਾ ਕੁਝ ਸਾਫ਼ ਸਾਫ਼ ਦਿਖਾਈ ਦਿੰਦੇ ਕਿ ਕਿਸ ਤਰ੍ਹਾਂ ਇਨ੍ਹਾਂ ਨੌਜਵਾਨਾਂ ਨੇ ਉਸ ਅੌਰਤ ਨੂੰ ਦਿਨ ਦਿਹਾੜੇ ਠੱਗ ਲਿਆ ਉਸ ਤੋਂ ਬਾਅਦ ਹੀ

ਉਹ ਔਰਤ ਪੁਲਸ ਨੂੰ ਫੋਨ ਕਰਦੀ ਹੈ ਜਿਸ ਤੋਂ ਵਧ ਕੇ ਪੁਲਸ ਪ੍ਰਸ਼ਾਸਨ ਆਉਂਦਾ ਹੈ ਅਤੇ ਉਹ ਔਰਤ ਇਨਸਾਫ ਦੀ ਮੰਗ ਕਰਦੀ ਹੈ ਜਿਸ ਤੋਂ ਵਧ ਕੇ ਉਸ ਔਰਤ ਨੂੰ ਦਿਲਾਸਾ ਦਿੱਤਾ ਜਾਂਦਾ ਹੈ ਕਿ ਛੇਤੀ ਤੋਂ ਛੇਤੀ ਉਨ੍ਹਾਂ ਮੁਲਜ਼ਮਾਂ ਨੂੰ ਫਡ਼ਿਆ ਜਾਵੇਗਾ ਅਤੇ ਉਨ੍ਹਾਂ ਉਪਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *