ਮੌਸਮ ਵਿਭਾਗ ਵਾਲਿਆਂ ਨੇ ਦਿੱਤੀ ਇਹ ਵੱਡੀ ਜਾਣਕਾਰੀ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ

ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿਵੇਂ ਕਿ ਪਿੱਟ ਬੁੱਲ ਕੁੱਤਿਆਂ ਨੂੰ ਪੰਜਾਬ ਦੇ ਵਿੱਚ ਘਰਾਂ ਵਿੱਚ ਰੱਖਣਾ ਸਰਕਾਰ ਨੇ ਬੈਨ ਕੀਤਾ ਹੋਇਆ ਜਿਥੇ ਗਏ ਪਰ ਲੋਕ ਅੱਜ ਵੀ ਨੇ ਸੁਧਰਦੇ ਇਨ੍ਹਾਂ ਕੁੱਤਿਆਂ ਦੇ ਕਾਰਨ ਹੀ ਵੱਡੀ ਘਟਨਾ ਹੋ ਜਾਂਦੀ ਹੈ ਜਿੱਥੇ ਕਿ ਆਏ ਦਿਨ ਸੋਸ਼ਲ ਮੀਡੀਆ ਤੇ ਸਾਨੂੰ ਨਵੀਂ ਤੋਂ ਨਵੀਂ ਖ਼ਬਰ ਦੇਖਣ ਨੂੰ ਮਿਲਦੀ ਹੈ ਇਸ ਤਰ੍ਹਾਂ

ਆਏ ਦਿਨ ਸਾਨੂੰ ਸੋਸ਼ਲ ਮੀਡੀਆ ਤੇ ਨਵੀਂ ਤੋਂ ਨਵੀਂ ਖ਼ਬਰ ਦੇਖਣ ਨੂੰ ਮਿਲਦੀ ਹੈ ਇਸ ਤਰ੍ਹਾਂ ਅਸੀਂ ਮੌਸਮ ਦੇ ਬਾਰੇ ਜਾਣਕਾਰੀ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿੱਥੇ ਕਿ ਆਉਣ ਵਾਲੇ ਦੋ ਤਿੱਨ ਚਾਰ ਅਕਤੂਬਰ ਦਾ ਮੌਸਮ ਦਾ ਹਾਲ ਅਸੀਂ ਤੁਹਾਨੂੰ ਦੱਸਾਂਗੇ ਜਿੱਥੇ ਕਿ ਮੌਸਮ ਵਿਭਾਗ ਵੱਲੋਂ ਇਹ ਦੱਸਿਆ ਗਿਆ ਹੈ ਕਿ ਦੋ ਤਿੱਨ ਚਾਰ ਅਕਤੂਬਰ ਮੌਸਮ ਕਿਹੋ ਜਿਹਾ ਰਹੇਗਾ ਆਉਣ ਵਾਲੇ ਇਨ੍ਹਾਂ ਚਾਰ ਪੰਜ ਦਿਨਾਂ ਵਿਚ ਲੋਕਾਂ ਨੂੰ ਕੀ ਕਰਨ ਦੀ ਲੋੜ ਹੈ ਇਸੇ ਦੌਰਾਨ ਹੀ ਮੌਸਮ ਵਿਭਾਗ ਵਾਲਿਆਂ ਨੇ ਦੱਸਿਆ ਕਿ ਦੋ ਤਿੱਨ ਅਤੇ ਚਾਰ ਅਕਤੂਬਰ ਨੂੰ ਮੌਸਮ ਬਿਲਕੁਲ ਹੀ ਡਰਾਈ ਰਹੇਗਾ ਮਤਲਬ ਕਿ ਖੁਸ਼ਕ ਰਹੇਗਾ ਮੀਂਹ ਦੀ ਕਿਸੇ ਵੀ ਲੱਕ ਵਿਚ ਕੋਈ ਸੰਭਾਵਨਾ ਨਹੀਂ

ਹੈ ਕਿਸੇ ਤਰ੍ਹਾਂ ਦਾ ਵੀ ਕਿਸੇ ਫ਼ਸਲ ਨੂੰ ਡਰ ਵੀ ਨਹੀਂ ਹੈ ਅਤੇ ਇਹ ਮੌਸਮ ਬਿਲਕੁਲ ਹੀ ਸਾਫ਼ ਰਹੇਗਾ ਥੋੜ੍ਹੀ ਹਵਾ ਚੱਲ ਸਕਦੀ ਹੈ ਪਰ ਮੀਂਹ ਕਿਤੇ ਵੀ ਨਹੀਂ ਦੇਖਣ ਨੂੰ ਮਿਲੇਗਾ ਜਿੱਥੇ ਕਿ ਮੌਸਮ ਵਿਭਾਗ ਵੱਲੋਂ ਨੇ ਵੱਡੀ ਜਾਣਕਾਰੀ ਦਿੱਤੀ ਹੈ ਕਿ ਆਉਣ ਵਾਲੇ ਚਾਰ ਦਿਨਾਂ ਦੇ ਵਿੱਚ ਵਿੱਚ ਮੌਸਮ ਬਿਲਕੁਲ ਹੀ ਠੀਕ ਰਹੇਗਾ ਅਸਮਾਨ ਵੀ ਸਾਫ ਰਹੇਗਾ ਕਿਸੇ ਇਲਾਕੇ ਦੇ ਵਿੱਚ ਕਿਤੇ ਵੀ ਮੀਂਹ ਨਹੀਂ ਪੈਣ ਦੀ ਸੰਭਾਵਨਾ ਹੈ ਜਿੱਥੇ ਕਿ ਹੁਣ ਕਿਸਾਨਾਂ ਨੂੰ ਡਰਨ ਦੀ ਲੋੜ ਨਹੀਂ ਆਉਣ ਵਾਲੇ ਚਾਰ ਦਿਨਾਂ ਦੇ ਵਿੱਚ ਮੌਸਮ ਬਿਲਕੁਲ ਠੀਕ ਹੋਵੇਗਾ ਜਿੱਥੇ ਕਿ ਪਹਿਲਾਂ ਬਾਰਸ਼ ਦੇ ਕਾਰਨ ਕਾਫੀ ਨੁਕਸਾਨ ਵੀ ਹੋਇਆ ਹੈ ਉਥੇ ਹੀ ਕਿਸਾਨਾਂ ਦੇ ਚਿਹਰੇ ਉੱਤੇ ਖ਼ੁਸ਼ੀ ਵੀ ਦੇਖਣ ਨੂੰ ਮਿਲੀ ਹੈ ਜਿੱਥੇ ਕਿ ਇਹ ਖ਼ਬਰ ਸੁਣ ਕੇ ਉਨ੍ਹਾਂ ਦੇ ਚਿਹਰੇ ਉੱਤੇ ਖ਼ੁਸ਼ੀ ਆਈ ਹੈ

ਕਿ ਹੁਣ ਚਾਰ ਪੰਜ ਦਿਨਾਂ ਦੇ ਵਿੱਚ ਮੌਸਮ ਬਿਲਕੁਲ ਠੀਕ ਰਹੇਗਾ ਇਸ ਤਰ੍ਹਾਂ ਮੌਸਮ ਵਿਭਾਗ ਵੱਲੋਂ ਨੇ ਸਾਨੂੰ ਇਹ ਵੱਡੀ ਜਾਣਕਾਰੀ ਦਿੱਤੀ ਹੈ ਜਿਸ ਦੇ ਚੱਲਦਿਆਂ ਕਿ ਕਿਸੇ ਵੀ ਖੇਤਰ ਦੇ ਵਿੱਚ ਮੀਂਹ ਦੇਖਣ ਨੂੰ ਨਹੀਂ ਮਿਲੇਗਾ ਮੌਸਮ ਬਿਲਕੁਲ ਖੁਸ਼ਕ ਰਹੇਗਾ ਇਸੇ ਦੌਰਾਨ ਹੀ ਮੌਸਮ ਵਿਭਾਗ ਨੇ ਵੱਡੀ ਜਾਣਕਾਰੀ ਦਿੱਤੀ ਹੈ ਕਿ ਕਿਸੇ ਗੱਲ ਦੀ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਮੌਸਮ ਬਿਲਕੁਲ ਹੀ ਠੀਕ ਹੋਵੇਗਾ ਹਾਂ ਜੀ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *